Breaking News

News

ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਦੇ ਕਤਲ ਮਾਮਲੇ ‘ਚ 4 ਨੌਜਵਾਨ ਗ੍ਰਿਫ਼ਤਾਰ

ਪਟਿਆਲਾ: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਹੋਏ ਵਿਦਿਆਰਥੀ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਦਸ ਦਈਏ ਕਿ  ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਦੇ ਕਤਲ ਦਾ ਕਾਰਨ ਬਿਜਲੀ ਦਾ ਬਿੱਲ ਸੀ। ਨੌਜਵਾਨਾਂ ਵਿਚਾਲੇ ਕਿਰਾਏ ‘ਤੇ ਲਈ ਕੋਠੀ ਦਾ ਬਿਜਲੀ ਬਿੱਲ ਭਰਨ ਨੂੰ ਲੈ ਕੇ ਸ਼ੁਰੂ ਹੋਇਆ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਮੈਂਬਰੀ ਕਮੇਟੀ ਦਾ ਗਠਨ, ਕਰਨੈਲ ਸਿੰਘ ਪੀਰਮੁਹੰਮਦ ਕੋਆਰਡੀਨੇਟਰ ਨਿਯੁੱਕਤ

ਅੰਮ੍ਰਿਤਸਰ : ਰੋਸ ਪ੍ਰਦਰਸ਼ਨਾਂ, ਮੁਜ਼ਾਹਰਿਆਂ, ਧਰਨਿਆਂ ਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਦੇ ਰੁਝਾਨ ਸਬੰਧੀ ਕੋਈ ਯੋਗ ਨਿਰਣਾ ਲੈਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਸੰਪਰਦਾਵਾਂ ਦੇ ਮੁਖੀਆਂ, ਸਿੱਖ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ‘ਤੇ ਆਧਾਰਿਤ 15 ਮੈਂਬਰੀ ਸਬ ਕਮੇਟੀ ਦਾ ਗਠਨ ਕਰ …

Read More »

ਸਾਮਾਨ ਲਿਜਾਣ ਤੋਂ ਰੋਕਣ ‘ਤੇ ਲੁਟੇਰਿਆਂ ਨੇ ਚੱਲਦੀ ਟ੍ਰੇਨ ਤੋਂ ਫੌਜੀ ਨੂੰ ਦਿੱਤਾ ਧੱਕਾ

ਨਿਊਜ਼ ਡੈਸਕ: ਹਰਿਆਣਾ ਦੇ ਅੰਬਾਲਾ ਕੈਂਟ ਤੋਂ ਟ੍ਰੇਨ ਵਿੱਚ ਸਵਾਰ ਹੋ ਕੇ ਜੰਮੂ ਜਾ ਰਹੇ ਹਿਮਾਚਲ ਪ੍ਰਦੇਸ਼ ਦੇ ਇੱਕ ਫੌਜੀ ਨੂੰ ਲੁਟੇਰਿਆਂ ਨੇ ਟਾਂਡਾ ਵਿੱਚ ਚੱਲਦੀ ਟ੍ਰੇਨ ਤੋਂ ਹੇਠਾਂ ਸੁੱਟ ਦਿੱਤਾ। ਜਿਸ ਕਾਰਨ ਫ਼ੌਜੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਜ਼ਖ਼ਮੀ ਹਾਲਤ ‘ਚ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ …

Read More »

ਗ੍ਰੀਸ ‘ਚ ਦੋ ਟਰੇਨਾਂ ਦੀ ਟੱਕਰ ‘ਚ 26 ਲੋਕਾਂ ਦੀ ਮੌਤ, 85 ਤੋਂ ਵੱਧ ਜ਼ਖਮੀ

ਨਿਊਜ਼ ਡੈਸਕ: ਉੱਤਰੀ ਗ੍ਰੀਸ ਵਿੱਚ ਦੋ ਟਰੇਨਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਦਰਜਨਾਂ ਲੋਕਾਂ ਦੀ ਮੌਤ ਅਤੇ ਸੈਂਕੜੇ ਜ਼ਖ਼ਮੀ ਹੋ ਗਏ। ਯੂਨਾਨ ਦੀ ਫਾਇਰ ਸਰਵਿਸ ਨੇ ਕਿਹਾ ਕਿ ਮੰਗਲਵਾਰ ਸ਼ਾਮ ਨੂੰ ਮੱਧ ਗ੍ਰੀਸ ਦੇ ਟੈਂਪੀ ਵਿੱਚ ਅੱਧੀ ਰਾਤ ਤੋਂ ਪਹਿਲਾਂ 350 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਯਾਤਰੀ …

Read More »

ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਤੋਂ ਬਾਅਦ ਕੇਜਰੀਵਾਲ ਦੀ ਵੱਡੀ ਬਾਜ਼ੀ, ਇਨ੍ਹਾਂ 2 ਵਿਧਾਇਕਾਂ ਨੂੰ ਬਣਾਉਣਗੇ ਮੰਤਰੀ!

