Home / News (page 5)

News

BREAKING : ਸ਼੍ਰੋਮਣੀ ਅਕਾਲੀ ਦਲ ਨੇ ਧੂਰੀ ਹਲਕੇ ਤੋਂ ਉਮੀਦਵਾਰ ਦਾ ਕੀਤਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਧੂਰੀ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੂੰ ਧੂਰੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।   …

Read More »

‘ਘਰ-ਘਰ ਅੰਦਰ ਚੱਲੀ ਗੱਲ, ਸਿੱਧੂ ਨਹੀਂ ਮੰਨਦਾ ਚੰਨੀ ਦੀ ਗੱਲ’ : ਡਾ. ਦਲਜੀਤ ਚ.....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ‘ਤੇ ਜੰਮ ਕੇ ਰਗੜੇ ਲਗਾਏ ਗਏ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਰੜੇ ਹੱਥੀਂ ਲਿਆ। ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਚੀਮਾ ਨੇ ਕਿਹਾ …

Read More »

ਦਿੱਲੀ CCTV ਕੈਮਰੇ ਲਗਾਉਣ ਦੇ ਮਾਮਲੇ ‘ਚ ਨਿਊਯਾਰਕ ਤੋਂ ਵੀ ਬਹੁਤ ਅੱਗੇ: ਕੇਜਰੀ.....

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਲਗਾਉਣ ਦੇ ਮਾਮਲੇ ‘ਚ ਦਿੱਲੀ ਪਹਿਲੇ ਨੰਬਰ ‘ਤੇ ਹੈ। ਉਨ੍ਹਾਂ ਦੱਸਿਆ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੇ ਸੱਤ ਸਾਲਾਂ ਵਿੱਚ 2 ਲੱਖ 75 ਹਜ਼ਾਰ ਸੀਸੀਟੀਵੀ ਕੈਮਰੇ ਲਾਏ ਗਏ ਹਨ। ਕੇਜਰੀਵਾਲ ਨੇ ਕਿਹਾ ਦਿੱਲੀ ਵਿੱਚ …

Read More »

ਸਾਬਕਾ DGP, ਸਾਬਕਾ ਅਕਾਲੀ ਵਿਧਾਇਕ ਸਣੇ ਕਈ ਆਗੂ ਭਾਜਪਾ ‘ਚ ਸ਼ਾਮਲ

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਨਾਲ ਸੰਬੰਧਤ ਆਗੂ ਅਤੇ ਦਿੱਲੀ ਸਿੱਖਚ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਪਾਰਟੀ ਵਿੱਚ ਸ਼ਮੂਲੀਅਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਦੇ ਆਗੂਆਂ ਅਤੇ ਅਹਿਮ ਸ਼ਖ਼ਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਅੱਜ …

Read More »

ਚੋਰੀ ਦੀਆਂ ਵਾਰਦਾਤਾਂ ਲਈ ਵਰਤੀ ਗਈ ‘ਜੱਟ ਪੁੱਤ’ ਨੰਬਰ ਪਲੇਟ ਵਾਲੀ ਗੱਡੀ ਦ.....

ਟੋਰਾਂਟੋ: ਕੈਨੇਡਾ ਵਿਖੇ ਚੋਰੀ ਦੀਆਂ ਵਾਰਦਾਤਾਂ ਦੌਰਾਨ ਵਰਤੀ ਗਈ ‘ਜੱਟ ਪੁੱਤ’ ਲਾਇਸੰਸ ਪਲੇਟ ਵਾਲੀ ਇੱਕ ਗੱਡੀ ਦੀ ਪੁਲਿਸ ਨੂੰ ਭਾਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਊਥ ਸਿਮਕ ਦੀ ਪੁਲਿਸ ਨੇ ਦੱਸਿਆ ਕਿ 26 ਅਤੇ 28 ਨਵੰਬਰ ਨੂੰ ਘਰਾਂ ਦੇ ਵਰਾਂਡੇ ‘ਚ ਪਿਆ ਸਮਾਨ ਚੋਰੀ ਹੋਣ ਦੀਆਂ ਕਈ ਵਾਰਦਾਤਾਂ ਸਾਹਮਣੇ ਆਈਆਂ …

Read More »

ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ &#.....

