ਉੱਤਰੀ ਅਮਰੀਕਾ

ਅਮਰੀਕੀ ਬਾਸਕਟਬਾਲ ਸਟਾਰ ਗ੍ਰਿਨਰ ਨੂੰ ਰੂਸ ‘ਚ 9 ਸਾਲ ਦੀ ਸਜ਼ਾ, ਅਮਰੀਕੀ ਰਾਸ਼ਟਰਪਤੀ ਨੇ ਕਹੀ ਇਹ ਗੱਲ

ਨਿਊਜ਼ ਡੈਸਕ: ਰੂਸ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਅਮਰੀਕੀ ਬਾਸਕਟਬਾਲ ਸਟਾਰ ਬ੍ਰਿਟਨੀ ਗ੍ਰੀਨਰ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਨੌਂ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਵੀ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਦਿੱਤੀ ਗਈ ਸਜ਼ਾ ਨੂੰ ਇਕਪਾਸੜ ਅਤੇ ਅਸਵੀਕਾਰਨਯੋਗ ਦੱਸਿਆ …

Read More »

ਕੈਨੇਡਾ ਇਮੀਗ੍ਰੇਸ਼ਨ ਵਿਭਾਗ ਦਾ ਕੌਮਾਂਤਰੀ ਵਿਦਿਆਰਥੀਆਂ ਲਈ ਵੱਡਾ ਐਲਾਨ

Canada extend work permit

Canada extend work permit ਟੋਰਾਂਟੋ: ਕੈਨੇਡਾ ਸਰਕਾਰ ਨੇ ਹਜ਼ਾਰਾਂ ਕੌਮਾਂਤਰੀ ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਇੰਮੀਗ੍ਰੇਸ਼ਨ ਅਰਜ਼ੀਆਂ ਦੇ ਬੈਕਲਾਗ ਨੂੰ ਦੇਖਦਿਆਂ ਵਿਦਿਆਰਥੀਆਂ ਦੇ ਵਰਕ ਪਰਮਿਟ ਦੀ ਮਿਆਦ 18 ਮਹੀਨੇ ਵਧਾਉਣ ਦਾ ਫੈਸਲਾ ਲਿਆ ਹੈ। ਜਿਸ ਤਹਿਤ ਉਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਦੇ ਵਰਕ ਪਰਮਿਟ ਦੀ ਮਿਆਦ 18 …

Read More »

ਅਮਰੀਕਾ ਨੇ ਪੁਤਿਨ ਦੀ ਪ੍ਰੇਮਿਕਾ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਵਾਸ਼ਿੰਗਟਨ: ਅਮਰੀਕਾ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਕਥਿਤ ਪ੍ਰੇਮਿਕਾ ਸਣੇ ਰੂਸ ਦੇ ਕੁਝ ਚੋਣਵੇਂ ਵਰਗਾਂ ‘ਤੇ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਅਮਰੀਕੀ ਖਜ਼ਾਨਾ ਵਿਭਾਗ ਨੇ ਕਿਹਾ ਕਿ ਬਿਡੇਨ ਪ੍ਰਸ਼ਾਸਨ ਨੇ ਸਾਬਕਾ ਓਲੰਪਿਕ ਜਿਮਨਾਸਟ ਅਤੇ ‘ਸਟੇਟ ਡੂਮਾ’ (ਰੂਸੀ ਸੰਸਦ ਦੇ ਹੇਠਲੇ ਸਦਨ) ਦੀ ਸਾਬਕਾ ਮੈਂਬਰ ਅਲੀਨਾ ਕਾਬਾਏਵਾ ਦਾ ਵੀਜ਼ਾ …

Read More »

ਅਮਰੀਕਾ ‘ਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ‘ਚ ਹੋਇਆ ਵਾਧਾ, ਸੈਂਕੜੇ ਲਾਪਤਾ

