Home / News (page 19)

News

‘ਆਪ’ ਵੱਲੋਂ ਵਿਧਾਨ ਸਭਾ ਚੋਣਾ ਲਈ 117 ‘ਚੋਂ 109 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਬੀਤੀ ਸ਼ਾਮ 5 ਹੋਰ ਉਮੀਦਵਾਰਾਂ ਦੀ ਨੌਵੀਂ ਸੂਚੀ ਜਾਰੀ ਕੀਤੀ ਹੈ, ਜਿਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 109 ਹੋ ਗਈ ਹੈ। ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਸੂਬਾ ਪਾਰਟੀ ਪ੍ਰਧਾਨ ਅਤੇ ਸੰਸਦ …

Read More »

‘ਆਪ’ ਲਈ ਚੋਣਾਂ ਸੱਤਾ ਹਾਸਲ ਕਰਨਾ ਨਹੀਂ, ਸਗੋਂ ਦੇਸ਼ ਅਤੇ ਸਮਾਜ ਨੂੰ ਬਦਲਣ ਦਾ .....

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਕੱਟੜ ਦੇਸ਼ ਭਗਤ ਹੈ ਅਤੇ ਉਨ੍ਹਾਂ ਨੂੰ ਆਪਣੇ ਹਰ ਵਰਕਰ ‘ਤੇ ਮਾਣ ਹੈ। ‘ਆਪ’ ਦਾ ਹਰ ਵਰਕਰ ਦੇਸ਼ ਅਤੇ ਸਮਾਜ ਵਿੱਚ ਬਦਲਾਅ ਲਿਆਉਣ ਲਈ ਉਨ੍ਹਾਂ …

Read More »

ਦੇਸ਼ ‘ਚ ਕੋਰੋਨਾ ਦੇ ਸਰਗਰਮ ਮਰੀਜ਼ਾਂ ਦਾ ਅੰਕੜਾ 7 ਲੱਖ ਪਾਰ, 146 ਮੌਤਾਂ, ਜਾਣੋ ਪੰ.....

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ 12.5 ਫੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ 24 ਘੰਟਿਆ ਵਿੱਚ 1,79,723 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਰਫ 13 ਦਿਨ ਵਿੱਚ ਕੋਵਿਡ ਦੇ ਹਰ ਰੋਜ਼ ਦਰਜ ਕੀਤੇ ਜਾਣ ਵਾਲੇ ਮਾਮਲੇ 28 ਗੁਣਾ …

Read More »

ਸੁਪਰੀਮ ਕੋਰਟ ‘ਚ ਕੋਰੋਨਾ ਦੀ ਦਸਤਕ, 4 ਜੱਜ ਤੇ 150 ਕਰਮਚਾਰੀ ਪਾਜ਼ੀਟਿਵ

ਨਵੀਂ ਦਿੱਲੀ: ਰਾਜਧਾਨੀ ਵਿੱਚ ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਵਿਚਾਲੇ, ਸੁਪਰੀਮ ਕੋਰਟ ਦੇ ਚਾਰ ਜੱਜ ਅਤੇ ਲਗਭਗ 5 ਪ੍ਰਤੀਸ਼ਤ ਸਟਾਫ ਕੋਵਿਡ -19 ਤੋਂ ਸੰਕਰਮਿਤ ਹੋ ਗਿਆ ਹੈ। ਸੁਪਰੀਮ ਕੋਰਟ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ 32 ਜੱਜਾਂ ਵਿੱਚੋਂ ਘੱਟੋ-ਘੱਟ ਚਾਰ ਜੱਜ ਅਤੇ ਲਗਭਗ 3000 …

Read More »

ਕੈਨੇਡਾ ਵਿਖੇ ਦਸੰਬਰ 2021 ਵਿੱਚ ਬੇਰੋਜ਼ਗਾਰੀ ਦਰ 0·1 ਫੀਸਦੀ ਘਟੀ

ਓਟਾਵਾ : ਕੈਨੇਡਾ ਦੀ ਬੇਰੋਜ਼ਗਾਰੀ ਦਰ ਵਿੱਚ ਬੀਤੇ ਸਾਲ 2021 ਦੇ ਆਖਰੀ ਮਹੀਨੇ ਵਿੱਚ ਮਾਮੂਲੀ ਤਬਦੀਲੀ ਦਰਜ ਕੀਤੀ ਗਈ ਹੈ। ਦਸੰਬਰ ਮਹੀਨੇ ਦੌਰਾਨ ਬੇਰੋਜ਼ਗਾਰੀ ਦਰ 0·1 ਫੀਸਦੀ ਘਟ ਕੇ 5·9 ਫੀਸਦੀ ਰਹਿ ਗਈ। ਫਰਵਰੀ 2020 ਵਿੱਚ ਮਹਾਂਮਾਰੀ ਤੋਂ ਪਹਿਲਾਂ ਜਦੋਂ ਬੇਰੋਜ਼ਗਾਰੀ ਦਰ 5·7 ਫੀ ਸਦੀ ਸੀ, ਤੋਂ ਲੈ ਕੇ ਦਸੰਬਰ …

