ਚੰਡੀਗੜ੍ਹ : ਸਰੀ ‘ਚ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਉਸਦਾ ਭਰਾ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਪੁੱਤਰ ਕਰਨੈਲ ਸਿੰਘ 2015 ’ਚ ਕੈਨੇਡਾ (ਸਰੀ) …
Read More »ਅਚਾਨਕ ਦਿੱਲੀ ਏਅਰਪੋਰਟ ‘ਤੇ ਪਹੁੰਚੇ CM ਮਾਨ, ਕੀਤਾ ਇਹ ਐਲਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਗਏ। ਇੱਥੇ ਉਨ੍ਹਾਂ ਨੇ ਹਵਾਈ ਅੱਡੇ ‘ਤੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਸਮੱਸਿਆਵਾਂ ਬਾਰੇ ਪੁੱਛਿਆ। ਏਅਰਪੋਰਟ ‘ਤੇ ਯਾਤਰੀਆਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਲੈਣ ਤੋਂ ਬਾਅਦ ਉਨ੍ਹਾਂ ਨੇ ਭਰੋਸਾ ਦਿੰਦਿਆਂ ਕਿਹਾ ਕਿ ਇਨ੍ਹਾਂ ਦੀਆਂ …
Read More »8ਵੇਂ ਦਿਨ ਵੀ 18 ਟੋਲ ਪਲਾਜ਼ਿਆਂ ‘ਤੇ ਡਟੇ ਹੋਏ ਕਿਸਾਨ
ਨਿਊਜ਼ ਡੈਸਕ: ਪੰਜਾਬ ਦੇ 18 ਟੌਲ ਪਲਾਜ਼ਿਆਂ ਉਪਰ ਅੱਜ 8ਵੇਂ ਦਿਨ ਵੀ ਕਿਸਾਨ ਡਟੇ ਹੋਏ ਹਨ। ਕਿਸਾਨ ਆਪਣੀਆਂ ਮੰਗਾਂ ਮੰਨਵਾਉਣ ਲਈ ਅੜੇ ਹੋਏ ਹਨ ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਸਰਗਰਮੀ ਨਹੀਂ ਵਿਖਾਈ ਜਾ ਰਹੀ।ਕਿਸਾਨਾਂ ਦੇ ਧਰਨੇ ਦਾ ਆਮ ਜਨਤਾ ਨੂੰ ਫਾਈਦਾ ਹੋ ਰਿਹਾ ਹੈ।ਉਨ੍ਹਾਂ ਨੂੰ ਟੋਲ ‘ਤੇ ਕੋਈ ਵੀ …
Read More »ਹੈਰਾਨ ਕਰਨ ਵਾਲਾ ਮਾਮਲਾ, ਬੱਚੇ ਦੇ ਪੇਟ ਚੋਂ ਨਿਕਲੀ ਚਾਰਜਿੰਗ ਕੇਬਲ
ਨਿਊਜ਼ ਡੈਸਕ: ਤੁਰਕੀ ‘ਚ ਇਕ ਬੱਚੇ ਦੀ ਐਕਸ-ਰੇ ਰਿਪੋਰਟ ਦੇਖ ਕੇ ਡਾਕਟਰ ਵੀ ਹੈਰਾਨ ਰਹਿ ਗਏ । ਤੁਰਕੀ ਵਿੱਚ ਇੱਕ 15 ਸਾਲਾ ਮੁੰਡੇ ਨੇ ਪੇਟ ‘ਚ ਦਰਦ ਦੀ ਸ਼ਿਕਾਇਤ ਕੀਤੀ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਐਕਸ-ਰੇ ‘ਤੇ ਲੜਕੇ ਦੇ ਪੇਟ ‘ਚ ਇਕ ਛੋਟੀ ਜਿਹੀ ਕੇਬਲ …
