News

ਨਿਰਭਿਆ ਗੈਂਗਰੇਪ ਮਾਮਲਾ: ਰਾਸ਼ਟਰਪਤੀ ਨੇ ਦੋਸ਼ੀ ਵਿਨੈ ਸ਼ਰਮਾ ਦੀ ਰਹਿਮ ਦੀ ਅਪੀਲ ਕੀਤੀ ਖਾਰਜ

ਨਵੀਂ ਦਿੱਲੀ: ਨਿਰਭਿਆ ਗੈਂਗਰੇਪ ਦੇ ਮੁੱਖ ਦੋਸ਼ੀਆਂ ‘ਚੋਂ ਇੱਕ ਵਿਨੈ ਸ਼ਰਮਾਂ ਨੂੰ ਵੱਡਾ ਝਟਕਾ ਲੱਗਿਆ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਨੇ ਸ਼ਨੀਵਾਰ ਯਾਨੀ ਅੱਜ ਮਾਮਲੇ ‘ਚ ਚਾਰ ਦੋਸ਼ੀਆਂ ‘ਚੋਂ ਇੱਕ ਵਿਨੈ ਸ਼ਰਮਾਂ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਵਿਨੈ ਸ਼ਰਮਾਂ ਦੇ ਵਕੀਲ ਏਪੀ ਸਿੰਘ ਨੇ ਬੀਤੇ ਬੁੱਧਵਾਰ ਨੂੰ …

Read More »

ਨਿਊਜ਼ੀਲੈਂਡ ਵਿਖੇ ਜਵਾਲਾਮੁਖੀ ਦੀ ਚਪੇਟ ‘ਚ ਆਉਣ ਵਾਲੇ ਭਾਰਤੀ-ਅਮਰੀਕੀ ਜੋੜੇ ਦੀ ਮੌਤ

ਵੈਲਿੰਗਟਨ: ਨਿਊਜੀਲੈਂਡ ‘ਚ ਬੀਤੇ ਮਹੀਨੇ ਜਵਾਲਾਮੁਖੀ ਧਮਾਕੇ ਦੀ ਚਪੇਟ ‘ਚ ਆਉਣ ਕਾਰਨ ਭਾਰਤੀ ਮੂਲ ਦਾ ਅਮਰੀਕੀ ਜੋੜਾ ਵੀ ਬੁਰੀ ਤਰ੍ਹਾਂ ਝੁਲਸ ਗਿਆ ਸੀ। ਪਤਨੀ ਦੀ ਮੌਤ ਤੋਂ ਬਾਅਦ ਹੁਣ ਪਤੀ ਨੇ ਵੀ ਦਮ ਤੋੜ ਦਿੱਤਾ ਹੈ ਦੋਵੇਂ ਆਪਣੇ ਤਿੰਨ ਬੱਚਿਆਂ ਨੂੰ ਛੱਡ ਕੇ ਦੁਨੀਆਂ ਤੋਂ ਚਲੇ ਗਏ। ਪ੍ਰਤਾਪ ਸਿੰਘ ਅਤੇ …

Read More »

ਚੀਨ ਤੋਂ 324 ਭਾਰਤੀਆਂ ਨੂੰ ਲੈ ਕੇ ਏਅਰ ਇੰਡੀਆਂ ਦਾ ਜਹਾਜ਼ ਪਹੁੰਚਿਆ ਦਿੱਲੀ

ਕੋਰੋਨਾਵਾਇਰਸ ਦੇ ਸੰਕਰਮਣ ਕਾਰਨ ਪੂਰੀ ਦੁਨੀਆ ਵਿੱਚ ਖੌਫ ਦਾ ਮਾਹੌਲ ਹੈ। ਇਸ ਖਤਰਨਾਕ ਵਾਇਰਸ ਕਾਰਨ ਚੀਨ ‘ਚ 259 ਲੋਕਾਂ ਦੀ ਮੌਤ ਹੋ ਗਈ ਹੈ ਤੇ 11,791 ਲੋਕਾਂ ਸੰਕਰਮਿਤ ਹੋਏ ਹਨ। ਇਸ ‘ਚ ਹੀ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਚੀਨ ਦੇ ਵੁਹਾਨ ‘ਚ ਫਸੇ 324 ਭਾਰਤੀ ਨਾਗਰਿਕਾਂ ਨੂੰ …

