Home / News (page 18)

News

ਯੂਪੀ ਵਿੱਚ ਸਰਕਾਰੀ ਅਤੇ ਨਿੱਜੀ ਦਫ਼ਤਰਾਂ ‘ਚ 50 ਫੀਸਦ ਸਮਰੱਥਾ ਨਾਲ ਹੋਵੇਗਾ .....

ਲਖਨਊ: ਕੋਰੋਨਾ ਸੰਕ੍ਰਮਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਉੱਤਰ ਪ੍ਰਦੇਸ਼ ਸਰਕਾਰ ਨੇ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਰਾਜ ਦੇ ਬਾਕੀ ਸਾਰੇ ਸਰਕਾਰੀ ਅਤੇ ਨਿੱਜੀ ਦਫਤਰਾਂ ਵਿੱਚ ਇੱਕ ਸਮੇਂ ਵਿੱਚ ਸਿਰਫ 50 ਪ੍ਰਤੀਸ਼ਤ ਕਰਮਚਾਰੀਆਂ ਦੀ ਹਾਜ਼ਰੀ ਦੀ ਪ੍ਰਣਾਲੀ ਨੂੰ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਰਾਜ ਸਰਕਾਰ ਦੇ ਬੁਲਾਰੇ ਨੇ ਸੋਮਵਾਰ …

Read More »

ਡਰੱਗ ਕੇਸ ‘ਚ ਬਿਕਰਮ ਮਜੀਠੀਆ ਨੂੰ ਮਿਲੀ ਅੰਤਰਿਮ ਜ਼ਮਾਨਤ

ਚੰਡੀਗੜ੍ਹ :ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ  ਉਨ੍ਹਾਂ ਨੂੰ ਅਦਾਲਤ ਨੇ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ । ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਮਾਮਲੇ ‘ਚ ਗ੍ਰਿਫ਼ਤਾਰੀ ‘ਤੇ ਰੋਕ ਲਗਾਈ ਹੈ …

Read More »

ਚੰਡੀਗੜ੍ਹ ਵਿਖੇ ਪੰਜਾਬ ਦੇ ਸਰਕਾਰੀ ਦਫ਼ਤਰਾਂ ‘ਚ 50 ਫੀਸਦ ਸਮਰੱਥਾ ਨਾਲ ਹੋਵੇ.....

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਤਹਿਤ ਹੀ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦਿਆ, ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਪੰਜਾਬ ਦੀ ਸਾਰੇ ਸਰਕਾਰੀ ਦਫ਼ਤਰਾਂ ਵਿੱਚ 50% ਸਮਰੱਥਾਂ ਨਾਲ ਕੰਮ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ …

Read More »

ਹੁਣ ਵੈਕਸੀਨੇਸ਼ਨ ਸਰਟੀਫਿਕੇਟ ‘ਤੇ ਨਜ਼ਰ ਨਹੀਂ ਆਵੇਗੀ ਪੀਐਮ ਮੋਦੀ ਦੀ ਫੋਟੋ

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹੁਣ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ਦੇ ਕੋਵਿਡ-19 ਦੇ ਟੀਕਾਕਰਨ ਸਰਟੀਫਿਕੇਟ ‘ਤੇ ਨਜ਼ਰ ਨਹੀਂ ਆਵੇਗੀ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨਾਲ ਹੀ ਚੋਣ ਜ਼ਾਬਤੇ ਵਾਲੇ ਰਾਜਾਂ ਵਿਚ ਸ਼ਨੀਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ …

Read More »

ਬਟਾਲੀਅਨ ਤੋਂ ਸੇਵਾਮੁਕਤ  ਫ਼ੌਜੀ ਨੇ ਭਾਰਤੀ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨ.....

ਚੰਡੀਗੜ੍ਹ (ਬਿੰਦੂ ਸਿੰਘ) – ਕੋਰੋਨਾ ਮਹਾਂਮਾਰੀ ਤੇ ਈਵੀਐਮ ਮਸ਼ੀਨਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ 14 ਪੰਜਾਬ (ਨਾਭਾ ਅਕਾਲ ) ਬਟਾਲੀਅਨ ਤੋਂ ਸੇਵਾਮੁਕਤ  ਫ਼ੌਜੀ ਕੈਪਟਨ ਅਮਰ ਜੀਤ ਕੁਮਾਰ ਨੇ ਭਾਰਤੀ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਇਕ ਪੱਤਰ ਲਿਖ ਕੇ ਪੰਜ ਸੂਬਿਆਂ ‘ਚ ਹੋਣ ਵਾਲੀਆਂ ਚੋਣਾਂ ਨੂੰ ਬੈਲੇਟ ਰਾਹੀਂ ਕਰਵਾਉਣ ਦੀ …

Read More »

PM ਦੀ ਸੁਰੱਖਿਆ ’ਚ ਹੋਈ ਉਲੰਘਣਾ ਨੂੰ ਪੰਜਾਬ ਸਰਕਾਰ ਨੇ ਵੀ ਮੰਨਿਆ ਹੈ: ਸੁਪਰੀਮ ਕ.....

