Latest News News
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਪਟਿਆਲਾ ਦੇ ਬੱਸ ਅੱਡੇ ਅਤੇ ਪੀ.ਆਰ.ਟੀ.ਸੀ. ਵਰਕਸਾਪ ਦਾ ਅਚਨਚੇਤ ਦੌਰਾ
ਲੋਕਾਂ ਨੂੰ ਜਨਤਕ ਟਰਾਂਸਪੋਰਟ 'ਚ ਬਿਹਤਰ ਸਫ਼ਰ ਸਹੂਲਤਾਂ ਦੇਣ ਲਈ ਟਰਾਂਸਪੋਰਟ ਮਹਿਕਮੇ…
ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ ਦਾ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ: ਸੰਯੁਕਤ ਕਿਸਾਨ ਮੋਰਚੇ ਦਾ ਬਿਆਨ
ਨਵੀਂ ਦਿੱਲੀ : ਸਿੰਘੂ ਬਾਰਡਰ 'ਤੇ ਹੋਏ ਕਤਲ ਸਬੰਧੀ ਸੰਯੁਕਤ ਕਿਸਾਨ ਮੋਰਚੇ…
ਸਿੰਘੂ ਬਾਰਡਰ ਕਤਲ ਮਾਮਲੇ ‘ਚ ਅਣਪਛਾਤਿਆਂ ਖਿਲਾਫ FIR ਦਰਜ
ਨਵੀਂ ਦਿੱਲੀ : ਸਿੰਘੂ ਬਾਰਡਰ ਕਤਲ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਲੋਕਾਂ…
ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਹਾਲਤ ਸਥਿਰ
ਨਵੀਂ ਦਿੱਲੀ: ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਸਿਹਤ ਖ਼ਰਾਬ ਹੋਣ ਦੇ ਚਲਦਿਆਂ ਦਿੱਲੀ…
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਹਸਪਤਾਲ ਭਰਤੀ
ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ…
ਸਿੰਘੂ ਬਾਰਡਰ ‘ਤੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਹੱਥ ਵੱਢ ਕੇ ਬੈਰੀਕੇਡ ਨਾਲ ਲਟਕਾਈ ਲਾਸ਼
ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲਗਾਤਾਰ 10 ਮਹੀਨਿਆਂ…
ਕੇਜਰੀਵਾਲ ਦੇ ਕੋਰੇ ਝੂਠ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਗੁੰਮਰਾਹ ਕਰਨ ‘ਚ ਸਹਾਈ ਨਹੀਂ ਹੋਣੇ: ਚੰਨੀ
ਚੰਡੀਗੜ੍ਹ : ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਖਾਤਰ ਸਨਅਤਕਾਰਾਂ ਨਾਲ…
ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਬਣੇ ਰਹਿਣਗੇ ਜਾਂ ਨਹੀਂ ਅੱਜ ਆਵੇਗਾ ਹਾਈਕਮਾਨ ਦਾ ਫੈਸਲਾ
ਚੰਡੀਗੜ੍ਹ/ਨਵੀਂ ਦਿੱਲੀ - ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ…
ਅਮਰੀਕਾ ਨੇ ਲੱਖਾਂ ਦੀ ਗਿਣਤੀ ‘ਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤੀ ਕੇਂਦਰਾਂ ‘ਚੋਂ ਕੀਤਾ ਰਿਹਾਅ
ਵਾਸ਼ਿੰਗਟਨ : ਅਮਰੀਕਾ ਵਿਚ ਬਾਇਡਨ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ…
ਕੈਨੇਡਾ ’ਚ ਜਗਤਾਰ ਕੌਰ ਗਿੱਲ ਦੇ ਕਤਲ ਮਾਮਲੇ ’ਚ ਪ੍ਰੇਮੀ ਜੋੜੇ ਨੂੰ ਹੋਈ ਉਮਰਕੈਦ
ਓਟਾਵਾ : ਕੈਨੇਡਾ ’ਚ ਸਾਲ 2014 ਨੂੰ ਹੋਏ ਜਗਤਾਰ ਕੌਰ ਗਿੱਲ ਦੇ…
