Home / News (page 21)

News

ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ , ਪੰਜਾਬ ਵਿੱਚ 14 ਫਰਵਰੀ ਨੂੰ ਪੈਣ.....

ਨਵੀਂ ਦਿੱਲੀ: ਚੋਣ ਕਮਿਸ਼ਨ ਵਲੋਂ ਦੇਸ਼ ਦੇ ਪੰਜ ਰਾਜਾਂ ਉਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਤੇ ਮਣੀਪੁਰ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੇ। ਪੰਜਾਬ ਵਿੱਚ ਵੋਟਾਂ 14 ਫਰਵਰੀ ਨੂੰ ਪੈਣਗੀਆਂ ਜਦਕਿ ਚੋਣਾਂ ਦਾ ਆਗਾਜ਼ 10 ਫਰਵਰੀ ਤੋਂ ਉਤਰ ਪ੍ਰਦੇਸ਼ ਤੋਂ ਹੋ ਜਾਵੇਗਾ। ਉਤਰ ਪ੍ਰਦੇਸ਼ ਵਿਚ ਸੱਤ ਪੜਾਅ …

Read More »

ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਸ਼ੁਰੂ, ਦਾਗੀ ਉਮੀਦਵਾਰਾਂ ਨੂੰ ਟਿਕਟ ਦੇਣ ਦ.....

ਨਵੀਂ ਦਿੱਲੀ : 5 ਰਾਜਾਂ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨੂੰ ਲੈ ਕੇ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਅਸੀਂ ਕੋਰੋਨਾ ਕਾਰਨ ਹੋਏ ਪ੍ਰਭਾਵਿਤ, ਪਰ ਨਿਰਪੱਖ ਚੋਣਾਂ ਕਰਵਾਉਣਾ ਸਾਡਾ ਟੀਚਾ ਹੈ। ਦੱਸ ਦੇਈਏ ਕਿ ਚੋਣਾਂ ਦੀਆਂ …

Read More »

ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ- ਦਿੱਲੀ ‘ਚ ਅੱਜ 20 ਹਜ਼ਾਰ ਮਾਮਲੇ ਆਉਣਗੇ, .....

ਨਵੀਂ ਦਿੱਲੀ: ਸਿਹਤ ਮੰਤਰੀ ਸਤੇਂਦਰ ਜੈਨ ਨੇ ਰਾਜਧਾਨੀ ਦਿੱਲੀ ‘ਚ ਜਾਨਲੇਵਾ ਕੋਰੋਨਾ ਵਾਇਰਸ ਕਾਰਨ ਵੱਧ ਰਹੀਆਂ ਮੌਤਾਂ ‘ਤੇ ਵੱਡਾ ਬਿਆਨ ਦਿੱਤਾ ਹੈ। ਸਤੇਂਦਰ ਜੈਨ ਨੇ ਕਿਹਾ ਹੈ ਕਿ ਪਿਛਲੀ ਵਾਰ ਜਦੋਂ 17 ਹਜ਼ਾਰ ਮਾਮਲੇ ਆਏ ਸਨ ਤਾਂ 200 ਲੋਕਾਂ ਦੀ ਮੌਤ ਹੋਈ ਸੀ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ …

Read More »

ਵੀ. ਕੇ. ਭਵਰਾ ਪੰਜਾਬ ਦੇ ਨਵੇਂ ਡੀ. ਜੀ. ਪੀ. ਵਜੋਂ ਨਿਯੁਕਤ

ਚੰਡੀਗੜ੍ਹ – ਵੀ. ਕੇ. ਭਵਰਾ ਪੰਜਾਬ ਦੇ ਨਵੇਂ ਡੀ. ਜੀ. ਪੀ. ਵਜੋਂ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੂਪੀਐੱਸਸੀ ਦੇ ਪੈਨਲ ‘ਚ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਮ ਆਏ ਸਨ । ਇਨ੍ਹਾਂ ਤਿੰਨਾਂ ‘ਚ ਦਿਨਕਰ ਗੁਪਤਾ, ਵਿਰੇਸ਼ ਕੁਮਾਰ ਭਵਰਾ …

Read More »

ਕੇਂਦਰ ਵੱਲੋਂ ਪੰਜਾਬ ਦੇ ਡੀਜੀਪੀ ਚਟੋਪਾਧਿਆ ਨੂੰ ਕਾਰਨ ਦੱਸੋ ਨੋਟਿਸ ਜਾਰੀ,ਸ਼ਾ.....

