Home / News (page 3)

News

ਜਾਰੀ ਰਹੇਗਾ ਕਿਸਾਨ ਅੰਦੋਲਨ : ਕੇਂਦਰ ਨਾਲ ਗੱਲਬਾਤ ਲਈ 5 ਮੈਂਬਰੀ ਕਮੇਟੀ ਦਾ ਗਠ.....

ਸਿੰਘੂ ਬਾਰਡਰ : ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ। ਇਹ ਫੈਸਲਾ ਸ਼ਨੀਵਾਰ ਨੂੰ ਸਿੰਘੂ ਬਾਰਡਰ ‘ਤੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ‘ਚ ਲਿਆ ਗਿਆ। ਇਸ ਤੋਂ ਇਲਾਵਾ ਸੰਘਰਸ਼ ਦੀ ਅੱਗੇ ਦੀ ਰਣਨੀਤੀ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 5 ਮੈਂਬਰੀ ਕਮੇਟੀ ਦਾ …

Read More »

ਪੰਜਾਬ ਵਿੱਚ 2.35 ਕਰੋੜ ਲੋਕਾਂ ਨੂੰ ਲੱਗੀ ਵੈਕਸੀਨ ਦੀ ਪਹਿਲੀ ਡੋਜ਼ : ਓ.ਪੀ. ਸੋਨੀ 

 ਸਿਹਤ ਜਾਗਰੂਕਤਾ ਲਈ ਸਾਈਕਲ ਰੈਲੀ ਕੀਤੀ ਰਵਾਨਾ ਅੰਮ੍ਰਿਤਸਰ : ਅੰਮ੍ਰਿਤਸਰ ਦੇ ਅਰਬਨ ਹੈਲਥ ਸੈਂਟਰ ਰਣਜੀਤ ਐਵਨਿਊ ਤੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਬੱਚਿਆਂ ਦੀ ਇੱਕ ਸਾਈਕਲ ਰੈਲੀ ਦਾ ਆਯੋਜਨ  ਕੀਤਾ ਗਿਆ। ਇਸ ਵਿਚ ਮੁੱਖ ਮਹਿਮਾਨ ਡਿਪਟੀ ਸੀ.ਐਮ. ਓਮ ਪ੍ਰਕਾਸ਼ ਸੋਨੀ ਵੱਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ …

Read More »

ਭਾਰਤ ਵਿੱਚ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਦਾ ਤੀਜਾ ਮਾਮਲਾ ਆਇਆ ਸਾਹਮਣੇ

ਅਹਿਮਦਾਬਾਦ : ਦੇਸ਼ ‘ਚ ਕਰਨਾਟਕ ਤੋਂ ਬਾਅਦ ਹੁਣ ਗੁਜਰਾਤ ‘ਚ ਵੀ ਕੋਰੋਨਾ ਦੇ ਨਵੇਂ ਵੇਰੀਐਂਟ ‘ਓਮੀਕਰੋਨ’ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਗੁਜਰਾਤ ਦੇ ਜਾਮਨਗਰ ਸ਼ਹਿਰ ਤੋਂ ਸਾਹਮਣੇ ਆਇਆ ਹੈ। ਓਮੀਕਰੋਨ ਨਾਲ ਸੰਕਰਮਿਤ ਪਾਇਆ ਗਿਆ ਵਿਅਕਤੀ ਹਾਲ ਹੀ ਵਿੱਚ ਜ਼ਿੰਬਾਬਵੇ ਤੋਂ ਜਾਮਨਗਰ ਵਾਪਸ ਆਇਆ ਸੀ। ਜ਼ਿੰਬਾਬਵੇ ਤੋਂ ਜਾਮਨਗਰ ਸ਼ਹਿਰ …

Read More »

ਮੁੱਖ ਮੰਤਰੀ ਚੰਨੀ ਦੇ ਹਲਕੇ ‘ਚ ‘ਆਪ’ ਨੇ ਕੀਤੀ ਰੇਡ, ਰੇਤ ਮਾਫ਼ੀਆ ਦਾ ਕੀਤ.....

ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਚੰਨੀ ਸਰਕਾਰ ‘ਤੇ  ਹੁਣ ਤੱਕ ਦਾ ਸਭ ਤੋਂ ਤਿੱਖਾ ਹਮਲਾ ਕਰਦਿਆਂ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਮੁੱਖ ਮੰਤਰੀ ਚੰਨੀ ਦੇ ਹਲਕਾ ਚਮਕੌਰ ਸਾਹਿਬ ਵਿਖੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਨੇ ਰੇਡ ਕੀਤੀ। ਇਸ ਦੌਰਾਨ ਆਪ ਦੇ ਪੰਜਾਬ ਸਹਿ ਪ੍ਰਭਾਰੀ ਰਾਘਵ ਚੱਢਾ …

Read More »

ਦਿੱਲੀ ਤੋਂ ‘ਆਪ’ ਦੀ ਸਾਬਕਾ ਆਗੂ ਅਲਕਾ ਲਾਂਬਾ ਨੇ ਖੋਲ੍ਹੀ ਕੇਜਰੀਵਾਲ ਸਰਕ.....