Read More »ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ‘ਚ ਅਫੀਮ ਦੀ ਖੇਤੀ ਦੀ ਇਜਾਜ਼ਤ ਦੇਣ ਦੀ ਕੀਤੀ ਮੰਗ
ਚੰਡੀਗੜ੍ਹ: ਲੋਕ ਸਭਾ ‘ਚ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵਿਦੇਸ਼ਾਂ ਅਤੇ ਹੋਰਨਾਂ ਸੂਬਿਆਂ ਵਿੱਚ ਅਫੀਮ ਦੀ ਖੇਤੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਅਫੀਮ ਦੀ ਖੇਤੀ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਸਿਮਰਨਜੀਤ …
Read More »ਲਾਰੈਂਸ ਬਿਸ਼ਨੋਈ ‘ਤੇ ਸੰਪਤ ਨਹਿਰਾ ਨੂੰ ਲਿਆਂਦਾ ਗਿਆ ਕੇਂਦਰੀ ਫੋਰੈਂਸਿੰਕ ਲੈਬ,ਆਡੀਓ ਮੈਚਿੰਗ ਨਾਲ ਖੁੱਲ੍ਹਣਗੇ ਭੇਦ
ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸੰਪਤ ਨਹਿਰਾ ਨੂੰ ਉਨ੍ਹਾਂ ਦੀ ਆਵਾਜ਼ ਦੇ ਨਮੂਨੇ ਲੈਣ ਲਈ ਕੇਂਦਰੀ ਫੋਰੈਂਸਿੰਕ ਲੈਬ ਦਿੱਲੀ ਲਿਆਂਦਾ ਗਿਆ ਹੈ। ਦਿੱਲੀ ਪੁਲਿਸ ਨੂੰ ਅਦਾਲਤ ਤੋਂ 9 ਦਸੰਬਰ ਨੂੰ ਬਿਸ਼ਨੋਈ ਨੂੰ ਆਪਣੀ ਹਿਰਾਸਤ ਵਿਚ ਲੈਣ ਦੀ ਇਜਾਜ਼ਤ ਮਿਲ ਗਈ ਸੀ। ਸਿੱਧੂ ਮੂਸੇਵਾਲਾ …
Read More »ਰੂਸ ਦੇ ਨਾਲ ਚੱਲ ਰਹੇ ਯੁੱਧ ਦੇ ਦੌਰਾਨ ਜ਼ੇਲੇਂਸਕੀ ਹਥਿਆਰਾਂ ਦੀ ਭਾਲ ਵਿੱਚ ਅਮਰੀਕਾ ਪਹੁੰਚੇ
ਨਿਊਜ ਡੈਸਕ : ਰੂਸ ਅਤੇ ਯੂਕਰੇਨ ਦੇ ਵਿਚਕਾਰ ਜੰਗ ਜਾਰੀ ਹੈ।ਜਿਸ ਦਰਮਿਆਨ ਹੁਣ ਯੁਕਰੇਨ ਦੇ ਰਾਸ਼ਟਰਪਤੀ ਵਿਦੇਸ਼ ਯਾਤਰਾ ਤੇ ਹਨ। ਰੂਸ ਦੇ ਨਾਲ ਯੁੱਧ ਦੀ ਸ਼ੁਰੂਆਤ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਵਿਦੇਸ਼ੀ ਯਾਤਰਾ ਹੈ। ਰਾਸ਼ਟਰਪਤੀ ਜ਼ੇਲਸਕੀ ਨੇ ਕਿਹਾ ਕਿ ਯਾਤਰਾ ਦਾ ਉਦੇਸ਼ ਸਰਦੀਆਂ ਵਿੱਚ ਰੂਸ ਵਲੋਂ ਊਰਜਾ ਅਤੇ ਪਾਣੀ …