ਫਰੈਂਕਫਰਟ: ਅਮਰੀਕਾ ਦੇ ਕੈਂਟਕੀ ਸੂਬੇ ‘ਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ‘ਚ ਸੈਂਕੜੇ ਮੌਤਾ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਜੰਗਲਾਂ ਦੀ ਅੱਗ ਕਹਿਰ ਮਚਾ ਰਹੀ ਹੈ। ਬੀਤੇ ਦਿਨੀਂ ਕੈਲੀਫੋਰਨੀਆ ਦੇ ਉੱਤਰੀ ਹਿੱਸੇ ‘ਚ ਜੰਗਲਾਂ ਦੀ ਮਾਰ ਹੇਠ ਆਈ ਰਿਹਾਇਸ਼ੀ ਇਲਾਕੇ ‘ਚ ਖੜ੍ਹੀ ਕਾਰ …

Read More »

ਕੈਨੇਡਾ ਦੇ ਵੰਡਰਲੈਂਡ ‘ਚ 18 ਪਾਰਕ ਕੀਤੀਆਂ ਕਾਰਾਂ ਦੇ ਟਾਇਰ ਕੱਟਣ ਤੋਂ ਬਾਅਦ ਵਿਅਕਤੀ ਗ੍ਰਿਫਤਾਰ

ਨਿਊਜ਼ ਡੈਸਕ: ਕੈਨੇਡਾਜ਼ ਵੰਡਰਲੈਂਡ ਵਿਖੇ ਅੰਦਾਜ਼ਨ 18 ਕਾਰਾਂ ਦੇ ਟਾਇਰ ਕੱਟੇ ਹੋਏ ਮਿਲਣ ਤੋਂ ਬਾਅਦ ਇੱਕ 29 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਯੌਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਇਸ ਵਿਅਕਤੀ ਉੱਤੇ ਕਈ ਚਾਰਜਿਜ਼ ਲਾਏ ਗਏ ਹਨ। ਕਾਂਸਟੇਬਲ ਨੇ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਐਤਵਾਰ ਨੂੰ ਸ਼ਾਮ 6:30 ਵਜੇ …

Read More »

ਅਮਰੀਕੀ ਸਪੀਕਰ ਦੇ ਦੌਰੇ ਤੋਂ ਪਹਿਲਾਂ ਤਾਈਵਾਨ ‘ਤੇ ਸਾਈਬਰ ਅਟੈਕ, ਰਾਸ਼ਟਰਪਤੀ ਦਫਤਰ ਦੀ ਵੈੱਬਸਾਈਟ ਹੈਕ

ਨਿਊਜ਼ ਡੈਸਕ: ਅਮਰੀਕਾ ਅਤੇ ਚੀਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਤਾਇਵਾਨ ‘ਤੇ ਸਾਈਬਰ ਅਟੈਕ ਹੋਇਆ ਹੈ।  ਤਾਈਵਾਨ ਦੇ ਰਾਸ਼ਟਰਪਤੀ ਦਫਤਰ ਦੀ ਵੈੱਬਸਾਈਟ ‘ਤੇ ਵਿਦੇਸ਼ੀ ਸਾਈਬਰ ਅਟੈਕ ਹੋਇਆ ਹੈ। ਇਹ ਸਾਈਬਰ ਹਮਲਾ ਵਿਵਾਦਤ ਖੇਤਰ ਵਿੱਚ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਦੇ ਦੌਰੇ ਤੋਂ ਪਹਿਲਾਂ ਹੋਇਆ ਹੈ। ਰਾਸ਼ਟਰਪਤੀ ਦਫਤਰ ਦੀ …

Read More »

ਮੰਕੀਪਾਕਸ ਦਾ ਹੋਟਸਪੌਟ ਬਣ ਸਕਦਾ ਹੈ ਅਮਰੀਕਾ

ਵਾਸ਼ਿੰਗਟਨ: ਜਿੱਥੇ ਇੱਕ ਪਾਸੇ ਕੋਰੋਨਾ ਮਹਾਂਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ ਉੱਥੇ ਹੀ ਦੂਜੇ ਪਾਸੇ ਦੁਨੀਆ ਭਰ ‘ਚ ਮੰਕੀਪਾਕਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। 76 ਦੇਸ਼ਾਂ ਵਿੱਚ ਫੈਲੀ ਮੰਕੀਪਾਕਸ ਨਾਮ ਦੀ ਲਾਗ ਦਾ ਅੰਕੜਾ 19 ਹਜ਼ਾਰ ਤੋਂ ਪਾਰ ਹੋ ਚੁੱਕਿਆ ਹੈ। ਇਕੱਲੇ ਅਮਰੀਕਾ ‘ਚ ਹੁਣ ਤੱਕ 3,500 …