Read More »

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਫਰਵਰੀ ਤੋਂ ਸ਼ੁਰੂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਫਰਵਰੀ ਨੂੰ ਸ਼ੁਰੂ ਹੋਵੇਗਾ ਤੇ 28 ਫਰਵਰੀ ਤੱਕ ਚੱਲੇਗਾ। ਪੰਜਾਬ ਵਜ਼ਾਰਤ ਦੀ ਮੀਟਿੰਗ ‘ਚ ਸਦਨ ਦੇ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਪੰਜਾਬ ਵਜ਼ਾਰਤ ਨੇ ਸੂਬੇ ਵਿਚ ਆਨਲਾਈਨ ਲਾਟਰੀਆਂ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ ਹੈ। ਵਜ਼ਾਰਤ ਮੁਤਾਬਕ ਇਸ ਨਾਲ ਨਾ ਸਿਰਫ਼ ਸੂਬੇ …

Read More »

ਨਸ਼ੇ ਦਾ ਸਭ ਤੋਂ ਵੱਡਾ ਸਰਗਨਾ ਇਟਲੀ ‘ਚ ਗ੍ਰਿਫਤਾਰ, ਕੈਪਟਨ ਨੇ ਕਿਹਾ, ‘ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ’

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਨਸ਼ਾ-ਅੱਤਵਾਦ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ ਇਸ ਦੀਆਂ ਤਾਰਾਂ ਭਾਰਤ ਵਿੱਚ ਨਸ਼ਿਆਂ ਦੇ ਸਭ ਤੋਂ ਵੱਡੇ ਸਰਗਨੇ ਨਾਲ ਜੁੜਨ ਅਤੇ ਇਸ ਮਾਮਲੇ ਵਿੱਚ ਅਕਾਲੀ ਸਰਕਾਰ ਵੇਲੇ ਨਿਯੁਕਤ ਕੀਤੇ ਐਸ.ਐਸ.ਬੋਰਡ ਦੇ ਸਾਬਕਾ ਮੈਂਬਰ ਦੀ ਵੀ ਸ਼ੱਕੀ ਸ਼ਮੂਲੀਅਤ ਦੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ …

Read More »

100 ਸਾਲ ਦੀ ਉਮਰ ‘ਚ ਉੱਘੇ ਸਾਹਿਤਕ ਜਸਵੰਤ ਸਿੰਘ ਕੰਵਲ ਦਾ ਦੇਹਾਂਤ

ਮੋਗਾ : ਪੰਜਾਬ ਦੇ ਉੱਘੇ ਸਾਹਿਤਕ ਹਸਤੀ ਜਸਵੰਤ ਸਿੰਘ ਕੰਵਲ ਦਾ 100 ਦੀ ਉਮਰ ‘ਚ ਪਿੰਡ ਢੁਡੀਕੇ ਵਿਖੇ ਦੇਹਾਂਤ ਹੋ ਗਿਆ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਨੇ ਦਿੱਤੀ ਹੈ। ਜਸਵੰਤ ਸਿੰਘ ਕੰਵਲ ਉੱਘੇ ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸਨ। ਉਨ੍ਹਾਂ ਦਾ ਜਨਮ 27 ਜੂਨ 1919 ਨੂੰ ਪਿੰਡ ਢੁੱਡੀਕੇ …

Read More »

