Home / News (page 30)

News

ਮੁੱਖ ਮੰਤਰੀ ਵੱਲੋਂ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਮਠਿਆਈਆਂ ਤੇ ਰ.....

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮਠਿਆਈਆਂ ਵੇਚਣ ਵਾਲਿਆਂ ਅਤੇ ਹੋਰ ਦੁਕਾਨ ਮਾਲਕਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਗਾਹਕਾਂ ਨੂੰ ਮੁਫ਼ਤ ਮਾਸਕ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਇਸ ਤੋਂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਸੂਬੇ ਵਿੱਚ ਐਤਵਾਰ ਨੂੰ ਲਾਕਡਾਊਨ ਲਾਗੂ ਹੋਣ …

Read More »

ਰਾਫੇਲ ਦੀ ਅੰਬਾਲਾ ਏਅਰਬੇਸ ‘ਤੇ ਹੋਈ ਲੈਂਡਿੰਗ, Video

ਅੰਬਾਲਾ: ਫਾਈਟਰ ਜਹਾਜ਼ ਰਾਫੇਲ ਅੰਬਾਲਾ ਦੇ ਏਅਰਬੇਸ ‘ਤੇ ਲੈਂਡ ਕਰ ਗਏ ਹਨ। ਲੈਂਡਿੰਗ ਤੋਂ ਠੀਕ ਪਹਿਲਾਂ ਪੰਜ ਰਾਫੇਲ ਨੇ ਅੰਬਾਲਾ ਏਅਰਬੇਸ ਦੀ ਹਵਾ ਵਿੱਚ ਪਰਿਕਰਮਾ ਕੀਤੀ। ਵਾਟਰ ਗਨ ਸੈਲਿਊਟ ਦੇ ਜ਼ਰੀਏ ਅੰਬਾਲਾ ਵਿੱਚ ਇਤਿਹਾਸ ਰਚਦੇ ਹੋਏ ਰਾਫੇਲ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ‘ਤੇ ਰਾਫੇਲ ਦੇ ਸਵਾਗਤ ਲਈ ਲੈਂਡਿੰਗ ਤੋਂ …

Read More »

ਰਾਫ਼ੇਲ ਦੇ ਪਹਿਲੇ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਹੋਣਗੇ ਹਰਕੀਰਤ ਸਿੰਘ

ਅੰਬਾਲਾ: ਇੰਡੀਅਨ ਏਅਰਫੋਰਸ ਚੀਫ ਮਾਰਸ਼ਲ ਆਰਕੇਐਸ ਭਦੌਰੀਆ ਬੁੱਧਵਾਰ ਯਾਨੀ  ਅੰਬਾਲਾ ਏਅਰਪੋਰਟ ‘ਤੇ ਫ਼ਰਾਂਸ ਤੋਂ ਆ ਰਹੇ ਪੰਜ ਰਾਫੇਲ ਲੜਾਕੂ ਜਹਾਜ਼ਾਂ ਦਾ ਸਵਾਗਤ ਕਰਨਗੇ। ਇਨ੍ਹਾਂ ਰਾਫੇਲ ਜੈਟ ਜਹਾਜ਼ਾਂ ਨੇ ਸੋਮਵਾਰ ਨੂੰ ਫ਼ਰਾਂਸ ਦੇ ਸ਼ਹਿਰ ਬੋਡਰੇ ‘ਚ ਮੇਰਿਨੈਕ ਏਅਰ ਬੇਸ ਤੋਂ ਭਾਰਤ ਲਈ ਉਡਾਣ ਭਰੀ ਸੀ। ਇੰਡੀਅਨ ਏਅਰਫੋਰਸ ਦੇ ਬੇੜੇ ਵਿੱਚ ਸ਼ਾਮਲ …

Read More »

ਡਾ.ਯੋਗਰਾਜ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ 59 ਸਾਲਾ ਡਾ.ਯੋਗਰਾਜ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਪੱਕਾ ਨਵਾਂ ਚੇਅਰਮੈਨ ਲਗਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਡਾ.ਯੋਗਰਾਜ ਨੂੰ ਬੋਰਡ ਦੀ ਚੇਅਰਮੈਨੀ ਮੁੱਖ ਮੰਤਰੀ ਦੇ ਬੇਟੇ ਰਣਇੰਦਰ ਸਿੰਘ ਦੇ ਕੋਟੇ ’ਚੋਂ ਮਿਲੀ ਹੈ। ਡਾਕਟਰ ਯੋਗਰਾਜ 18 ਸਾਲ ਤੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ …

Read More »

ਟਰੰਪ ਨੇ ਦੁਨੀਆ ਨੂੰ ਦਵਾਇਆ ਭਰੋਸਾ, ਅਮਰੀਕਾ ਮੁਹੱਈਆ ਕਰਵਾਇਗਾ ਵੈਕਸੀਨ

ਵਾਸ਼ਿੰਗਟਨ: ਅਮਰੀਕੀ ਰਾਸ਼‍ਟਰਪਤੀ ਡੋਨਲ‍ਡ ਟਰੰਪ ਨੇ ਦੁਨੀਆ ਨੂੰ ਭਰੋਸਾ ਦਿੱਤਾ ਹੈ ਕਿ ਕੋਰੋਨਾ ਵਾਇਰਸ ਦੀ ਵੈਕ‍ਸੀਨ ਹੋਰ ਦੇਸ਼ਾਂ ਨੂੰ ਵੀ ਭੇਜੀ ਜਾਵੇਗੀ। ਰਾਸ਼‍ਟਰਪਤੀ ਟਰੰਪ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਕੋਰੋਨਾ ਵੈਕ‍ਸੀਨ ਤਿਆਰ ਹੋਣ ‘ਤੇ ਉਹ ਹੋਰ ਦੇਸ਼ਾਂ ਨੂੰ ਵੀ ਮੁਹੱਈਆ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਵੈਂਟਿਲੇਟਰ ਅਤੇ …

