Latest News News
ਕਾਬੁਲ ਦੇ ਗੁਰਦੁਆਰਾ ਸਾਹਿਬ ‘ਚ ਹਮਲਾ, 4 ਦੀ ਮੌਤ, ਕਈ ਫਸੇ
ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਦੇ ਪੁਰਾਣੇ ਸ਼ਹਿਰ ਦੇ ਵਿੱਚ ਸਥਿਤ ਗੁਰੂ ਘਰ…
ਇਟਲੀ ਵਿਖੇ ਇੱਕ ਦਿਨ ‘ਚ ਹੋਈਆਂ 743 ਮੌਤਾਂ, ਦੁਨੀਆਭਰ ‘ਚ ਮਰਨ ਵਾਲਿਆਂ ਦਾ ਅੰਕੜਾ 17,000 ਪਾਰ
ਰੋਮ: ਇਟਲੀ ਵਿੱਚ ਮੌਤਾਂ ਦੀ ਗਿਣਤੀ ਦੋ ਦਿਨ ਬਾਅਦ ਮੰਗਲਵਾਰ ਨੂੰ ਅਚਾਨਕ…
ਅਮਰੀਕਾ ‘ਚ ਲਗਾਤਾਰ ਵਧ ਰਹੀ ਮੌਤਾਂ ਦੀ ਗਿਣਤੀ, ਟਰੰਪ ਨੇ ਕਿਹਾ ਬੰਦੀ ਕਾਰਨ ਦੇਸ਼ ਹੋ ਸਕਦਾ ਬਰਬਾਦ
ਵਾਸ਼ਿੰਗਟਨ: ਮਹਾਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਮੰਨੇ…
ਕੋਵਿਡ-19 : ਦੇਸ਼ ‘ਚ ਵਾਇਰਸ ਨਾਲ 11ਵੀਂ ਮੌਤ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 557
ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾਵਾਇਰਸ (ਕੋਵਿਡ-19) ਦੀ ਸਥਿਤੀ ਦਿਨ ਪ੍ਰਤੀ ਦਿਨ…
ਕੋਰੋਨਾ ਵਾਇਰਸ ਦੀ ਲਪੇਟ ‘ਚ ਆਉਣ ਕਾਰਨ ਇਟਲੀ ਵਿਖੇ ਭਾਰਤੀ ਵਿਅਕਤੀ ਦੀ ਮੌਤ
ਯਮੁਨਾਨਗਰ: ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ…
ਓਨਟਾਰੀਓ ‘ਚ ਕੋਰੋਨਾ ਵਾਇਰਸ ਦੇ 85 ਨਵੇਂ ਮਾਮਲੇ ਆਏ ਸਾਹਮਣੇ, ਮਰੀਜ਼ਾਂ ਦੀ ਗਿਣਤੀ ਹੋਈ 572
ਓਨਟਾਰੀਓ: ਓਨਟਾਰੀਓ ਵਿੱਚ ਮੰਗਲਵਾਰ ਨੂੰ 85 ਨਵੇਂ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ…
ਹੁਣ ਚੀਨ ‘ਚ ਹੰਤਾ ਵਾਇਰਸ ਨੇ ਦਿੱਤੀ ਦਸਤਕ, ਇੱਕ ਦੀ ਮੌਤ
ਨਿਊਜ਼ ਡੈਸਕ: ਕੋਰੋਨਾਵਾਇਰਸ ਤੋਂ ਬਾਅਦ ਚੀਨ 'ਚ ਇੱਕ ਹੋਰ ਵਾਇਰਸ ਨੇ ਦਸਤਕ…
ਲੁਧਿਆਣਾ ‘ਚ ਕੋਰੋਨਾ ਵਾਇਰਸ ਦੇ ਪਹਿਲੇ ਮਾਮਲੇ ਦੀ ਹੋਈ ਪੁਸ਼ਟੀ
ਲੁਧਿਆਣਾ: ਖਤਰਨਾਕ ਵਾਇਰਸ ਨੇ ਹੁਣ ਹੌਲੀ ਹੌਲੀ ਪੰਜਾਬ ਵਿੱਚ ਵੀ ਪੈਰ ਪਸਾਰਨੇ…
ਅੱਜ ਤੋਂ 14 ਅਪ੍ਰੈਲ ਤੱਕ ਪੂਰਾ ਦੇਸ਼ ਲਾਕਡਾਊਨ
ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…
ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕਰਫਿਊ ‘ਚ ਨਹੀਂ ਮਿਲੇਗੀ ਢਿੱਲ
ਚੰਡੀਗੜ੍ਹ: ਪੰਜਾਬ 'ਚ ਲਗਾਏ ਕਰਫਿਊ ਨੂੰ ਲੈ ਕੇ ਕੈਪਟਨ ਸਰਕਾਰ ਨੇ ਵੱਡਾ…