ਕਾਜਲ ਮੰਗਲਮੁਖੀ ਵਿਮੈਨ ਪਾਵਰ ਸੋਸਾਇਟੀ ਦੇ ਕਿੰਨਰ ਵਿੰਗ ਦੀ ਪ੍ਰਧਾਨ ਨਿਯੁਕਤ

ਚੰਡੀਗੜ੍ਹ : ਕੌਮੀ ਮਹਿਲਾ ਸੰਗਠਨ ਵਿਮੈਨ ਪਾਵਰ ਸੋਸਾਇਟੀ ਨੇ ਇਸ ਦੇ ਕਿੰਨਰ ਵਿੰਗ ਦਾ ਆਰੰਭ ਕਰਕੇ ਸਮਾਜ ਦਾ ਪਹਿਲਾ ਕੌਮੀ ਪ੍ਰਧਾਨ ਮੰਗਲਮੁਖੀ ਨੂੰ ਨਿਯੁਕਤ ਕੀਤਾ ਹੈ। ਵਿਮੈਨ ਪਾਵਰ ਸੋਸਾਇਟੀ ਲੰਬੇ ਸਮੇਂ ਤੋਂ ਕਿੰਨਰਾਂ ਨੂੰ ਨਾਲ ਲੈ ਕੇ ਸਮਾਜ ਵਿਚ ਚਲ ਰਹੀਆਂ ਗ਼ਲਤ ਕੁਰੀਤੀਆਂ ਨੂੰ ਸੁਧਾਰਨ ਲਈ ਕੰਮ ਕਰ ਰਹੀ ਹੈ …

Read More »

ਹਰਸਿਮਰਤ ਦੀ ਵਜ਼ੀਰੀ ਲਈ ਮੋਦੀ-ਸ਼ਾਹ ਦੇ ਪੈਰੀਂ ਡਿੱਗੇ ਬਾਦਲ: ਭਗਵੰਤ ਮਾਨ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ (ਬਾਦਲ) ਵੱਲੋਂ ਯੂ-ਟਰਨ ਲੈਂਦੇ ਹੋਏ ਭਾਜਪਾ ਨੂੰ ਹਿਮਾਇਤ ਕਰਨ ਸੰਬੰਧੀ ਤਾਜ਼ਾ ਐਲਾਨ ਬਾਰੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਚਾਰ ਦਿਨ ਪਹਿਲਾਂ ਵਿਵਾਦਿਤ ਸੀਏਏ ਦੇ ਮੁੱਦੇ ‘ਤੇ ਦਿੱਲੀ …

Read More »

ਪੰਜਾਬੀ ਸਾਹਿਤ ਜਗਤ ਦੀ ਉਘੀ ਨਾਵਲਕਾਰ ਡਾ.ਦਲੀਪ ਕੌਰ ਟਿਵਾਣਾ ਦਾ ਦੇਹਾਂਤ

ਪਟਿਆਲਾ: ਪੰਜਾਬੀ ਸਾਹਿਤ ਜਗਤ ਦੀ ਉਘੀ ਹਸਤੀ ਦਲੀਪ ਕੌਰ ਟਿਵਾਣਾ ਦਾ ਦਿਹਾਂਤ ਹੋ ਗਿਆ ਹੈ। ਪਦਮਸ਼੍ਰੀ ਅਤੇ ਸਾਹਿਤ ਅਕਾਡਮੀ ਇਨਾਮਾਂ ਦੇ ਹਾਸਿਲ ਦਲੀਪ ਕੌਰ ਟਿਵਾਣਾ ਠੰਢ ਲੱਗਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਮੋਹਾਲੀ ਦੇ ਮੈਕਸ ਹਸਪਤਾਲ ‘ਚ ਜੇਰੇ ਇਲਾਜ ਸਨ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਪਹਿਲਾਂ ਪਟਿਆਲੇ …

Read More »

ਵਿਆਹ ਦੇ ਬੰਧਨ ‘ਚ ਬੱਝੇ ਗੁਰਦਾਸ ਮਾਨ ਦੇ ਪੁੱਤਰ ਗੁਰਇੱਕ ਮਾਨ ਤੇ ਸਿਮਰਨ ਕੌਰ ਮੁੰਡੀ

ਪਟਿਆਲਾ: ਪੰਜਾਬੀ ਗਾਇਕੀ ਦੇ ਬਾਬੇ ਬੋਹੜ ਗੁਰਦਾਸ ਮਾਨ ਦੇ ਪੁੱਤਰ ਗੁਰਇੱਕ ਮਾਨ ਅੱਜ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਗੁਰਇਕ ਮਾਨ ਤੇ ਅਦਾਕਾਰਾ ਸਿਮਰਨ ਕੌਰ ਮੁੰਡੀ ਦੇ ਆਨੰਦ ਕਾਰਜ ਗੁਰਦੁਆਰਾ ਸ੍ਰੀ ਸਿੰਘ ਸਭਾ ਪਟਿਆਲਾ ਵਿਖੇ ਹੋਏ। ਇਸ ਤੋਂ ਪਹਿਲਾਂ ਗੁਰਇਕ ਲਈ ਹਲਦੀ ਦੀ ਰਸਮ …

Read More »