Latest News News
ਅਮਰੀਕਾ ‘ਚ ਹਾਲਾਤ ਮਾੜੇ, ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 40 ਲੱਖ ਪਾਰ
ਵਾਸ਼ਿੰਗਟਨ: ਅਮਰੀਕਾ ਵਿੱਚ ਮਹਾਮਾਰੀ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ…
ਨਵਜੋਤ ਸਿੱਧੂ ਨੇ ਮੁੱਖ ਮੰਤਰੀ ਨੂੰ ਵਿਕਾਸ ਦੀ ਅਣਦੇਖੀ ਸਬੰਧੀ ਦਿੱਤਾ ਸ਼ਿਕਾਇਤ ਪੱਤਰ
ਅੰਮ੍ਰਿਤਸਰ: ਕੈਪਟਨ ਸਰਕਾਰ ਵਿੱਚ ਮੰਤਰੀ ਮੰਡਲ ਦਾ ਤਿਆਗ ਕਰਨ ਵਾਲੇ ਨਵਜੋਤ ਸਿੰਘ…
ਅਮਰੀਕੀ ਲੜਾਕੂ ਜਹਾਜ਼ਾਂ ਨੇ ਈਰਾਨ ਦੇ ਯਾਤਰੀ ਜਹਾਜ਼ ਨੂੰ ਪਾਇਆ ਘੇਰਾ, ਸਾਹਮਣੇ ਆਈ Video
ਵਾਸ਼ਿੰਗਟਨ: ਅਮਰੀਕਾ ਦੇ ਦੋ F-15 ਲੜਾਕੂ ਜਹਾਜ਼ਾਂ ਨੇ ਈਰਾਨ ਦੇ ਇੱਕ ਯਾਤਰੀ…
ਭਾਰਤ ‘ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ 24 ਘੰਟੇ ‘ਚ ਆਏ 45,720 ਨਵੇਂ ਮਾਮਲੇ
ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਸੰਕਰਮਣ ਹਰ ਦਿਨ ਵਧਦਾ ਹੀ ਜਾ ਰਿਹਾ…
ਕੈਨੇਡਾ ਦੇ ਲੋਕਾਂ ਨਾਲ ਠੱਗੀ ਮਾਰਨ ਦੇ ਮਾਮਲੇ ‘ਚ 45 ਸਾਲਾ ਪੰਜਾਬੀ ਗ੍ਰਿਫ਼ਤਾਰ
ਬਰੈਂਪਟਨ: ਕੈਨੇਡੀਅਨ ਲੋਕਾਂ ਨਾਲ ਠੱਗੀ ਦੇ ਇਕ ਮਾਮਲੇ ਵਿਚ 45 ਸਾਲ ਦੇ…
ਕੈਨੇਡਾ ‘ਚ 12 ਪੰਜਾਬੀ ਨੌਜਵਾਨਾਂ ਨੂੰ ਨਕਲੀ ਹਥਿਆਰਾਂ ਨਾਲ TikTok ਬਣਾਉਣੀ ਪਈ ਮਹਿੰਗੀ
ਸਰੀ: ਕੈਨੇਡਾ ਵਿਚ ਲਗਭਗ ਇੱਕ ਦਰਜਨ ਨੌਜਵਾਨਾਂ ਨੂੰ ਪੰਜਾਬੀ ਗਾਣਿਆਂ ਤੇ ਟਿਕ…
ਸੂਬੇ ‘ਚ ਕੋਰੋਨਾਵਾਇਰਸ ਦਾ ਅੰਕੜਾ 11,700 ਪਾਰ, ਜਾਣੋ ਜ਼ਿਲ੍ਹਾ ਪੱਧਰੀ ਅੰਕੜੇ
ਨਿਊਜ਼ ਡੈਸਕ: ਪੰਜਾਬ ‘ਚ ਅੱਜ ਕੋਰੋਨਾਵਾਇਰਸ ਦੇ 441 ਨਵੇਂ ਮਾਮਲੇ ਦਰਜ ਕੀਤੇ…
ਪਾਕਿਸਤਾਨ ‘ਚ 73 ਸਾਲ ਬਾਅਦ ਸਿੱਖ ਭਾਈਚਾਰੇ ਨੂੰ ਸੌਂਪਿਆ ਗਿਆ 200 ਸਾਲ ਪੁਰਾਣਾ ਗੁਰੂਘਰ
ਕੋਇਟਾ: ਪਾਕਿਸਤਾਨ ਦੇ ਬਲੋਚਿਸਤਾਨ ਸੂਬਾ ਸਰਕਾਰ ਨੇ 200 ਸਾਲ ਪੁਰਾਣੇ ਇੱਕ ਗੁਰਦੁਆਰਾ…
ਵਿਧਾਨ ਸਭਾ ਰਾਹੀਂ ਕੇਂਦਰ ਦੇ ਆਰਡੀਨੈਂਸ ਰੱਦ ਕਰਨ ਤੋਂ ਕਿਉਂ ਭੱਜ ਰਹੇ ਹਨ ਕੈਪਟਨ : ਭਗਵੰਤ ਮਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ…
ਕੈਪਟਨ ਪੰਜਾਬੀਆਂ ਨੂੰ ਦੱਸਣ ਕਿ ਮੁੱਖ ਮੰਤਰੀ ਰਾਹਤ ਫੰਡ ਵਿਚ ਆਏ 64 ਕਰੋੜ ਰੁਪਏ ਕੋਰੋਨਾ ਰਾਹਤ ਕਾਰਜਾਂ ਵਾਸਤੇ ਜਾਰੀ ਕਿਉਂ ਨਹੀਂ ਕੀਤੇ ਗਏ : ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ…