Read More »ਨੇਪਾਲ ਨੇ 16 ਭਾਰਤੀ ਕੰਪਨੀਆਂ ਤੋਂ ਦਵਾਈਆਂ ਦੀ ਦਰਾਮਦ ‘ਤੇ ਲਗਾਈ ਪਾਬੰਦੀ, ਬਾਬਾ ਰਾਮਦੇਵ ਦੀ ਪਤੰਜਲੀ ਦਿਵਿਆ ਫਾਰਮੇਸੀ ਤੇ ਵੀ ਲੱਗੀ ਰੋਕ
ਨਿਊਜ਼ ਡੈਸਕ: ਨੇਪਾਲ ਦੇ ਡਰੱਗ ਪ੍ਰਸ਼ਾਸਨ ਵਿਭਾਗ ਨੇ 16 ਭਾਰਤੀ ਫਾਰਮਾਸਿਊਟੀਕਲ ਕੰਪਨੀਆਂ ਦੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ ਦਿਵਿਆ ਫਾਰਮੇਸੀ ਵੀ ਸ਼ਾਮਲ ਹੈ ਜੋ ਯੋਗ ਗੁਰੂ ਰਾਮਦੇਵ ਦੇ ਪਤੰਜਲੀ ਉਤਪਾਦਾਂ ਦਾ ਨਿਰਮਾਣ ਕਰਦੀ ਹੈ, ਜੋ ਵਿਸ਼ਵ ਸਿਹਤ ਸੰਗਠਨ (WHO) ਦੇ ਚੰਗੇ ਨਿਰਮਾਣ ਅਭਿਆਸਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹੀ …
Read More »ਫਿਰ ਵਧੀ ਕੋਰੋਨਾ ਦੀ ਚਿੰਤਾ,ਲੋਕਾਂ ਨੂੰ ਮਾਸਕ ਪਹਿਨਣ ਅਤੇ ਬੂਸਟਰ ਡੋਜ਼ ਲੈਣ ਦੀ ਅਪੀਲ
ਨਿਊਜ਼ ਡੈਸਕ: ਇਕ ਵਾਰ ਫਿਰ ਕੋਰੋਨਾ ਨੂੰ ਲੈ ਕੇ ਚਿੰਤਾ ਪ੍ਰਗਟਾਈ ਜਾ ਰਹੀ ਹੈ। ਜਾਪਾਨ, ਦੱਖਣੀ ਕੋਰੀਆ, ਬ੍ਰਾਜ਼ੀਲ, ਚੀਨ, ਅਮਰੀਕਾ ਵਰਗੇ ਦੇਸ਼ਾਂ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦੇ ਵਿਚਕਾਰ ਸਿਹਤ ਮੰਤਰਾਲਾ ਦੇਸ਼ ਵਿੱਚ ਮਹਾਂਮਾਰੀ ਦੀ ਸਥਿਤੀ ਦੀ ਸਮੀਖਿਆ ਕਰ ਰਿਹਾ ਹੈ। ਦੇਸ਼ ਵਿੱਚ ਕੋਰੋਨਾ …
Read More »ਸੰਘਣੀ ਧੁੰਦ ਕਾਰਨ ਟਰੇਨਾਂ ਦੀ ਰਫ਼ਤਾਰ ‘ਚ ਆਇਆ ਬਦਲਾਅ ,273 ਟਰੇਨਾਂ ਕੀਤੀਆਂ ਰੱਦ
ਚੰਡੀਗੜ੍ਹ: ਚੱਲ ਰਹੇ ਮੌਸਮ ਵਿੱਚ ਠੰਡ ਨੇ ਪੂਰਾ ਜ਼ੋਰ ਫੜਿਆ ਹੈ । ਚਾਰੇ ਪਾਸੇ ਧੁੰਦ ਛਾਈ ਹੋਈ ਹੈ ।ਧੁੰਦ ਕਾਰਨ ਕਈ ਐਕਸੀਡੈਂਟ ਹੋ ਚੁੱਕੇ ਹਨ। ਜਿਸ ਵਿੱਚ ਕਈਆਂ ਦੀ ਜਾਨ ਵੀ ਚਲੀ ਗਈ ਹੈ। ਠੰਡ ਦਾ ਦੌਰ ਸ਼ੁਰੂ ਹੁੰਦੇ ਹੀ ਰੇਲਵੇ ਵਿਭਾਗ ਵਲੋਂ ਰੇਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। …
Read More »