Breaking News

News

ਤੁਰਕੀ ‘ਚ ਆਇਆ ਜ਼ਬਰਦਸਤ ਭੁਚਾਲ , ਭਾਰਤ ਕਰੇਗਾ ਤੁਰਕੀ ਦੀ ਮਦਦ

ਨਵੀਂ ਦਿੱਲੀ : ਤੁਰਕੀ ਦੇ ਵਿੱਚ ਆਏ ਭਿਆਨਕ ਭੂਚਾਲ ਦੇ ਨਾਲ ਉੱਥੋਂ ਦੇ ਲੋਕਾਂ ਦੇ ਹੋਏ ਜਾਨ-ਮਾਲ ਦੇ ਨੁਕਸਾਨ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ। ਤੁਰਕੀ ਅਤੇ ਸੀਰੀਆ ‘ਚ ਸੋਮਵਾਰ ਨੂੰ 7.8 ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ …

Read More »

MP ਪਰਨੀਤ ਕੌਰ ਨੇ ‘ਕਾਰਨ ਦੱਸੋ ਨੋਟਿਸ’ ਦਾ ਦਿੱਤਾ ਜਵਾਬ

ਚੰਡੀਗੜ੍ਹ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਕਥਿੱਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ਪਾਰਟੀ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸ਼ੁਰੂਆਤ ਵਿੱਚ ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇਜ਼, CM ਦੀ ਰਿਹਾਇਸ਼ ਵੱਲ ਰਵਾਨਾ ਹੋਏ ਸਿੱਖ ਆਗੂਆਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਮੋਹਾਲੀ-ਚੰਡੀਗੜ੍ਹ ਸਰਹੱਦ ਉਪਰ ਲਗਭਗ ਇਕ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਵੱਲੋਂ ਧਰਨਾ ਲਗਾਇਆ ਗਿਆ ਹੈ। ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹ ‘ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਲਈ ਮੋਹਾਲੀ ‘ਚ ਲੱਗੇ ਕੌਮੀ ਇਨਸਾਫ਼ ਮੋਰਚਾ ‘ਚੋਂ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ …

Read More »

ਬੰਗਲਾਦੇਸ਼ ਵਿੱਚ ਅਣਪਛਾਤੇ ਵਿਅਕਤੀਆਂ ਨੇ ਹਿੰਦੂ ਮੰਦਿਰਾਂ ਨੂੰ ਬਣਾਇਆ ਨਿਸ਼ਾਨਾ,ਕੀਤੀ ਭੰਨਤੋੜ

ਢਾਕਾ: ਉੱਤਰ-ਪੱਛਮੀ ਬੰਗਲਾਦੇਸ਼ ਵਿੱਚ ਅਣਪਛਾਤੇ ਵਿਅਕਤੀਆਂ ਨੇ ਸ਼ਨੀਵਾਰ ਰਾਤ ਨੂੰ ਲੜੀਵਾਰ ਹਮਲਿਆਂ ਵਿੱਚ 14 ਹਿੰਦੂ ਮੰਦਿਰਾਂ ਵਿੱਚ ਭੰਨਤੋੜ ਕੀਤੀ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਠਾਕੁਰਗਾਓਂ ਦੇ ਬਲੀਆਦੰਗੀ ਉਪਜ਼ਿਲੇ ‘ਚ ਹਿੰਦੂ ਭਾਈਚਾਰੇ ਦੇ ਨੇਤਾ ਵਿਦਿਆਨਾਥ ਬਰਮਨ ਨੇ ਕਿਹਾ, “ਅਣਪਛਾਤੇ ਲੋਕਾਂ ਨੇ ਰਾਤ ਨੂੰ ਹਮਲੇ ਕੀਤੇ ਅਤੇ 14 ਮੰਦਿਰਾਂ ਦੀਆਂ …

Read More »

ਬਰੈਂਪਟਨ ‘ਚ ਪੰਜਾਬੀ ਨੌਜਵਾਨ ਗ੍ਰਿਫਤਾਰ, 89 ਬਰਿੱਕਾਂ ਸ਼ੱਕੀ ਕੋਕੀਨ ਬਰਾਮਦ, ਤਸਵੀਰ ਜਾਰੀ

ਨਿਊਜ਼ ਡੈਸਕ: ਕੈਨੇਡਾ ਦੇ ਸਾਰਨੀਆ ਅਤੇ ਅਮਰੀਕਾ ਦੇ ਮਿਸ਼ੀਗਨ ਨੂੰ ਜੋੜਦਾ ਬਲੂ ਵਾਟਰ ਬਰਿਜ  ਤੋਂ 44 ਸਾਲਾ ਪੰਜਾਬੀ ਟਰੱਕ ਡਰਾਈਵਰ ਵਿਕਰਮ ਦੱਤਾ ਅਤੇ ਉਸਦਾ ਸਾਥੀ 89 ਬਰਿੱਕਾਂ ਸ਼ੱਕੀ ਕੋਕੀਨ ਨਾਲ ਫੜਿਆ ਗਿਆ ਹੈ।ਜਿਸਦੀ ਤਸਵੀਰ ਜਾਰੀ ਕੀਤੀ ਗਈ ਹੈ। ਕੈਨੇਡਾ ਬਾਰਡਰ ਤੇ RCMP ਨੇ ਦੱਸਿਆ ਕਿ ਇਸ ਮਾਮਲੇ ਵਿੱਚ ਵਿਕਰਮ ਦੱਤਾ …

Read More »