Read More »

ਮੋਦੀ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਐਲ.....

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਨਵੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਮੋਦੀ ਦੇ ਇਸ ਫੈਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਹਿਬਜ਼ਾਦਿਆਂ ਨੂੰ ਬਾਲ ਕਹਿਣ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਉਹ …

Read More »

ਅਮਰੀਕਾ ‘ਚ ਸਿੱਖ ਟੈਕਸੀ ਡਰਾਈਵਰ ‘ਤੇ ਹਮਲਾ, ਵਿਦੇਸ਼ੀ ਵਿਭਾਗ ਦਾ ਆਇਆ ਵੱਡ.....

ਨਿਊਯਾਰਕ: ਨਿਊਯਾਰਕ ’ਚ ਜੌਹਨ ਐਫ ਕੈਨੇਡੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇੱਕ ਅਣਪਛਾਤੇ ਵਿਅਕਤੀ ਨੇ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ ਕਰਦਿਆਂ ਉਸਦੀ ਦਸਤਾਰ ਉਤਾਰ ਦਿੱਤੀ ਅਤੇ ਉਸ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਦੀ ਵਰਤੋ ਕੀਤੀ। ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਗਈ ਇਕ ਵੀਡੀਓ ਵਿਚ ਇਹ ਘਟਨਾ ਸਾਹਮਣੇ ਆਈ ਹੈ। …

Read More »

ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਦੇ ਐਲਾਨ `ਤੇ ਸੁ.....

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ `ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਦੇ ਦਿਨ ਨੂੰ “ਵੀਰ ਬਾਲ ਦਿਵਸ”ਦੇ ਰੂਪ ਵਿੱਚ ਮਨਾਉਣ ਦੇ ਕੀਤੇ ਗਏ ਐਲਾਨ ਦੀ …

Read More »

ਬ੍ਰਾਜ਼ੀਲ : ਬੋਟਿੰਗ ਕਰਦਿਆਂ ਸੈਲਾਨੀਆਂ ‘ਤੇ ਅਚਾਨਕ ਆ ਡਿੱਗੀ ਚੱਟਾਨ, 7 ਲੋਕਾ.....

ਬ੍ਰਾਸੀਲਿਆ : ਬ੍ਰਾਜ਼ੀਲ ’ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਬ੍ਰਾਜ਼ੀਲ ਦੇ ਸੂਬੇ ਮਿਨਸ ਗੇਰੈਸ ’ਚ ਇਕ ਝੀਲ ’ਚ ਉਸ ਸਮੇਂ ਇਕ ਵੱਡਾ ਹਾਦਸਾ ਹੋ ਗਿਆ ਜਦੋਂ ਝੀਲ ’ਚ ਝਰਨੇ ਦੇ ਕੋਲ ਮੋਟਰਬੋਟ ’ਤੇ ਸਵਾਰ ਕੁਝ ਲੋਕਾਂ ’ਤੇ ਅਚਾਨਕ ਚੱਟਾਨ ਡਿੱਗ ਗਈ। ਮਿਸਨ ਗੈਰੇਸ ਫਾਇਰ ਫਾਈਟਰਸ ਦੇ ਕਮਾਂਡਰ …

Read More »

PM ਮੋਦੀ ਦਾ ਵੱਡਾ ਐਲਾਨ, ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ’ਵੀਰ ਬਾਲ ਦਿਵਸ’.....

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਮੌਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ, ਇਹ ਸਾਹਿਬਜ਼ਾਦਿਆਂ ਦੀ ਹਿੰਮਤ ਅਤੇ ਉਨ੍ਹਾਂ ਦੀ ਨਿਆਂ ਦੀ ਭਾਲ ਲਈ ਢੁਕਵੀਂ ਸ਼ਰਧਾਂਜਲੀ ਹੋਵੇਗੀ। ਪ੍ਰਧਾਨ …

Read More »