ਚੰਡੀਗੜ੍ਹ: ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦਾ ਬਹਾਨਾ ਬਣਾਕੇ, ਪੁਲਿਸ ਨੇ ਦਹਿਸ਼ਤ ਦਾ ਮਾਹੌਲ ਖੜਾ ਕਰਨ ਲਈ ਦੋ ਦਿਨਾਂ ਤੋਂ ਪੰਜਾਬ ਵਿਚ ਥਾਂ-ਥਾਂ ਛਾਪੇ ਮਾਰੇ, ਇੰਟਰਨੈੱਟ ਬੰਦ ਕੀਤਾ ਅਤੇ ਵੱਡੇ ਪੱਧਰ ਉੱਤੇ ਸਿੱਖ ਨੌਜਵਾਨਾਂ ਦੀਆਂ ਤਲਾਸ਼ੀਆਂ ਅਤੇ ਗ੍ਰਿਫਤਾਰੀਆਂ ਕੀਤੀਆਂ ਹਨ। ਇਹਨਾਂ ਪੁਲਿਸ ਵਧੀਕੀਆਂ ਦੀ ਭਰਪੂਰ ਨਿਖੇਧੀ ਕਰਦਿਆਂ, ਕੇਂਦਰੀ ਸਿੰਘ ਸਭਾ ਅਤੇ ਸਮੂਹ …
Read More »ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਕੋਰਟ ‘ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ
ਜਲੰਧਰ : ਪੰਜਾਬ ਪੁਲਿਸ ਵੱਲੋਂ ਭਗੌੜੇ ਐਲਾਨੇ ਗਏ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਕੋਰਟ ਪਹੁੰਚ ਗਿਆ ਹੈ। ਅੰਮ੍ਰਿਤਪਾਲ ਵੱਲੋਂ ਈਮਾਨ ਸਿੰਘ ਖਾਰਾ ਨੇ ਪਟੀਸ਼ਨ ਦਾਖਲ ਕੀਤੀ ਹੈ । ਹਾਲਾਂਕਿ ਪਰ ਹਾਈ ਕੋਰਟ ਨੇ ਫਿਲਹਾਲ ਵਾਰੰਟ ਅਫਸਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। …
Read More »ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਤਿਆਰ ਕੀਤੀ ਜਾ ਰਹੀ ਸੀ AKF ਨਾਮ ਦੀ ਹਥਿਆਰਬੰਦ ਫੋਰਸ: ਸੂਤਰ
ਨਿਊਜ਼ ਡੈਸਕ: ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਹਥਿਆਰਬੰਦ ਫੋਰਸ ਤਿਆਰ (Anandpur Khalsa Force) ਕੀਤੀ ਜਾ ਰਹੀ ਸੀ। ਇਥੋਂ ਤੱਕ ਕੇ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਵੀ ਇਹੀ ਨਾਮ ਲਿਖਿਆ ਹੋਇਆ ਸੀ। ਇਸ ਤੋਂ ਇਲਾਵਾ ਹਥਿਆਰਾਂ ਉਤੇ ਵੀ AKF ਲਿਖਿਆ ਹੋਇਆ ਸੀ। ਦਸ ਦਈਏ ਕਿ ਅੰਮ੍ਰਿਤਪਾਲ …
Read More »ਕੌਮੀ ਇਨਸਾਫ਼ ਮੋਰਚੇ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਕੀਤੀ ਨਿੰਦਾ
ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ) : ਕੌਮੀ ਇਨਸਾਫ਼ ਮੋਰਚਾ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਨਿੰਦਾ ਕਰਦਾ ਹੈ ਅਤੇ ਮੋਰਚੇ ‘ਚ ਫੁੱਟ ਦੀਆਂ ਅਫਵਾਹਾਂ ਦਾ ਖੰਡਨ ਕਰਦਾ ਹੈ। ਤਾਲਮੇਲ ਕਮੇਟੀ ਮੈਂਬਰ ਬਲਵਿੰਦਰ ਸਿੰਘ ਮੋਰਚੇ ‘ਚ ਕੰਮ ਕਰ ਰਹੇ ਹਨ । ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਗਈ ਸਰਕਾਰ ਦੀ ਕਾਰਵਾਈ ਉਤੇ ਕੀਤੇ …
Read More »ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਪਿਤਾ ਬੋਲੇ- ‘ਮੇਰਾ ਪੁੱਤ ਦਿਲਾਂ ‘ਚ ਜਿਊਂਦਾ’
ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਐਤਵਾਰ ਨੂੰ ਮਾਨਸਾ ਦੇ ਸਿਰਸਾ ਰੋਡ ‘ਤੇ ਨਵੀਂ ਅਨਾਜ ਮੰਡੀ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੇਗਾ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅੱਜ …
Read More »ਫਿਲਮ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” 24 ਮਾਰਚ 2023 ਨੂੰ ਹੋਵੇਗੀ ਰਿਲੀਜ਼
ਚੰਡੀਗੜ੍ਹ: ਫਿਲਮ “ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” ਵਿਚਲੀਆਂ ਪੰਜ ਜ਼ਿੰਦਗੀਆਂ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੇ ਅਸਲ ਹਾਲਾਤਾਂ ਨੂੰ ਬਿਆਨ ਕਰਦੀ ਹੈ ਜੋ ਹਰ ਇੱਕ ਦਾ ਦਿਲ ਛੂਹ ਰਹੀ ਹੈ। ਕਹਾਣੀ ਦੋਸਤੀ ਅਤੇ ਪਰਿਵਾਰਿਕ ਸਾਂਝ ਦੇ ਰਿਸ਼ਤੇ ਨੂੰ ਦਰਸਾਉਂਦੀ ਹੈ। ਫਿਲਮ ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਤੇ …
Read More »ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ- ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ, ਉਨ੍ਹਾਂ …
Read More »ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ, ਮਾਨਸਾ ਪੁਲਿਸ ਨੇ ਸੁਰੱਖਿਆ ਦੇ ਕੀਤੇ ਪੁਖਤਾ ਇੰਤਜ਼ਾਮ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਮਾਨਸਾ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਇਸ ਦੇ ਨਾਲ ਹੀ ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਨਿਰਾਸ਼ਾ ਹੈ। ਮਾਨਸਾ ਤੋਂ ਆਉਂਦੇ ਹੋਏ ਪਹਿਲੇ ਗੇਟ ਤੋਂ ਪਬਲਿਕ …
Read More »ਭਾਈ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ‘Mega Search Operation’ ਅਜੇ ਤਕ ਜਾਰੀ, ਪੁਲਿਸ ਨੇ ਅੰਮ੍ਰਿਤਪਾਲ ਨੂੰ ਐਲਾਨਿਆ ਭਗੌੜਾ
ਜਲੰਧਰ: ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ‘Mega Search Operation’ ਅਜੇ ਤਕ ਜਾਰੀ ਹੈ। ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ …
Read More »ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦਾ ਮਾਮਲਾ : ਸ੍ਰੀ ਮੁਕਤਸਰ ਸਾਹਿਬ ਅੰਦਰ ਧਾਰਾ 144 ਲਾਗੂ
ਮੁਕਤਸਰ : ਸਿੱਖ ਪ੍ਰਚਾਰਕ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸੂਬੇ ਅੰਦਰ ਪੁਲਿਸ ਨੇ ਮੁਸ਼ਤੈਦੀ ਵਧਾ ਦਿੱਤੀ ਹੈ। ਜਗ੍ਹਾ ਜਗ੍ਹਾ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਜਿਸ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੀ ਪਾਵਨ …
Read More »