News

ਨਨਕਾਣਾ ਸਾਹਿਬ ਵਿਖੇ ਹਿੰਸਾ ਭੜਕਾਉਣ ਦੇ ਦੋਸ਼ ‘ਚ ਇਮਰਾਨ ਚਿਸ਼ਤੀ ਗ੍ਰਿਫਤਾਰ

ਇਸਲਾਮਾਬਾਦ: ਪਾਕਿਸਤਾਨ ਦੇ ਪੰਜਾਬ ਵਿੱਚ ਨਨਕਾਣਾ ਸਾਹਿਬ ਵਿੱਚ ਸਿੱਖਾਂ ਦੇ ਖਿਲਾਫ ਹਿੰਸਾ ਭੜਕਾਉਣ ਦੇ ਦੋਸ਼ ਵਿੱਚ ਪੁਲਿਸ ਨੇ ਇਮਰਾਨ ਚਿਸ਼ਤੀ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਧਿਆਨ ਯੋਗ ਹੈ ਕਿ ਨਨਕਾਣਾ ਸਾਹਿਬ ਵਿੱਚ ਹੋਈ ਘਟਨਾ ਦਾ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ। ਇਸ ਦੇ ਨਾਲ ਹੀ ਇਸ …

Read More »

ਨਨਕਾਣਾ ਸਾਹਿਬ ਹਮਲੇ ਸਬੰਧੀ ਇਮਰਾਨ ਖਾਨ ਨੇ ਤੋੜੀ ਚੁੱਪੀ

ਇਸਲਾਮਾਬਾਦ: ਗੁਰਦੁਆਰਾ ਨਨਕਾਣਾ ਸਾਹਿਬ ਲਾਹੌਰ ‘ਤੇ ਹਮਲੇ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਐਤਵਾਰ ਨੂੰ ਪਾਕਿਸਤਾਨੀ ਪ੍ਰਧਾਨਮੰਤਰੀ ਇਮਰਾਨ ਨੇ ਨਨਕਾਣਾ ਸਾਹਿਬ ਦੀ ਘਟਨਾ ਦੇ ਬਹਾਨੇ ਭਾਰਤ ਵਿੱਚ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀਆਂ ਉੱਤੇ ਹਮਲੇ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੀ ਅਤੇ ਨਨਕਾਣਾ ਸਾਹਿਬ ਦੀ ਨਿੰਦਣਯੋਗ …

Read More »

ਜੰਗਲੀ ਅੱਗ ‘ਚ ਜ਼ਿੰਦਾ ਸੜੇ ਕਰੋੜਾਂ ਬੇਜ਼ੁਬਾਨ ਜਾਨਵਰ

ਆਸਟਰੇਲੀਆ ਅਤੇ ਨਿਊਜ਼ੀਲੈਂਡ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ ਵਿੱਚ ਲਗਭਗ 50 ਕਰੋੜ ਜੰਗਲੀ ਜਾਨਵਰ ਸੜ ਕੇ ਸੁਆਹ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਅੱਗ ਵਿੱਚ 24 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਬੇਘਰ ਵੀ ਹੋ ਚੁੱਕੇ ਹਨ। ਪਰ ਲੱਖਾਂ ਹੈਕਟੇਅਰ ਜੰਗਲਾਂ ਵਿੱਚ ਲੱਗੀ ਅੱਗ ਵਿੱਚ …

Read More »

JNU ਦੇ ਕੈਂਪਸ ‘ਚ ਦਾਖਲ ਹੋ ਕੇ ਨਕਾਬਪੋਸ਼ ਲੋਕਾਂ ਨੇ ਕੀਤਾ ਹਮਲਾ, ਕਈ ਵਿਦਿਆਰਥੀ ਜ਼ਖਮੀ

ਨਵੀਂ ਦਿੱਲੀ: ਦੇਸ਼ ਦੀ ਮਸ਼ਹੂਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ( JNU ) ਵਿੱਚ ਇੱਕ ਵਾਰ ਫਿਰ ਮਾਹੌਲ ਤਣਾਅਪੂਰਣ ਹੋ ਗਿਆ ਜਦੋਂ ਬੀਤੀ ਦੇਰ ਸ਼ਾਮ ਚਿਹਰੇ ਤੇ ਕਪੜਾ ਬੰਨ੍ਹ ਕੇ ਕੁੱਝ ਲੋਕਾਂ ਨੇ ਕੈਂਪਸ ਅੰਦਰ ਵਿਦਿਆਰਥੀਆਂ ਅਤੇ ਅਧਿਆਪਕਾਂ ਉੱਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਬੁਰੀ …

Read More »

