Latest News News
ਕੋਵਿਡ -19 : ਚੀਨ ਤੋਂ 600 ਅਰਬ ਡਾਲਰ ਦਾ ਜੁਰਮਾਨਾ ਵਸੂਲ ਕਰਨ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖਲ
ਨਵੀਂ ਦਿੱਲੀ : ਪੂਰੀ ਦੁਨੀਆ 'ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਹੋਰ ਭਿਆਨਕ…
ਕੋਵਿਡ-19 : ਫੈਡਰਲ ਸਰਕਾਰ, ਪ੍ਰੋਵਿੰਸ ਤੇ ਟੈਰੇਟਰੀਜ਼ ਅਸੈਂਸ਼ੀਅਲ ਵਰਕਰਜ਼ ਦੇ ਭੱਤਿਆਂ ਲਈ 4 ਬਿਲੀਅਨ ਡਾਲਰ ਖਰਚ ਕਰਨਗੀਆਂ : ਜਸਟਿਨ ਟਰੂਡੋ
ਓਟਾਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ,…
ਟੋਰਾਂਟੋ, ਓਨਟਾਰੀਓ, ਬ੍ਰਿਟਿਸ਼ ਕੋਲੰਬੀਆ ਅਤੇ ਅਲਬਰਟਾ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਅੰਕੜਿਆਂ ਬਾਰੇ ਜਾਣੋ ਪੂਰੀ ਜਾਣਕਾਰੀ?
ਓਟਾਵਾ : ਕੈਨੇਡਾ 'ਚ ਕੋਰੋਨਾ ਮਹਾਮਾਰੀ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ 'ਚ…
ਸਿਟੀ ਆਫ ਟੋਰਾਂਟੋ ਵੱਲੋਂ ਸੰਚਾਲਿਤ ਡੇਅਕੇਅਰ ਸੈਂਟਰ ਦੇ 13 ਮੈਂਬਰਾਂ ਸਮੇਤ 7 ਬੱਚੇ ਕੋਰੋਨਾ ਦੀ ਚਪੇਟ ਵਿੱਚ
ਟੋਰਾਂਟੋ : ਸਿਟੀ ਆਫ ਟੋਰਾਂਟੋ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਿਟੀ ਵੱਲੋਂ…
ਟੋਰਾਂਟੋ ਪੀਅਰਸਨ ਏਅਰਪੋਰਟ ਦੇ ਬਾਹਰ ਕੋਵਿਡ-19 ਨਾਲ ਹੁਣ ਤੱਕ 10 ਟੈਕਸੀ ਡਰਾਇਵਰਾਂ ਦੀ ਮੌਤ
ਟੋਰਾਂਟੋ : ਹੁਣ ਤੱਕ ਪੀਅਰਸਨ ਏਅਰਪੋਰਟ ਦੇ ਬਾਹਰ ਕੰਮ ਕਰਨ ਵਾਲੇ ਲਗਭਗ…
ਐੱਸ.ਟੀ.ਐੱਫ. ਪੁਲੀਸ ਨੇ ਡੇਰਾ ਸੰਚਾਲਕ ਸਮੇਤ ਤਿੰਨ ਵਿਅਕਤੀਆਂ ਕੋਲੋਂ 280 ਗ੍ਰਾਮ ਹੈਰੋਇਨ ਕੀਤੀ ਬਰਾਮਦ
ਲੁਧਿਆਣਾ : ਸੂਬੇ 'ਚ ਨਸ਼ਾ ਤਸ਼ਕਰਾ ਨੂੰ ਨੱਥ ਪਾਉਣ ਲਈ ਪੰਜਾਬ ਪੁਲੀਸ…
ਪੰਜਾਬ ਸਰਕਾਰ ਦਾ ਵੱਡਾ ਫੈਸਲਾ : 5ਵੀਂ, 8ਵੀਂ ਅਤੇ 10ਵੀਂ ਦੇ ਵਿਦਿਆਰਥੀ ਅਗਲੀ ਜਮਾਤ ‘ਚ ਹੋਣਗੇ ਪ੍ਰਮੋਟ
ਚੰਡੀਗੜ੍ਹ : ਸੂਬੇ 'ਚ ਅਣਕਿਆਸੇ ਕੋਵਿਡ-19 ਦੇ ਸੰਕਟ ਕਾਰਨ ਲੰਮਾ ਸਮਾਂ ਕਰਫਿਊ/ਲੌਕਡਾਊਨ…
ਸਾਬਕਾ ਡੀਜੀਪੀ ਨੂੰ ਲੱਗਾ ਇਕ ਹੋਰ ਝਟਕਾ, ਵਕੀਲ ਨੇ ਕੇਸ ਲੜਨ ਤੋਂ ਕੀਤਾ ਇਨਕਾਰ
ਚੰਡੀਗੜ੍ਹ : ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਦਰਜ ਹੋਏ ਕੇਸ ਕਾਰਨ ਇਹ…
ਕੋਰੋਨਾ ਵਾਇਰਸ : ਮੁੱਖ ਮੰਤਰੀ ਨੇ ਸ਼ੁਰੂ ਕੀਤੀ ਨਵੀਂ ਮੁਹਿੰਮ, LIVE ਹੋ ਦੇਣਗੇ ਸਵਾਲਾਂ ਦੇ ਜਵਾਬ
ਚੰਡੀਗੜ੍ਹ: ਕੋਰੋਨਾ ਵਾਇਰਸ ਨਾਲ ਲੜਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ…
10ਵੀਂ ਅਤੇ 12ਵੀਂ ਦੀਆਂ ਮੁਲਤਵੀ ਹੋਈਆਂ ਪ੍ਰੀਖਿਆਵਾਂ ਦਾ ਹੋਇਆ ਐਲਾਨ
ਚੰਡੀਗੜ੍ਹ : ਕੋਰੋਨਾ ਵਾਇਰਸ ਕਾਰਨ ਸਮੂਹ ਵਿਦਿਅਕ ਅਦਾਰੇ ਬੰਦ ਹਨ। ਇਸ ਦਰਮਿਆਨ…