ਨਿਊਜ਼ ਡੈਸਕ: ਵਿਦੇਸ਼ਾਂ ‘ਚ ਭਾਰਤ ਦੀ ਨਕਾਰਾਤਮਕ ਤਸਵੀਰ ਬਣਾਉਣ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਭਾਜਪਾ ਨੇਤਾਵਾਂ ਦੇ ਨਿਸ਼ਾਨੇ ‘ਤੇ ਹਨ। ਰਾਹੁਲ ਗਾਂਧੀ ਨੇ ਇਹ ਵੀ ਦੋਸ਼ ਲਾਇਆ ਕਿ ਸੰਸਦ ਵਿੱਚ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ ਹੈ। ਗ੍ਰਹਿ …
Read More »3 ਪੀਲ ਪੁਲਿਸ ਸਟੇਸ਼ਨਾਂ ‘ਤੇ ਪਟਾਕੇ ਚਲਾਉਣ ਵਾਲੇ ਪੰਜਾਬੀ ਦੀ ਭਾਲ ‘ਚ ਲੱਗੀ ਕੈਨੇਡੀਅਨ ਪੁਲਿਸ
ਟੋਰਾਂਟੋ: ਗ੍ਰੇਟਰ ਟੋਰਾਂਟੋ ਏਰੀਆ ਦੇ ਤਿੰਨ ਪੁਲਿਸ ਸਟੇਸ਼ਨਾਂ ‘ਤੇ ਕਥਿਤ ਤੌਰ ‘ਤੇ ਪਟਾਕੇ ਚਲਾਏ ਜਾਣ ਤੋਂ ਬਾਅਦ ਪੀਲ ਰੀਜ਼ਨਲ ਪੁਲਿਸ ਇੱਕ 50 ਸਾਲਾ ਵਿਅਕਤੀ ਦਰਬਾਰਾ ਮਾਨ ਦੀ ਭਾਲ ਕਰ ਰਹੀ ਹੈ।ਉਨ੍ਹਾਂ ਵਲੋਂ ਗ੍ਰਿਫਤਾਰੀ ਵਾਰੰਟ ਦੀ ਮੰਗ ਕੀਤੀ ਜਾ ਰਹੀ ਹੈ।ਪੁਲਿਸ ਨੇ ਦਸਿਆ ਕਿ ਇਹ ਘਟਨਾ ਲੰਘੇ ਐਤਵਾਰ ਰਾਤ 10 ਵਜੇ …
Read More »ਅੱਜ ਅੰਮ੍ਰਿਤਸਰ ਦੇ ਲੋਕਾਂ ਨੂੰ ਮੁੱਖ ਮੰਤਰੀ ਮਾਨ ਦੇਣਗੇ ਤੋਹਫ਼ਾ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਾਸੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਉਨ੍ਹਾਂ ਵੱਲੋਂ ਵੱਲਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਸਵੇਰੇ 11 ਵਜੇ ਮੁੱਖ ਮੰਤਰੀ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਨਗੇ। ਇਸ ਰੇਲਵੇ ਓਵਰਬ੍ਰਿਜ ਨਾਲ ਇਲਾਕੇ ਦੇ ਲੋਕਾਂ ਨੂੰ …
Read More »ਭੂਚਾਲ ਤੋਂ ਬਾਅਦ ਤੁਰਕੀ ‘ਚ ਆਇਆ ਹੜ੍ਹ, 14 ਲੋਕਾਂ ਦੀ ਮੌਤ
ਅੰਕਾਰਾ: ਤੁਰਕੀ ਦੇ ਦੋ ਸੂਬਿਆਂ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਕਿਹਾ ਕਿ ਬਚਾਅ ਟੀਮਾਂ ਤਿੰਨ ਥਾਵਾਂ ‘ਤੇ ਲਾਪਤਾ ਪੰਜ ਲੋਕਾਂ ਦੀ ਭਾਲ ਕਰ ਰਹੀਆਂ ਹਨ। ਸੋਇਲੂ ਨੇ ਕਿਹਾ ਕਿ ਦੱਖਣ-ਪੂਰਬੀ ਸੂਬੇ …
Read More »ਜੀ-20 ਦੇਸ਼ ਵਾਤਾਵਰਨ ਸੰਭਾਲ, ਨੌਜੁਆਨੀ ਨੂੰ ਰੁਜ਼ਗਾਰ ਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਧਾਰਿਤ ਨੀਤੀਆਂ ਘੜਨ-ਐਡਵੋਕੇਟ ਧਾਮੀ
ਅੰਮ੍ਰਿਤਸਰ :ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ …
