Home / News (page 20)

News

ਸੰਨੀ ਐਨਕਲੇਵ ਦਾ ਮਾਲਕ ਜਰਨੈਲ ਸਿੰਘ ਬਾਜਵਾ ਗ੍ਰਿਫ਼ਤਾਰ, ਅੱਜ ਕੀਤਾ ਜਾਵੇਗਾ .....

ਮੁਹਾਲੀ :  ਨਾਮਵਰ ਬਿਲਡਰ ਅਤੇ ਖਰੜ ਸਥਿਤ ਸੰਨੀ ਐਨਕਲੇਵ ਦੇ ਮਾਲਕ ਅਤੇ ਐੱਮ.ਡੀ. ਜਰਨੈਲ ਸਿੰਘ ਬਾਜਵਾ ਨੂੰ ਬੀਤੇ ਦਿਨ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਉਸਨੂੰ ਮੰਗਲਵਾਰ ਦੇਰ ਸ਼ਾਮ ਉਨ੍ਹਾਂ ਦੇ ਸੰਨੀ ਐਨਕਲੇਵ ਦਫਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਬਾਜਵਾ ਦੀ ਗ੍ਰਿਫ਼ਤਾਰੀ ਪੰਜਾਬ ਸਟੇਟ ਕੰਜ਼ਿਊਮਰ ਫੋਰਮ ਵੱਲੋਂ ਜਾਰੀ ਕੀਤੇ ਗ੍ਰਿਫ਼ਤਾਰੀ …

Read More »

ਜ਼ਹਿਰੀਲੀ ਸ਼ਰਾਬ ਮਾਮਲਾ : ਸਨੀ ਦਿਓਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੀਤੀ ਇਹ ਮ.....

ਚੰਡੀਗੜ੍ਹ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸਨੀ ਦਿਓਲ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸੂਬੇ ਦੇ ਮਾਝਾ ਖੇਤਰ ਵਿਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਕਾਰਨ ਪੂਰਾ ਦੇਸ਼ ਦੁਖੀ ਅਤੇ ਹੈਰਾਨ ਹੈ। …

Read More »

ਅਯੁੱਧਿਆ ‘ਚ ਰਾਮ ਮੰਦਰ ਭੂਮੀ ਪੂਜਨ ਅੱਜ, ਪ੍ਰਧਾਨ ਮੰਤਰੀ ਮੋਦੀ ਰੱਖਣਗੇ ਰਾਮ .....

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਮ ਮੰਦਰ ਭੂਮੀ ਪੂਜਨ ਪ੍ਰੋਗਰਾਮ ਵਿਚ ਹਿੱਸਾ ਲੈਣ ਅਤੇ ਮੰਦਰ ਦਾ ਨੀਂਹ ਪੱਥਰ ਰੱਖਣ ਲਈ ਅਯੁੱਧਿਆ ਪਹੁੰਚਣਗੇ। ਅਯੁੱਧਿਆ ਸ਼ਹਿਰ ਇਸ ਇਤਿਹਾਸਕ ਮੌਕੇ ਲਈ ਤਿਆਰ ਹੈ, ਭੂਮੀ ਪੂਜਨ ਦੀਆਂ ਸਾਰੀਆਂ ਸਜਾਵਟ ਅਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਸਥਾ ਅਤੇ ਉਤਸ਼ਾਹ ‘ਚ ਡੁੱਬੇ …

Read More »

ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ, ਮਰੀਜ਼ਾਂ ਦੀ ਗਿਣਤੀ 19,000 ਪਾਰ

ਨਿਊਜ਼ ਡੈਸਕ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ, ਅੱਜ ਸੂਬੇ ‘ਚ ਫਿਰ 500 ਤੋਂ ਜ਼ਿਆਦਾ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ 488 ਨਵੇਂ ਕੇਸ ਆਉਣ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 19,015 ਹੋ ਗਈ ਹੈ। …

Read More »

ਛਾਪੇਮਾਰੀ ਨਾਲ ‘ਲਾਹਣ’ ਫੜ ਕੇ ਕਾਂਗਰਸ ਨਾਲ ਜੁੜੀਆਂ ਡਿਸਟੀਲਰੀਆਂ ਨੂੰ ਰ.....

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿਚ ਕਾਂਗਰਸੀ ਆਗੂਆਂ ਨਾਲ ਜੁੜੀਆਂ ਦੋ ਡਿਸਟੀਲਰੀਆਂ ਦੀ ਭੂਮਿਕਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਦੇਸੀ ਸ਼ਰਾਬ ਬਣਾਉਣ ਵਾਲਿਆਂ ‘ਤੇ ਛਾਪੇਮਾਰੀ ਕਰ ਕੇ ਕੀਤੇ ਜਾ ਰਹੇ ਯਤਨਾਂ ਦੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਪੀੜਤ ਪਰਿਵਾਰਾਂ …

Read More »

ਜ਼ਹਿਰੀਲੀ ਸ਼ਰਾਬ ਮਾਮਲੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਤੁਰੰਤ ਸੱਦਿਆ ਜਾ.....