Yes there is a breach and Punjab govt has admitted as well: Supreme Court

ਨਵੀਂ ਦਿੱਲੀ: ਸੁਪਰੀਮ ਕੋਰਟ `ਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਉਲੰਘਣਾ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਜ਼ੋਰ ਦੇ ਕੇ ਕਿਹਾ, “ਹਾਂ ਉਲੰਘਣਾ ਹੋਈ ਹੈ ਅਤੇ ਪੰਜਾਬ ਸਰਕਾਰ ਨੇ ਵੀ ਮੰਨਿਆ ਹੈ। ਸਵਾਲ ਇਹ ਹੈ ਕਿ ਜੇਕਰ ਜਾਂਚ ਹੁੰਦੀ ਹੈ ਤਾਂ ਇਸਦਾ ਕੀ ਘੇਰਾ ਹੋਵੇਗਾ। ਜੇਕਰ ਤੁਸੀਂ ਅਫਸਰਾਂ ਵਿਰੁੱਧ …

Read More »

Omicron ਤੇ Delta ਤੋਂ ਬਣਿਆ ਕੋਰੋਨਾ ਦਾ ਨਵਾਂ ਵੈਰੀਐਂਟ Deltacron, 25 ਮਾਮਲੇ ਆਏ ਸਾਹਮਣੇ

ਨਿਊਜ਼ ਡੈਸਕ: ਦੁਨੀਆ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਓਮੀਕਰੋਨ ਤੋਂ ਬਾਅਦ ਹੁਣ ਦੇਸ਼ ‘ਚ ਕੋਰੋਨਾ ਦਾ ਇੱਕ ਹੋਰ ਨਵਾਂ ਵੈਰੀਐਂਟ ਸਾਹਮਣੇ ਆਇਆ ਹੈ। ਇਸ ਵੈਰੀਐਂਟ ਦਾ ਨਾਮ ਡੇਲਟਾਕਰੌਨ (Deltacron) ਦੱਸਿਆ ਜਾ ਰਿਹਾ ਹੈ ਤੇ ਇਹ ਕੋਰੋਨਾ ਦੇ ਮੌਜੂਦਾ ਵੈਰੀਐਂਟ ਡੇਲਟਾ ਅਤੇ ਓਮੀਕਰੌਨ ਨਾਲ ਮਿਲ ਕੇ …

Read More »

ਸੋਨੂੰ ਸੂਦ ਦੀ ਭੈਣ ਮਾਲਵਿਕਾ ਅੱਜ ਹੋਵੇਗੀ ਕਾਂਗਰਸ ‘ਚ ਸ਼ਾਮਲ, ਮੋਗਾ ਤੋਂ ਲੜ.....

ਮੋਗਾ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਪੰਜਾਬ ਦੀ ਸਿਆਸਤ ‘ਚ ਪੈਰ ਰੱਖਣ ਜਾ ਰਹੀ ਹੈ ਤੇ ਉਹ ਅੱਜ ਕਾਂਗਰਸ ਵਿੱਚ ਸ਼ਾਮਲ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹਰੀਸ਼ ਚੌਧਰੀ ਮੋਗਾ ਵਿਖੇ ਮਾਲਵਿਕਾ ਸੂਦ ਸੱਚਰ ਨੂੰ ਕਾਂਗਰਸ ‘ਚ ਸ਼ਾਮਲ ਕਰਨਗੇ। …

Read More »

ਨਿਊਯਾਰਕ ਵਿਖੇ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ 9 ਬੱਚਿਆਂ ਸਣੇ 19 ਮੌਤਾਂ

ਨਿਊਯਾਰਕ: ਅਮਰੀਕਾ ਦੇ ਨਿਊਯਾਰਕ ਸ਼ਹਿਰ ‘ਚ ਸਥਿਤ ਬਰੌਂਕਸ ਵਿਖੇ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ 9 ਬੱਚਿਆਂ ਸਣੇ 19 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਘਟਨਾ ‘ਚ ਦਰਜਨਾਂ ਲੋਕ ਜ਼ਖ਼ਮੀ ਹੋਏ ਹਨ ਤੇ ਘੱਟੋ-ਘੱਟ 32 ਲੋਕ ਹਸਪਤਾਲ ਵਿੱਚ ਦਾਖ਼ਲ ਹਨ। ਜਾਣਕਾਰੀ ਮੁਤਾਬਕ ਇਮਾਰਤ ਦੀ ਦੂਜੀ ਅਤੇ ਤੀਜੀ ਮੰਜ਼ਿਲ ‘ਤੇ …

Read More »

‘ਆਪ’ ਵੱਲੋਂ ਵਿਧਾਨ ਸਭਾ ਚੋਣਾ ਲਈ 117 ‘ਚੋਂ 109 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਬੀਤੀ ਸ਼ਾਮ 5 ਹੋਰ ਉਮੀਦਵਾਰਾਂ ਦੀ ਨੌਵੀਂ ਸੂਚੀ ਜਾਰੀ ਕੀਤੀ ਹੈ, ਜਿਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 109 ਹੋ ਗਈ ਹੈ। ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਸੂਬਾ ਪਾਰਟੀ ਪ੍ਰਧਾਨ ਅਤੇ ਸੰਸਦ …

Read More »