ਲੁਧਿਆਣਾ : ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਮ‌ ਆਦਮੀ ਪਾਰਟੀ ਦੀ ਸਾਬਕਾ ਆਗੂ ਅਲਕਾ ਲਾਂਬਾ ਨੇ ਨਿਸ਼ਾਨੇ ‘ਤੇ ਲਿਆ ਹੈ। ਆਪਣੀ ਲੁਧਿਆਣਾ ਫੇਰੀ ਦੌਰਾਨ ਅਲਕਾ ਲਾਂਬਾ ਨੇ ਕੇਜਰੀਵਾਲ ਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਜਾ ਰਹੇ ਵਾਅਦਿਆਂ ਨੂੰ ਛਲਾਵਾ ਕਰਾਰ ਦਿੱਤਾ। ਆਲ ਇੰਡੀਆ …

Read More »

BREAKING : ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਹਲਕੇ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਨਰਜੀਤ ਸਿੰਘ ਗੋਲਡੀ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। ਵਿਨਰਜੀਤ ਸਿੰਘ ਗੋਲਡੀ ਪਾਰਟੀ ਦੇ ਨੌਜਵਾਨ ਆਗੂਆਂ ਵਿੱਚੋਂ ਇੱਕ ਹਨ ਅਤੇ ਉਹ ਪੀ.ਆਰ.ਟੀ.ਸੀ …

Read More »

ਓਨਟਾਰੀਓ ‘ਚ ਇੱਕ ਗੱਡੀ ਵੱਲੋਂ 10 ਰਾਹਗੀਰਾਂ ਤੇ ਇੱਕ ਹੋਰ ਗੱਡੀ ਨੂੰ ਟੱਕਰ ਮਾ.....

ਓਨਟਾਰੀਓ : ਓਨਟਾਰੀਓ ਵਿੱਚ ਇੱਕ ਗੱਡੀ ਵੱਲੋਂ 10 ਰਾਹਗੀਰਾਂ ਤੇ ਇੱਕ ਹੋਰ ਗੱਡੀ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਅੱਠ ਸਾਲਾ ਬੱਚੀ ਦੀ ਮੌਤ ਹੋ ਗਈ। ਲੰਡਨ ਪੁਲਿਸ ਸਰਵਿਸ ਨੇ ਦੱਸਿਆ ਕਿ ਐਮਰਜੰਸੀ ਅਮਲੇ ਨੂੰ ਸ਼ਾਮੀਂ 6:45 ਉੱਤੇ ਇਸ ਹਾਦਸੇ ਦਾ ਪਤਾ ਲੱਗਿਆ ਤੇ ਉਹ ਫੌਰਨ ਵੰਡਰਲੈਂਡ ਰੋਡ ਦੇ ਪੱਛਮ …

Read More »

ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪਿੰਡ ਭੂੰਦੜ ਵਿਖੇ ਸ਼ੁੱਕਰਵਾਰ ਵਾਪਰੀ ਵਾਰਦਾਤ ਦੌਰਾਨ ਇਕ ਅਣਪਛਾਤੇ ਹਮਲਾਵਰ ਵੱਲੋਂ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਇੱਕ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਚਰਨਦਾਸ ਵਜੋਂ ਹੋਈ ਹੈ, ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਡੇਰਾ ਸਿਰਸਾ …

Read More »

ਪੰਜਾਬ ਦੇ ਅਸਮਾਨ ‘ਚ ਨਜ਼ਰ ਆਈ ਉੱਡਣ ਤਸ਼ਤਰੀ ਵਰਗੀ ਤੇਜ ਰੋਸ਼ਨੀ, ਦੇਖੋ ਤਸਵੀਰਾਂ

ਚੰਡੀਗੜ੍ਹ : ਆਏ ਦਿਨ ਅਸਮਾਨ ‘ਚ ਉਡਣ ਤਸ਼ਤਰੀਆਂ ਨੂੰ ਦੇਖੇ ਜਾਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ। ਅਜਿਹੀ ਹੀ ਘਟਨਾ ਪੰਜਾਬ ਤੋਂ ਵੀ ਸਾਹਮਣੇ ਆਈ ਹੈ, ਲੋਕਾਂ ਨੇ ਅਸਮਾਨ ‘ਚ ਕੁੱਝ ਅਜਿਹੀ ਹੀ ਅਜੀਬ ਰੋਸ਼ਨੀ ਦੇਖੀ। ਗੁਰਦਾਸਪੁਰ, ਪਠਾਨਕੋਟ ਤੇ ਜੰਮੂ ਸਣੇ ਕਈ ਇਲਾਕਿਆਂ ‘ਚ ਬੀਤੀ ਰਾਤ ਇਹ ਹੈਰਾਨੀਜਨਕ …

Read More »

ਭਾਰਤ ‘ਚ 12.5 ਕਰੋੜ ਲੋਕਾਂ ਨੇ ਤੈਅ ਮਿਆਦ ‘ਚ ਨਹੀਂ ਲਈ ਕੋਵਿਡ-19 ਵੈਕਸੀਨ ਦੀ ਦੂ.....

ਨਵੀਂ ਦਿੱਲੀ: ਭਾਰਤ ਸਰਕਾਰ ਨੇ ਲੋਕ ਸਭਾ ‘ਚ ਕਿਹਾ ਕਿ 30 ਨਵੰਬਰ ਤੱਕ ਦੇਸ਼ ਵਿਚ ਕੁੱਲ 12.5 ਕਰੋੜ ਲੋਕਾਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੈਣ ਤੋਂ ਬਾਅਦ ਤੈਅ ਮਿਆਦ ਪੂਰੀ ਹੋਣ ਤੋਂ ਬਾਅਦ ਵੀ ਕੋਵਿਡ-19 ਦੀ ਦੂਜੀ ਖੁਰਾਕ ਨਹੀਂ ਲਈ ਹੈ। ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ …

Read More »