ਇਰਾਕ ਦੀ ਸੰਸਦ ਨੇ ਅਮਰੀਕੀ ਫੌਜ ਨੂੰ ਮੁਲਕ ਚੋਂ ਕੱਢਣ ਲਈ ਕੀਤਾ ਮਤਾ ਪਾਸ

ਬਗਦਾਦ: ਇਰਾਨੀ ਜਨਰਲ ਕਾਸਿਮ ਸੁਲੇਮਾਨੀ ਦੇ ਮਾਰੇ ਜਾਣ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਚਲਦਿਆਂ ਇਰਾਕ ਦੀ ਪਾਰਲੀਮੈਂਟ ਨੇ ਅਮਰੀਕੀ ਫੌਜ ਨੂੰ ਦੇਸ਼ ਚੋਂ ਬਾਹਰ ਕੱਢਣ ਦਾ ਪ੍ਰਸਤਾਵ ਪਾਸ ਕੀਤਾ ਹੈ। ਇਰਾਕ ਦੀ ਧਰਤੀ ‘ਤੇ ਅਮਰੀਕੀ ਹਵਾਈ ਹਮਲੇ ਵਿੱਚ ਇਰਾਨੀ ਕਮਾਂਡਰ ਸੁਲੇਮਾਨੀ ਦੇ ਮਾਰੇ ਜਾਣ ਤੋਂ ਬਾਅਦ ਸੰਸਦ ਦਾ ਵਿਸ਼ੇਸ਼ …

Read More »

ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ‘ਤੇ ਪਥਰਾਅ ਤੋਂ ਬਾਅਦ ਸਿੱਖ ਵਿਅਕਤੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ!

ਪੇਸ਼ਾਵਰ : ਗੁਆਂਢੀ ਮੁਲਕ ਪਾਕਿਸਤਾਨ ਅੰਦਰ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਪਥਰਾਅ ਦਾ ਮਾਮਲਾ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ ਕਿ ਹੁਣ ਇੱਕ ਹੋਰ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਪੇਸ਼ਾਵਰ ‘ਚ ਇੱਕ ਸਿੱਖ ਵਿਅਕਤੀ ਦੀ ਗੋਲੀਆਂ ਮਾਰ ਕੇ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ …

Read More »

ਸ੍ਰੀ ਨਨਕਾਣਾ ਸਾਹਿਬ ਮਾਮਲਾ : ਸ਼ਿਵ ਸੈਨਾ ਆਗੂਆਂ ਨੇ ਸਿੱਧੂ ਦਾ ਫੂਕਿਆ ਪੁਤਲਾ!

ਅੰਮ੍ਰਿਤਸਰ ਸਾਹਿਬ : ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਨੂੰ ਲੈ ਕੇ ਭਾਰਤ ਅੰਦਰ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਪਰ ਇਨ੍ਹਾਂ ਰੋਸ ਪ੍ਰਦਰਸ਼ਨਾਂ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹਾ ਇਸ ਲਈ ਕਿਹਾ ਜਾ …

Read More »

ਸਵਰਾ ਭਾਸਕਰ ਨੂੰ CAA ਦਾ ਵਿਰੋਧ ਕਰਨ ਪਿਆ ਮਹਿੰਗਾ, ਹੁਣ ਹੋ ਰਹੀ ਹੈ ਟ੍ਰੋਲ

ਨਵੀਂ ਦਿੱਲੀ : ਇੰਨੀ ਦਿਨੀਂ ਦੇਸ਼ ਅੰਦਰ CAA ਅਤੇ NRC ਨੂੰ ਲੈ ਕੇ ਖੂਬ ਪ੍ਰਦਰਸ਼ਨ ਹੋ ਰਹੇ ਅਤੇ ਇਨ੍ਹਾਂ ਪ੍ਰਦਰਸ਼ਨਾਂ ‘ਚ ਆਮ ਲੋਕਾਂ ਦੇ ਨਾਲ ਪ੍ਰਸਿੱਧ ਅਦਾਕਾਰ ਵੀ 

Read More »

ਓਟਾਵਾ ‘ਚ ਦਰਜਨਾਂ ਦੀ ਗਿਣਤੀ ਵਿੱਚ ਲੋਕ ਕਰ ਰਹੇ ਹਨ ਜੰਗ ਵਿਰੋਧੀ ਪ੍ਰਦਰਸ਼ਨ

ਓਟਾਵਾ : ਇੰਨੀ ਦਿਨੀਂ ਈਰਾਨ ਅਤੇ ਅਮਰੀਕਾ ਦੇ ਵਿਚਕਾਰ ਸਬੰਧ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਨ। ਹਾਲਾਤ ਇਹ ਹਨ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਈਰਾਨ ਵੱਲੋਂ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਹ ਵੱਲੋਂ ਵੀ ਜਵਾਬੀ ਕਾਰਵਾਈ ਕਰਨਗੇ। ਇਸ ਨੂੰ ਲੈ ਕੇ ਹੁਣ ਓਟਾਵਾ ਵਿੱਚ …

Read More »

ਜਿਹੜੇ ਕਾਂਗਰਸੀ ਮੰਤਰੀ ਉੱਧਰ ਜਾ ਕੇ ਜੱਫੀਆਂ ਪਾਉਂਦੇ ਸਨ ਅੱਜ ਨਨਕਾਣਾ ਸਾਹਿਬ ਮਾਮਲੇ ‘ਤੇ ਚੁੱਪ ਹਨ : ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ : ਬੀਤੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਨੂੰ ਲੈ ਕੇ ਸਿਆਸਤਦਾਨ ਆਪੋ ਆਪਣੀਆਂ ਬਿਆਨਬਾਜੀਆਂ ਕਰ ਰਹੇ ਹਨ। ਇਸੇ

Read More »