ਅਧਿਆਪਕ ਦਾ ਕੁਮੈਂਟ ਪੜ੍ਹ ਭੜਕੇ ਸਿੱਖਿਆ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਬੀਆ ਵਿੱਚ ਫਸੇ ਸਾਰੇ 12 ਭਾਰਤੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਲਗਾਤਾਰ ਭਾਰਤੀ ਦੂਤਾਵਾਸ ਅਤੇ ਧੋਖਾਧੜੀ ਦੇ ਪੀੜਤਾਂ ਦੇ ਸੰਪਰਕ ਵਿੱਚ ਹਨ।ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਕੀਤੇ ਜਾ ਰਹੇ ਯਤਨਾਂ ਤੇ ਲੀਬੀਆ ਵਿੱਚ ਫਸੇ …

Read More »

ਅਮਰੀਕਾ ‘ਚ ਫਿਰ ਵਾਪਰੀ ਗੋਲੀਬਾਰੀ ਦੀ ਘਟਨਾ, 1 ਮੌਤ, 4 ਜ਼ਖਮੀ

ਨਿਊਯਾਰਕ : ਅਮਰੀਕਾ ‘ਚ ਗੋਲੀਬਾਰੀ ਦੀ ਘਟਨਾ  ਮੁੜ ਸਾਹਮਣੇ ਆਈ ਹੈ। ਇਸ ਗੋਲੀਬਾਰੀ ‘ਚ  ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਗੋਲੀਬਾਰੀ ਫਾਲਕਨ ‘ਚ ਪੁਆਇੰਟ ਰੇਅਸ ਡਰਾਈਵ ਦੇ 12200 ਬਲਾਕ ਵਿਚ ਦੁਪਹਿਰ 1:00 ਵਜੇ ਦੇ ਕਰੀਬ ਹੋਈ। ਪੁਲਿਸ ਨੇ ਦਸਿਆ ਕਿ ਉਨ੍ਹਾਂ ਨੂੰ ਇਲਾਕੇ ‘ਚ ਕਈ …

Read More »

Canada ‘ਚ ਸੜਕ ਦਾ ਨਾਂ ਹੋਵੇਗਾ ‘ਕਾਮਾਗਾਟਾ ਮਾਰੂ’

ਟੋਰਾਂਟੋ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਬਸਫੋਰਡ ’ਚ ਇਕ ਸੜਕ ਦਾ ਨਾਂ ਬਦਲ ਕੇ ਕੋਮਾਗਾਟਾਮਾਰੂ ਮਾਰਗ ਰੱਖਿਆ ਜਾਵੇਗਾ। ਅਜਿਹਾ ਉਨ੍ਹਾਂ 376 ਭਾਰਤੀਆਂ ਦੀ ਯਾਦ ਵਿੱਚ ਕੀਤਾ ਜਾਵੇਗਾ ਜੋ 1914 ਵਿੱਚ ਸਮੁੰਦਰੀ ਜਹਾਜ਼ ਰਾਹੀਂ ਭਾਰਤ ਤੋਂ ਕੈਨੇਡਾ ਪਹੁੰਚੇ ਸਨ ਪਰ ਉਸ ਵੇਲੇ ਦੀਆਂ ਨਸਲੀ ਨੀਤੀਆਂ ਕਰ ਕੇ ਉਨ੍ਹਾਂ ਨੂੰ ਇੱਥੇ …

Read More »

ਮੁਸਲਮਾਨਾਂ ਵਿਰੁੱਧ ਟਿਪਣੀ ਤੋਂ ਬਾਅਦ ਰਾਮਦੇਵ ਦੀਆਂ ਵਧੀਆਂ ਮੁਸ਼ਕਿਲਾਂ

ਨਵੀਂ ਦਿੱਲੀ: ਯੋਗ ਗੁਰੂ ਬਾਬਾ ਰਾਮਦੇਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਰਾਜਸਥਾਨ ਦੇ ਬਾੜਮੇਰ ਵਿੱਚ  ਰਾਮਦੇਵ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਦਾ ਮਾਮਲਾ ਹੁਣ ਭੱਖਦਾ ਜਾ ਰਿਹਾ ਹੈ। ਰਾਮਦੇਵ ਦੇ ਖਿਲਾਫ ਬਾੜਮੇਰ ਦੇ ਚੌਹਾਟ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮਦੇਵ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ …

Read More »

ਰਾਮ ਰਹੀਮ ਨੇ ਆਪਣੇ ਵਿਰੋਧੀਆਂ ਨੂੰ ਕੀਤਾ ਖੁਲ੍ਹਾ ਚੈਲੰਜ, ਕੁਲਦੀਪ ਧਾਲੀਵਾਲ ਨੇ ਦਿਤਾ ਜਵਾਬ

ਚੰਡੀਗੜ੍ਹ:  ਪੈਰੋਲ ਉਤੇ ਬਾਹਰ ਆਏ ਗੁਰਮੀਤ ਸਿੰਘ ਰਾਮ ਰਹੀਮ ਨੇ ਆਪਣੇ ਵਿਰੋਧੀਆਂ ਨੂੰ ਖੁਲ੍ਹਾ ਚੈਲੰਜ ਕੀਤਾ ਹੈ।  ਰਾਮ ਰਹੀਮ ਨੇ ਕਿਹਾ ਹੈ ਮੇਰਾ ਵਿਰੋਧ ਕਰਨ ਵਾਲਿਉ ਪਹਿਲਾਂ ਆਪਣੇ ਧਰਮ ਵਾਲਿਆਂ ਦਾ ਹੀ ਨਸ਼ਾ ਛੁੱਡਾ ਲਓ। ਜੇਕਰ ਤੁਸੀਂ ਨਸ਼ਾ ਛੁਡਾ ਲੈਂਦੇ ਹੋ ਤਾਂ ਤੁਹਾਡੇ ਨੰਬਰ ਬਣ ਜਾਣਗੇ ਅਤੇ ਤੁਸੀਂ ਇੱਕ ਨੰਬਰ …

Read More »