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਖਾਮੀਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਸਿਧਾਰਥ ਚਟੋਪਾਧਿਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਅੱਜ ਸ਼ਾਮ ਤਕ ਜਵਾਬ ਮੰਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਜਵਾਬ ਨਹੀਂ ਦਿੰਦੇ ਤਾਂ ਇਸ ਮਾਮਲੇ …

Read More »

ਭਾਜਪਾ ਦੀ ਸਰਬਜੀਤ ਕੌਰ ਬਣੀ ਚੰਡੀਗੜ੍ਹ ਦੀ ਮੇਅਰ,ਅਸੈਂਬਲੀ ਹਾਲ ‘ਚ ਭਾਜਪਾ ਅ.....

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਚੰਡੀਗੜ੍ਹ ਦੀ ਬੀਜੇਪੀ ਦੀ ਸਰਬਜੀਤ ਕੌਰ ਬਣੀ ਹੈ। ਸਰਬਜੀਤ ਕੌਰ ਨੇ 14 ਸੀਟਾਂ ਨਾਲ ਇਹ ਚੋਣ ਜਿੱਤੀ ਹੈ।  ਊਨ੍ਹਾ ਨੂੰ ਕੁਲ 28 ਵੋਟਾਂ ਮਿਲੀਆਂ ਹਨ। ਕਾਂਗਰਸ ਅਤੇ ਅਕਾਲੀ ਦਲ ਦੇ ਕੌਂਸਲਰ ਮੇਅਰ ਦੀ ਚੋਣ ਲਈ ਨਿਗਮ ਵਿੱਚ ਨਹੀਂ …

Read More »

ਅੱਜ ਚੋਣ ਕਮਿਸ਼ਨ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਕਰੇਗਾ ਐਲਾਨ

ਨਵੀਂ ਦਿੱਲੀ: ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਅੱਜ ਸ਼ਨੀਵਾਰ ਨੂੰ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਦੁਪਹਿਰ 3.30 ਵਜੇ ਚੋਣ ਪ੍ਰੋਗਰਾਮ ਦਾ ਐਲਾਨ ਕਰੇਗਾ। ਇਸ ਦੌਰਾਨ ਪੰਜ ਸੂਬਿਆਂ ‘ਚ ਚੋਣ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ। ਰਿਪੋਰਟ ਮੁਤਾਬਕ ਉੱਤਰ ਪ੍ਰਦੇਸ਼ ਵਿਚ 6 ਤੋਂ …

Read More »

ਮੁੱਖ ਮੰਤਰੀ ਚੰਨੀ ਦੇ ਪਰਿਵਾਰ ਦੇ 3 ਮੈਂਬਰ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ: ਮੁੱਖ ਮੰਤਰੀ ਚੰਨੀ ਦੀ ਪਤਨੀ ਡਾ ਕਮਲਜੀਤ ਕੌਰ, ਪੁੱਤਰ ਨਵਜੀਤ ਸਿੰਘ ਤੇ ਨੂੰਹ ਸਿਮਰਨਧੀਰ ਕੌਰ ਇਨ੍ਹਾਂ ਤਿੰਨਾਂ ਪਰਿਵਾਰਕ ਮੈਂਬਰਾਂ ਦੇ ਕੋਰੋਨਾ ਸੈਂਪਲ ਪਾਜ਼ਿਟਿਵ ਆਏ ਹਨ । ਉਨ੍ਹਾਂ ਨੂੰ ਘਰ ਵਿੱਚ ਹੀ ‘ਇਕਾਂਤਵਾਸ’ ਕੀਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਵੀ ਆਪਣਾ ਟੈਸਟ ਕਰਵਾਇਆ ਹੈ । ਮੁੱਖ ਮੰਤਰੀ …

Read More »

ਉਨਾਓ ‘ਚ ਭਾਜਪਾ ਵਿਧਾਇਕ ਪੰਕਜ ਗੁਪਤਾ ਨੂੰ ਕਿਸਾਨ ਨੇ ਜੜਿਆ ਥੱਪੜ, ਵੀਡੀਓ ਵਾ.....

ਯੂਪੀ: ਯੂਪੀ ਦੇ ਉੱਨਾਵ ਵਿੱਚ ਉਸ ਵੇਲੇ ਜਨ ਸਭਾ ਵਿੱਚ ਬੈਠੇ ਲੋਕ ਅਚਾਨਕ ਹੱਕੇ-ਬੱਕੇ ਰਹਿ ਗਏ ਜਦੋਂ ਇੱਕ ਕਿਸਾਨ ਗੁੱਸੇ ਵਿੱਚ ਮੰਚ ‘ਤੇ ਚੜ੍ਹ ਗਿਆ ਤੇ ਉਥੇ ਬੈਠੇ ਭਾਜਪਾ ਵਿਧਾਇਕ ਪੰਕਜ ਗੁਪਤਾ ਨੂੰ ਥੱਪੜ ਮਾਰ ਦਿੱਤਾ। उन्नाव सदर से भाजपा विधायक पंकज गुप्ता को आयोजित जनसभा में किसान नेता ने …

Read More »