Home / News (page 392)

News

ਜਨਰਲ ਪਰਵੇਜ਼ ਮੁਸ਼ੱਰਫ਼ ਨੂੰ ਮੌਤ ਦੀ ਸਜ਼ਾ ਦੇਣ ਵਾਲੀ ਅਦਾਲਤ ‘ਗ਼ੈਰ–ਸੰਵਿਧਾਨਕ’ .....

ਲਾਹੌਰ ਹਾਈਕੋਰਟ ਨੇ ਸੋਮਵਾਰ ਨੂੰ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ। ਹਾਈਕੋਰਟ ਨੇ ਪਰਵੇਜ਼ ਮੁਸ਼ੱਰਫ ਦੇ ਖਿਲਾਫ ਦੇਸ਼ਧਰੋਹ ਦੇ ਮਾਮਲੇ ਦੀ ਸੁਣਵਾਈ ਲਈ ਵਿਸ਼ੇਸ਼ ਅਦਾਲਤ ਦੇ ਗਠਨ ਨੂੰ ਹੀ ਗ਼ੈਰ–ਸੰਵਿਧਾਨਕ ਕਰਾਰ ਦਿੱਤਾ। ਲਾਹੌਰ ਹਾਈਕੋਰਟ ਨੇ ਸਾਬਕਾ ਰਾਸ਼ਟਰਪਤੀ ਮੁਸ਼ੱਰਫ ਦੀ ਮੌਤ ਦੀ ਸਜ਼ਾ ਮੁਆਫ ਕਰਦੇ …

Read More »

ਲਾਪਤਾ ਹੋਣ ਦੇ ਪੋਸਟਰ ਲਗਦਿਆਂ ਹੀ ਸੰਨੀ ਦਿਓਲ ਨੇ ਦਿੱਤੀ ਪ੍ਰਤੀਕਿਰਿਆ

ਚੰਡੀਗੜ੍ਹ : ਲੋਕ ਸਭਾ ਚੋਣਾਂ ਅਦਾਕਾਰ ਤੋਂ ਸਿਆਸਤਦਾਨ ਬਣੇ ਸੰਨੀ ਦਿਓਲ ਚੋਣਾਂ ਤੋਂ ਬਾਅਦ ਲਾਪਤਾ ਹੋ ਗਏ ਹਨ। ਇਹ ਅਸੀਂ ਨਹੀਂ ਕਹਿ ਰਹੇ ਇਹ ਲੋਕ ਕਹਿ ਰਹੇ ਅਤੇ ਉਨ੍ਹਾਂ ਨੇ ਸੰਨੀ ਦਿਓਲ ਨੂੰ ਲੱਭਣ ਲਈ ਪੋਸਟਰ ਵੀ ਲਗਾਏ ਹਨ। ਜੀ ਹਾਂ ਗੁਰਦਾਸਪੁਰ ਅੰਦਰ ਸੰਨੀ ਦਿਓਲ ਦੀ ਲਾਪਤਾ ਹੋਣ ਦੇ ਪੋਸਟਰ …

Read More »

ਗੁਰਬਾਣੀ ਪ੍ਰਸਾਰਨ ਕਰਨ ਦਾ ਅਧਿਕਾਰ ਕਿਸੇ ਚੈਨਲ ਕੋਲ ਗਿਰਵੀ ਰੱਖ ਦੇਣਾ ਘਟੀਆ .....

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਦਲ ਪਰਿਵਾਰ ਦੇ ਵਪਾਰਕ ਹਿੱਤਾਂ ਦੀ ਪੂਰਤੀ ਕਰਦਿਆਂ, ਸ਼ਬਦ ਅਤੇ ਗੁਰਬਾਣੀ ਦੇ ਸੰਚਾਰ ਤੇ ਪਸਾਰ ਦਾ ਸੌਦਾ ਵੀ ਕਰ ਦਿੱਤਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਅਕਾਲੀ ਦਲ 1920 ਦੇ ਪ੍ਰਧਾਨ ਅਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਪ੍ਰੈਸ ਨੂੰ ਦਿੱਤੇ ਇੱਕ ਬਿਆਨ ‘ਚ …

Read More »

ਕਾਂਗਰਸੀ ਵਿਧਾਇਕ ਨੇ ਦਿੱਤਾ ਸ੍ਰੀ ਹਰਿਮੰਦਰ ਸਾਹਿਬ ਲਈ ਵਿਵਾਦਿਤ ਬਿਆਨ, ਫਿਰ .....

ਤਰਨ ਤਾਰਨ :  ਸਿਆਸਤਦਾਨਾਂ ਦੀਆਂ ਹਰ ਦਿਨ ਨਵੀਆਂ ਤੋਂ ਨਵੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ। ਇਸੇ ਸਿਲਸਿਲੇ ਦੇ ਚਲਦਿਆਂ ਹੁਣ ਇੱਕ ਕਾਂਗਰਸ ਪਾਰਟੀ ਦੇ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਵੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਗਿੱਲ ਵੱਲੋਂ ਬੜੀ ਹੀ ਵਿਵਾਦਿਤ ਟਿੱਪਣੀ ਕੀਤੀ ਗਈ …

Read More »

ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਕੁਆਲਿਟੀ ਦੇ ਗੁੜ ਅਤੇ ਸ਼ੱਕਰ ਦਾ ਉਤ.....