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਨਾਮ ਨਾਲ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਪਾਰਟੀ ਵਿਚ ਆਉਣ …

Read More »

ਅਮਰੀਕਾ ‘ਚ ਹੁਣ ਤੱਕ Omicron ਦੇ 8 ਮਾਮਲਿਆਂ ਦੀ ਹੋਈ ਪੁਸ਼ਟੀ

ਨਿਊਯਾਰਕ: ਦੁਨੀਆ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੌਨ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਹੁਣ ਤੱਕ 25 ਦੇਸ਼ਾਂ ਵਿੱਚ ਇਹ ਵੇਰੀਐਂਟ ਮਿਲ ਚੁੱਕਿਆ ਹੈ। ਅਮਰੀਕਾ ਵਿੱਚ ਹੁਣ ਤੱਕ ਓਮੀਕਰੌਨ ਦੇ 8 ਕੇਸ ਮਿਲੇ ਚੁੱਕੇ ਹਨ। ਪਹਿਲਾ ਕੇਸ ਕੈਲਿਫੋਰਨਿਆ ਵਿੱਚ ਮਿਲਿਆ ਸੀ, ਜਦਕਿ ਓਮੀਕਰੌਨ ਦੇ 5 ਮਾਮਲੇ ਵੀਰਵਾਰ ਨੂੰ …

Read More »

ਗੁਰਦਾਸਪੁਰ ‘ਚ ਪੁਲਿਸ ਨੇ ਟਿਫਨ ਬੰਬ ਅਤੇ ਚਾਰ ਹੈਂਡ ਗ੍ਰੇਨੇਡ ਕੀਤੇ ਬਰਾਮਦ

ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਆਰਡੀਐਕਸ ਮਿਲਣ ਤੋਂ ਬਾਅਦ ਹੁਣ ਟਿਫਨ ਬੰਬ ਤੇ ਚਾਰ ਹੈਂਡ ਗ੍ਰਨੇਡ ਮਿਲਣ ਨਾਲ ਹੜਕੰਪ ਮਚ ਗਿਆ ਹੈ। ਗੁਰਦਾਸਪੁਰ ਪੁਲਿਸ ਨੇ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਟਿਫਿਨ ਬੰਬ ਅਤੇ ਵਿਸਫੋਟਕ ਵੀ ਬਰਾਮਦ ਕੀਤਾ ਹੈ। ਦੂਜੇ ਪਾਸੇ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਮਾਮਲੇ …

Read More »

Omicron : ਵਿਦੇਸ਼ਾਂ ਤੋਂ ਪਰਤੇ 60 ‘ਚੋਂ 30 ਲੋਕਾਂ ਦੀ ਸਰਕਾਰ ਨੂੰ ਭਾਲ

ਆਂਧਰਾ ਪ੍ਰਦੇਸ਼ : ਆਂਧਰਾ ਪ੍ਰਦੇਸ਼ ਸਰਕਾਰ ਵਿਦੇਸ਼ ਤੋਂ ਪਰਤੇ 60 ਲੋਕਾਂ ‘ਚੋਂ 30 ਲੋਕਾਂ ਨੂੰ ਲੱਭ ਰਹੀ ਹੈ। ਓਮੀਕਰੌਨ ਵੈਰੀਅੰਟ ਦੇ ਖ਼ਤਰੇ ਨੂੰ ਦੇਖਦੇ ਹੋਏ ਸਰਕਾਰ ਨੂੰ ਇਨ੍ਹਾਂ ਲੋਕਾਂ ਦਾ ਆਰਟੀ-ਪੀਸੀਆਰ ਟੈਸਟ ਕਰਾਉਣਾ ਹੈ। ਜਾਣਕਾਰੀ ਮੁਤਾਬਕ ਅਫਰੀਕਾ ਤੋਂ ਆਏ 9 ਲੋਕਾਂ ਨੂੰ ਮਿਲਾ ਕੇ ਲਗਭਗ 60 ਯਾਤਰੀ ਪਿਛਲੇ 10 ਦਿਨਾਂ …

Read More »

ਸੀਐੱਮ ਚੰਨੀ ਦੀ ਮੌਜੂਦਗੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ‘.....

ਚੰਡੀਗੜ੍ਹ: ਸੀਐੱਮ ਚੰਨੀ ਦੀ ਮੌਜੂਦਗੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕੁਝ ਦਿਨ ਪਹਿਲਾਂ ਅਫਵਾਹ ਫੈਲੀ ਸੀ ਕਿ ਸਿੱਧੂ ਮੂਸੇਵਾਲਾ ਸਿਆਸਤ ‘ਚ ਆ ਰਿਹਾ ਹੈ! ਅਤੇ ਮਾਨਸਾ ਹਲਕੇ ਤੋਂ ਪੰਜਾਬੀ ਵਿਧਾਨ ਸਭਾ ਚੋਣਾਂ 2022 ਲੜਨ ਲਈ ਪੂਰੀ ਤਰ੍ਹਾਂ ਤਿਆਰ ਸਨ। ਪਰ ਜ਼ਿਆਦਾਤਰ ਪ੍ਰਸ਼ੰਸਕਾਂ ਨੇ ਉਨ੍ਹਾਂ …

Read More »