ਨਿਊਜ਼ ਡੈਸਕ:ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਕੇਜਰੀਵਾਲ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਉਦੋਂ ਤੋਂ ਇਹ ਚਰਚਾ ਸ਼ੁਰੂ ਹੋ ਗਈ ਸੀ ਕਿ ਹੁਣ ਉਨ੍ਹਾਂ ਦੀ ਥਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਕੈਬਨਿਟ ਵਿੱਚ ਕੌਣ ਸ਼ਾਮਲ ਹੋਵੇਗਾ। ਦੱਸ …

Read More »

ਭਾਈ ਅੰਮ੍ਰਿਤਪਾਲ ਦੀ ਗੱਡੀ ਨਾਲ ਜੁੜਿਆ ਹੁਣ ਨਵਾਂ ਵਿਵਾਦ, ਭਾਜਪਾ ਸਮਰਥਕ ਦੇ ਨਾਂ ‘ਤੇ ਰਜਿਸਟਰਡ

ਨਿਊਜ਼ ਡੈਸਕ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਰੋਜ਼ਾਨਾ ਨਵੇਂ ਤੋਂ ਨਵਾਂ ਵਿਵਾਦ ਜੁੜਦਾ ਨਜ਼ਰ ਆ ਰਿਹਾ ਹੈ। ਪਾਕਿਸਤਾਨ ਅਤੇ ਵਿਦੇਸ਼ਾਂ ਵਿਚੋਂ ਫੰਡਿਗ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੀ ਗੱਡੀ ਨਾਲ ਵਿਵਾਦ ਖੜਾ ਹੋ ਗਿਆ ਹੈ। ਜਿਸ ਗੱਡੀ ‘ਚ ਭਾਈ ਅੰਮ੍ਰਿਤਪਾਲ ਸਿੰਘ ਕਿਤੇ ਜਾਂਦੇ ਹਨ ਉਸ ਗੱਡੀ  ‘ਤੇ ਹਰਿਆਣਾ …

Read More »

ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, 11 ਸਾਲਾਂ ਦਾ ਟੁੱਟਿਆ ਰਿਕਾਰਡ

ਚੰਡੀਗੜ੍ਹ: ਫਰਵਰੀ ਦੇ ਆਖ਼ਰੀ ਦਿਨ ਮੌਸਮ ਨੇ ਕਰਵਟ ਬਦਲੀ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।  ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ 11 ਸਾਲਾਂ ਬਾਅਦ ਫਰਵਰੀ ਮਹੀਨੇ ਵਿੱਚ ਸਭ ਤੋਂ ਘੱਟ ਮੀਂਹ ਹੋਣ ਦਾ ਰਿਕਾਰਡ ਦਰਜ ਕੀਤਾ ਗਿਆ ਹੈ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ …

Read More »

ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਹੋ ਸਕਦੇ ਹਨ ਐਰਿਕ ਗਾਰਸੇਟੀ

ਵਾਸ਼ਿੰਗਟਨ: ਸਾਲ 2021 ‘ਚ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਫੈਸਲਾ ਕੀਤਾ ਸੀ ਕਿ ਉਹ ਭਾਰਤ ਦੇ ਖਾਲੀ ਹੋਏ ਰਾਜਦੂਤ ਦੇ ਅਹੁਦੇ ‘ਤੇ ਕਿਸੇ ਯੋਗ ਵਿਅਕਤੀ ਨੂੰ ਨਿਯੁਕਤ ਕਰਨਗੇ। ਅਜਿਹੀਆਂ ਖਬਰਾਂ ਸਨ ਕਿ ਬਾਇਡਨ ਨੇ ਇਸ ਅਹੁਦੇ ਲਈ ਲਾਸ ਏਂਜਲਸ ਦੇ ਮੇਅਰ ਐਰਿਕ ਗਾਰਸੇਟੀ ਦੇ ਨਾਂ ਦਾ ਫੈਸਲਾ ਲਿਆ ਹੈ। ਹੁਣ …

Read More »

PEFA Award : ਸਤਿੰਦਰ ਸਰਤਾਜ ਨੂੰ ਮਿਲਿਆ ਪੰਜਾਬ ਰਤਨ ਅਤੇ ਸਰਗੁਣ ਮਹਿਤਾ ਨੂੰ ਮਿਲਿਆ ਦਿਲਜੀਤ ਕੌਰ ਯਾਦਗਾਰੀ ਐਵਾਰਡ

ਚੰਡੀਗੜ੍ਹ: ਪੰਜਾਬੀ ਮਨੋਰੰਜਨ ਇੰਡਸਟਰੀ ਦਾ ਪਹਿਲਾ ਐਵਾਰਡ ਸ਼ੋਅ “ਪੰਜਾਬੀ ਇੰਟਰਟੇਨਮੈਂਟ ਫੈਸਟੀਵਲ ਅਤੇ ਐਵਾਰਡ 2023-PEFA” ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਆਯੋਜਿਤ ਕੀਤਾ ਗਿਆ। ਸੁਨਹਿਰੀ ਯਾਦਾਂ ਛੱਡ ਗਈ ਇਸ ਸ਼ਾਨਦਾਰ ਸ਼ਾਮ ਵਿੱਚ ਪੰਜਾਬੀ ਇੰਡਸਟਰੀ ਦੇ ਨਾਮੀਂ ਕਲਾਕਾਰਾਂ ਦੇ ਨਾਲ ਨਾਲ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਇਸ ਐਵਾਰਡ ਨਾਈਟ ਦੀ …

Read More »

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਮਿਲੀ ਰਾਜਪਾਲ ਦੀ ਮਨਜ਼ੂਰੀ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਬਜਟ ਸੈਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪੰਜਾਬ ਦਾ ਬਜਟ ਇਜਲਾਸ 3 ਮਾਰਚ ਨੂੰ ਹੋਵੇਗਾ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਨੂੰ ਲੈ ਕੇ ਰਾਜਪਾਲ ਵੱਲੋਂ ਪ੍ਰਵਾਨਗੀ ਨਾ ਮਿਲਣ ’ਤੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ …

Read More »