Read More »

ਅਮਰੀਕੀ ਰਾਸ਼ਟਰਪਤੀ ਨੇ ਟਵੀਟ ਕਰਕੇ ਅਲ ਜਵਾਹਿਰੀ ਦੀ ਮੌਤ ਦੀ ਕੀਤੀ ਪੁਸ਼ਟੀ

Al-Zawahiri Killed: ਵਾਸ਼ਿੰਗਟਨ: ਅਮਰੀਕੀ ਫੌਜ ਨੇ ਕਾਬੁਲ ਵਿੱਚ ਇੱਕ ਡਰੋਨ ਹਮਲੇ ਵਿੱਚ ਗਲੋਬਲ ਅੱਤਵਾਦੀ ਸੰਗਠਨ ਅਲਕਾਇਦਾ ਦੇ ਚੋਟੀ ਦੇ ਨੇਤਾ ਅਯਮਨ ਅਲ-ਜ਼ਵਾਹਿਰੀ ਨੂੰ ਮਾਰ ਦਿੱਤਾ ਹੈ। ਜਵਾਹਿਰੀ ਦੀ ਮੌਤ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਖੁਦ ਵ੍ਹਾਈਟ ਹਾਊਸ ਤੋਂ ਸਫਲ ਆਪ੍ਰੇਸ਼ਨ ਨੂੰ ਲੈ ਕੇ ਐਲਾਨ ਕੀਤਾ ਹੈ ਅਤੇ ਦੱਸਿਆ …

Read More »

ਦੁਨੀਆ ਪਰਮਾਣੂ ਤਬਾਹੀ ਤੋਂ ਸਿਰਫ਼ ਇਕ ਕਦਮ ਦੂਰ : ਸੰਯੁਕਤ ਰਾਸ਼ਟਰ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰਸ ਨੇ  ਦੁਨੀਆ ਨੂੰ ਚੇਤਾਵਨੀ ਦਿੱਤੀ ਕਿ ਦੁਨੀਆ ਪ੍ਰਮਾਣੂ ਤਬਾਹੀ ਤੋਂ ਸਿਰਫ਼ ਇੱਕ ਕਦਮ ਦੂਰ ਹੈ। ਉਨ੍ਹਾਂ ਨੇ ਯੂਕਰੇਨ ਯੁੱਧ, ਮੱਧ ਪੂਰਬ ਅਤੇ ਏਸ਼ੀਆ ਵਿਵਾਦਾਂ ਵਿੱਚ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦੇ ਖ਼ਤਰਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਇਹ ਬਿਆਨ ਪਰਮਾਣੂ ਹਥਿਆਰਾਂ ਦੇ ਫੈਲਾਅ ਨੂੰ ਰੋਕਣ …

Read More »

ਕੈਨੇਡਾ ਦੀ ਇਸ ਸਿਆਸੀ ਪਾਰਟੀ ਨੇ ਤੋੜੇ ਸਾਰੇ ਰਿਕਾਰਡ, ਬਣੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ

ਓਟਵਾ : ਲੀਡਰਸ਼ਿਪ ਦੌੜ ਲਈ ਮੈਂਬਰਸ਼ਿਪ ਬਣਾਉਣ ਦੇ ਮਾਮਲੇ ਵਿੱਚ ਕੰਜ਼ਰਵੇਟਿਵ ਪਾਰਟੀ ਕੈਨੇਡਾ ਦੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਪਾਰਟੀ ਨੇ ਸਾਰੇ ਰਿਕਾਰਡ ਤੋੜਦਿਆਂ ਲਿਬਰਲਾਂ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਮਾਮਲੇ ਵਿੱਚ ਪਾਰਟੀ ਨੇ ਲੀਡਰਸ਼ਿਪ ਦੌੜ ‘ਚ ਵੋਟ ਹਾਸਲ ਕਰਨ ਦੇ ਯੋਗ ਮੈਂਬਰਾਂ ਦੀ ਸੂਚੀ ਜਾਰੀ ਕੀਤੀ …

Read More »