Read More »

ਭਾਰਤ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 15 ਲੱਖ ਪਾਰ

ਨਵੀਂ ਦਿੱਲੀ: ਭਾਰਤ ਵਿੱਚ ਇੱਕ ਦਿਨ ‘ਚ ਕੋਰੋਨਾ ਵਾਇਰਸ ਦੇ 48,513 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਦੇਸ਼ ਵਿੱਚ ਬੁੱਧਵਾਰ ਨੂੰ ਕੁਲ ਸੰਕਰਮਿਤਾਂ ਦੀ ਗਿਣਤੀ 15 ਲੱਖ ਪਾਰ ਪਹੁੰਚ ਗਈ। ਸਿਰਫ਼ ਦੋ ਦਿਨ ਪਹਿਲਾਂ ਹੀ ਇਹ ਗਿਣਤੀ 14 ਲੱਖ ਪਾਰ ਪਹੁੰਚੀ ਸੀ। ਇਸ ਬੀਮਾਰੀ ਤੋਂ ਸਿਹਤਯਾਬ ਹੋਣ ਵਾਲੇ ਲੋਕਾਂ ਦੀ …

Read More »

ਅੰਬਾਲਾ ਏਅਰਫੋਰਸ ਸਟੇਸ਼ਨ ਦੇ ਆਸਪਾਸ ਚਾਰ ਪਿੰਡਾਂ ‘ਚ ਧਾਰਾ 144 ਲਾਗੂ, ਘਰਾਂ ਦੀ.....

ਅੰਬਾਲਾ: ਪੰਜ ਰਾਫੇਲ ਫਾਈਟਰ ਜਹਾਜ਼ ਅੱਜ ਦੁਪਹਿਰ ਅੰਬਾਲਾ ਏਅਰਬੇਸ ‘ਤੇ ਪਹੁੰਚਣਗੇ ਇਸ ਲਈ ਸਖਤ ਸੁਰੱਖਿਆ ਕੀਤੀ ਗਈ ਹੈ। ਏਅਰਫੋਰਸ ਸ‍ਟੇਸ਼ਨ ਖੇਤਰ ਅਤੇ ਆਸਪਾਸ ਦੇ ਚਾਰ ਪਿੰਡਾਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਏਅਰਫੋਰਸ ਸ‍ਟੇਸ਼ਨ ਵੱਲ ਜਾਣ ਵਾਲੀਆਂ ਸੜਕਾਂ ਦੀ ਸਵੇਰੇ ਤੋਂ ਹੀ ਨਾਕਾਬੰਦੀ ਕੀਤੀ ਗਈ ਹੈ। ਏਅਰਫੋਰਸ ਸ‍ਟੇਸ਼ਨ …

Read More »

ਸੂਬੇ ‘ਚ ਅੱਜ ਕੋਰੋਨਾਵਾਇਰਸ ਦੇ 600 ਤੋਂ ਵਧ ਨਵੇਂ ਮਾਮਲਿਆਂ ਦੀ ਪੁਸ਼ਟੀ, 19 ਮੌਤਾਂ

ਨਿਊਜ਼ ਡੈਸਕ: ਪੰਜਾਬ ‘ਚ ਕੋਰੋਨਾਵਾਇਰਸ ਰਫਤਾਰ ਫੜਦਾ ਹੀ ਜਾ ਰਿਹਾ ਹੈ ਅੱਜ ਇੱਥੇ ਸਭ ਤੋਂ ਵਧ 612 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 14,378 ਹੋ ਗਈ ਹੈ। ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ 19 ਮੌਤਾਂ …

Read More »

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਡੀਜੀਪੀ ਗੁਪਤਾ ਦੀ ਅਗਵਾਈ ਵਾਲੀ ਪੁਲਿਸ ਵ.....

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੀ ਜੀ ਪੀ ਦਿਨਕਰ ਗੁਪਤਾ, ਜੋ ਸਿੱਖ ਵਿਰੋਧੀ ਸਟੈਂਡਾਂ ਲਈ ਜਾਣੇ ਜਾਂਦੇ ਹਨ, ਦੀ ਅਗਵਾਈ ਹੇਠ ਸੂਬੇ ਦੀ ਪੁਲਿਸ ਵੱਲੋਂ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ ਏ ਪੀ ਏ) ਦੀ ਅੰਨ੍ਹੇਵਾਹ ਵਰਤੋਂ ਵਿਰੁੱਧ ਚੇਤਾਵਨੀ …

Read More »

ਯੂ.ਏ.ਪੀ.ਏ ਦੀ ਆੜ ‘ਚ ਹੋ ਰਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਰਾਜਪਾਲ ਨ.....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੀ ਆੜ ‘ਚ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਅਤੇ ਬਦ ਤੋਂ ਬਦਤਰ ਹੁੰਦੀ ਜਾ ਰਹੀ ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਦੇ ਰਾਜਪਾਲ ਨੂੰ ਮਿਲਣ ਦਾ ਫ਼ੈਸਲਾ ਲਿਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ …

Read More »