ਚੰਡੀਗੜ੍ਹ : ਸਹਿਕਾਰੀ ਖੰਡ ਮਿੱਲਾਂ ਵੱਲੋਂ ਚੱਲ ਰਹੇ ਪਿੜਾਈ ਸੀਜ਼ਨ ਦੌਰਾਨ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਕੁਆਲਿਟੀ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ “ਫਤਿਹ” ਬ੍ਰਾਂਡ ਅਧੀਨ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰਤਾ ਮੰਤਰੀ, ਪੰਜਾਬ ਵੱਲੋਂ ਅੱਜ ਲੋਹੜੀ ਦੇ ਸੁਭ ਮੌਕੇ ਤੇ ਪੰਜਾਬ ਭਵਨ ਵਿਖੇ “ਫਤਿਹ …

Read More »

ਪੰਜਾਬ ਵਿੱਚ ਹੁਣ ਰੋਬੋਟ ਕਰਨਗੇ ਸੀਵਰੇਜ ਦੀ ਸਫ਼ਾਈ: ਰਜ਼ੀਆ ਸੁਲਤਾਨਾ

ਚੰਡੀਗੜ੍ਹ :ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸੂਬੇ ਵਿੱਚ ਸੀਵਰੇਜ ਦੀ ਸਫ਼ਾਈ ਮਨੁੱਖ-ਰਹਿਤ ਕਰਨ ਦੀ ਵੱਡੀ ਪਹਿਲਕਦਮੀ ਤਹਿਤ ਆਧੁਨਿਕ ਤਕਨੀਕ ਵਾਲੇ ਰੋਬੋਟ ਨਾਲ ਸੀਵਰੇਜ ਸਾਫ਼ ਕਰਨ ਦੇ ਪ੍ਰਾਜੈਕਟ ਨੂੰ ਅਮਲੀਜਾਮਾ ਪਹਿਨਾ ਦਿੱਤਾ ਹੈ। ਸੂਬੇ ਵਿੱਚ ਹੁਣ ਰੋਬੋਟ ਸੀਵਰੇਜ ਸਾਫ਼ ਕਰਿਆ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ …

Read More »

ਸਰਬ ਸਾਂਝੀ ਗੁਰਬਾਣੀ ‘ਤੇ ਕਿਸੇ ਕੰਪਨੀ ਜਾਂ ਵਿਅਕਤੀ ਵਿਸ਼ੇਸ਼ ਦਾ ਹੱਕ ਜਤਾਉਣ.....

ਚੰਡੀਗੜ੍ਹ : ਸਰਬ ਸਾਂਝੀਵਾਲਤਾ ਦੇ ਧੁਰੇ ਸ਼੍ਰੀ ਦਰਬਾਰ ਸਾਹਿਬ ‘ਚ ਹੋ ਰਹੇ ਗੁਰਬਾਣੀ ਕੀਰਤਨ ਉੱਪਰ ਕਿਸੇ ਵਿਆਕਤੀ ਵਿਸ਼ੇਸ ਜਾਂ ਕਿਸੇ ਕੰਪਨੀ ਵੱਲੋਂ ਆਪਣਾ ਕਬਜ਼ਾ ਦਰਸਾਉਣਾ ਪਵਿੱਤਰ ਗੁਰਬਾਣੀ ਦੀ ਬੇਅਦਬੀ ਕਰਨ ਦੇ ਬਰਾਬਰ ਦਾ ਅਪਰਾਧ ਹੈ। ‘ਆਪ’ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਆਮ ਆਦਮੀ ਪਾਰਟੀ ਦੇ …

Read More »

ਮਾਘੀ ਤੋਂ ਪਹਿਲਾਂ ਬਦਲਿਆ ਮੌਸਮ ਦਾ ਮਿਜਾਜ਼, ਮੌਸਮ ਵਿਗਿਆਨੀ ਨੇ ਦੱਸਿਆ ਵਰਦਾਨ

ਮੁਕਤਸਰ ਸਾਹਿਬ : ਲੋਹੜੀ ਦਾ ਤਿਉਹਾਰ ਅੱਜ ਚਾਰੇ ਪਾਸੇ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਸੂਬੇ ਅੰਦਰ ਪੈ ਰਹੀ ਬਾਰਿਸ਼ ਨੇ ਮੌਸਮ ਵਿੱਚ ਤਬਦੀਲੀ ਲਿਆਂਦੀ ਹੈ। ਅੱਜ ਮਾਘੀ ਤੋਂ ਪਹਿਲਾਂ ਸੂਬੇ ਦੇ ਹੋਰਨਾਂ ਇਲਾਕਿਆਂ ਦੇ ਨਾਲ ਨਾਲ ਪਵਿੱਤਰ ਅਸਥਾਨ ਸ੍ਰੀ ਮੁਕਤਸਰ ਸਾਹਿਬ ‘ਚ ਵੀ ਮੀਂਹ ਪੈ ਰਿਹਾ ਹੈ ਅਤੇ …

Read More »

ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਕੀਰਤਨ ਉੱਤੇ ਮਾਲਕੀ ਦਾ ਦਾਅਵਾ ਗੁਰਬਾ.....

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ੋਰ ਦੇ ਕੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ 

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਕੀਤੀ ਇਹ ਮੰਗ!

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਕੌਮੀ ਪੱਧਰ ‘ਤੇ ਕਮੇਟੀ ਬਣਾਉਣ ਦੀ ਮੰਗ ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ …

Read More »