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿਉਂਕਿ ਦੋ ਕਾਂਗਰਸੀ ਮੈਂਬਰ ਪਾਰਲੀਮੈਂਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਅਤੇ ਸਰਕਾਰ ਵੱਲੋਂ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਨੂੰ ਰੋਕਣ ਪ੍ਰਤੀ ਵਚਨਬੱਧਤਾ ‘ਤੇ ਸਵਾਲ ਕੀਤੇ ਹਨ, ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ …

Read More »

ਆਪਣੀ ਹੀ ਸਰਕਾਰ ਖਿਲਾਫ਼ ਝੰਡਾ ਚੁੱਕਣ ‘ਤੇ ਬਾਜਵਾ ਤੇ ਦੂਲੋ ਖ਼ਿਲਾਫ਼ ਸੋਨੀਆ ਗ.....

ਚੰਡੀਗੜ੍ਹ: ਪੰਜਾਬ ਵਿੱਚ ਗ਼ੈਰਕਾਨੂੰਨੀ ਅਤੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ‍ ਮੰਤਰੀ ਕੈਪ‍ਟਨ ਅਮਰਿੰਦਰ ਸਿੰਘ ਵਿਰੋਧੀ ਪੱਖ ਦੇ ਨਾਲ-ਨਾਲ ਆਪਣਿਆਂ ਦੇ ਨਿਸ਼ਾਨੇ ‘ਤੇ ਵੀ ਹਨ। ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਕੈਪ‍ਟਨ ਦੇ ਖਿਲਾਫ ਮੋਰਚਾ ਖੋਲ ਦਿੱਤਾ ਹੈ। ਦੋਵਾਂ ਨੇ ਜ਼ਹਿਰੀਲੀ ਸ਼ਰਾਬ …

Read More »

ਪੰਜਾਬ ਪੁਲਿਸ ਨੇ ਮਾਨ, ਚੀਮਾ ਸਮੇਤ ‘ਆਪ’ ਵਿਧਾਇਕਾਂ ਤੇ ਲੀਡਰਾਂ ਨੂੰ 2 ਘੰਟ.....

ਚੰਡੀਗੜ੍ਹ: ਮਾਝੇ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅਮ੍ਰਿਤਸਰ ਅਤੇ ਬਟਾਲਾ (ਗੁਰਦਾਸਪੁਰ) ‘ਚ ਜ਼ਹਿਰੀਲੀ ਸ਼ਰਾਬ ਕਾਰਨ ਕਰੀਬ ਸਵਾ 100 ਲੋਕਾਂ ਦੀਆਂ ਜਾਨਾਂ ਚਲੀਆਂ ਜਾਣ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਜਿੰਨਾ ਕੋਲ ਗ੍ਰਹਿ ਅਤੇ ਆਬਕਾਰੀ ਮੰਤਰਾਲੇ ਵੀ ਹਨ) ਵੱਲੋਂ ਅਜੇ ਤੱਕ ਲੋਕਾਂ ‘ਚ ਨਾ ਜਾਣ ‘ਤੇ ਤਿੱਖਾ ਗ਼ੁੱਸਾ ਪ੍ਰਗਟ ਕਰਦੇ ਹੋਏ …

Read More »

ਲੰਗਾਹ ਨਾਲ ਮਿਲਵਰਤਣ ਰੱਖਣ ਦੇ ਦੋਸ਼ ‘ਚ ਦੋ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸ.....

ਅੰਮ੍ਰਿਤਸਰ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ‘ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਦੇ ਦੋਸ਼ ਵਿਚ ਰਤਨ ਸਿੰਘ ਜਫਰਵਾਲ ਅਤੇ ਗੁਰਿੰਦਰਪਾਲ ਸਿੰਘ ਗੋਰਾ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਸਿੰਘ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ …

Read More »

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਦੋਸ਼ੀਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ: ਕੈਪਟਨ

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲਾਈਵ ਹੋ ਕੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਬੋਲਦਿਆਂ ਕਿਹਾ ਹੈ ਕਿ ਜਿਥੇ ਇਕ ਪਾਸੇ ਪੰਜਾਬ ਕੋਰੋਨਾਵਾਇਰਸ ਨਾਲ ਲੜ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਕੁਝ ਅਜਿਹੇ ਲੋਕ ਇਥੇ ਗੈਰ ਕਾਨੂੰਨੀ ਕੰਮ ਕਰਕੇ ਪੈਸਾ ਕਮਾਉਣ ਦੀ ਰੇਸ ‘ਚ ਲੱਗੇ ਹਨ। ਕੈਪਟਨ …

Read More »