Read More »ਸੁਖਬੀਰ ਬਾਦਲ ਨੇ ਕੈਨੇਡਾ ਤੋਂ 700 ਪੰਜਾਬੀ ਵਿਦਿਆਰਥੀਆਂ ਨੂੰ ਵਾਪਿਸ ਭੇਜਣ ਤੋਂ ਰੋਕਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਬੇਕਸੂਰ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਅਧਿਕਾਰੀਆਂ ਵੱਲੋਂ ਵਾਪਸ ਭੇਜੇ ਜਾਣ ਦੀ ਕਾਰਵਾਈ ਰੋਕਣ ਤੇ ਉਹਨਾਂ ਨੂੰ ਵਾਪਸ ਨਾ ਭੇਜੇ ਜਾਣਾ ਯਕੀਨੀ ਬਣਾਉਣ। ਇਥੇ …
Read More »ਰੋਡਰੇਜ ਮਾਮਲੇ ’ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਹੋ ਸਕਦੇ ਹਨ ਰਿਹਾਅ
ਪਟਿਆਲਾ: ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਸਿੱਧੂ ਨੂੰ ਫਾਇਦਾ ਮਿਲ ਸਕਦਾ ਹੈ। ਸਿੱਧੂ ਨੂੰ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ …
Read More »ਗੈਰ ਕਾਨੂੰਨੀ ਮਾਈਨਿੰਗ ਦੇ ਮੁੱਦੇ ਉੱਤੇ ਅਧਾਰਿਤ ਫਿਲਮ ‘ਮਾਈਨਿੰਗ’ 28 ਅਪ੍ਰੈਲ ਨੂੰ ਹੋਵੇਗੀ ਰਿਲੀਜ਼
ਨਿਊਜ਼ ਡੈਸਕ: ਫਿਲਮ ਮਾਈਨਿੰਗ – ਰੇਤੇ ਤੇ ਕਬਜ਼ਾ ਪੰਜਾਬ ਦੇ ਰੇਤ ਮਾਫੀਆ ਦੇ ਕਾਰੋਬਾਰ ‘ਤੇ ਆਧਾਰਿਤ ਹੈ, ਜੋ ਗੈਰ-ਕਾਨੂੰਨੀ ਮਾਈਨਿੰਗ ਦੀ ਸਮੱਸਿਆ ਨੂੰ ਉਜਾਗਰ ਕਰਦੀ ਹੈ। ਇਹ ਫਿਲਮ ਰਨਿੰਗ ਹਾਰਸਜ਼ ਫਿਲਮਜ਼ ਅਤੇ ਗਲੋਬਲ ਟਾਈਟਨਜ਼ ਹੇਠ ਬਣਾਈ ਗਈ ਹੈ । ਫਿਲਮ ਵਿੱਚ ਸਿੰਗਾ, ਰਾਂਝਾ ਵਿਕਰਮ ਸਿੰਘ, ਸਾਰਾ ਗੁਰਪਾਲ, ਸਵੀਤਾਜ ਬਰਾੜ, ਅਤੇ …
Read More »ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਮੰਗ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ। ਮਨੀਸ਼ਾ ਗੁਲਾਟੀ ਨੇ ਸੀਨੀਅਰ ਐਡਵੋਕੇਟ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਖਲ ਕੀਤੀ ਸੀ। ਇਸ ਵਿਚ ਹਾਈਕੋਰਟ ਨੂੰ …
Read More »ਬ੍ਰਾਜ਼ੀਲ ‘ਚ ਮਿਲਿਆ ‘ਪਲਾਸਟਿਕ ਦਾ ਪਹਾੜ’, ਪਿਘਲੇ ਹੋਏ ਕੂੜੇ ਨਾਲ ਬਣੀਆਂ ਚੱਟਾਨਾਂ
ਨਿਊਜ਼ ਡੈਸਕ: ਬ੍ਰਾਜ਼ੀਲ ਦੇ ਜਵਾਲਾਮੁਖੀ ਟਾਪੂ ਟ੍ਰਿਨਡੇਡ ‘ਤੇ ਬਿਲਕੁਲ ਨਵੀਂ ਕਿਸਮ ਦੀ ਚੱਟਾਨ ਦੀ ਖੋਜ ਨਾਲ ਵਿਗਿਆਨੀ ਹੈਰਾਨ ਰਹਿ ਗਏ ਹਨ। ਪਰਾਨਾ ਯੂਨੀਵਰਸਿਟੀ ਦੇ ਭੂ-ਵਿਗਿਆਨੀ ਉਦੋਂ ਹੈਰਾਨ ਰਹਿ ਗਏ ਜਦੋਂ ਉਨ੍ਹਾਂ ਨੇ ਦੇਖਿਆ ਕਿ ਇਹ ਚੱਟਾਨ ਪਿਘਲੇ ਹੋਏ ਪਲਾਸਟਿਕ ਦੇ ਕੂੜੇ ਤੋਂ ਬਣੀ ਸੀ। ਪਲਾਸਟਿਕ ਦੇ ਪੱਥਰ ਮਿਲਣ ਤੋਂ ਬਾਅਦ …
Read More »