Breaking News

ਪਰਵਾਸੀ-ਖ਼ਬਰਾਂ

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਨਿਊਜ਼ ਡੈਸਕ: ਨੌਜਵਾਨਾਂ ਦਾ ਵਿਦੇਸ਼ ਜਾਨ ਦਾ ਰੁਝਾਨ ਵਧਦਾ ਜਾ ਰਿਹਾ ਹੈ। ਉਹ ਜਾਂਦੇ ਤਾਂ ਆਪਣਾ ਚੰਗਾ ਭੱਵਿਖ ਲੈ ਕੇ ਹਨ ਪਰ ਆਉਂਦੇ ਤਾਬੂਤ ‘ਚ ਬੰਦ ਹੋ ਕੇ । ਬੀਤੇ ਕਈ ਦਿਨ੍ਹਾਂ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਨੇ ਦਿਲ ਝੰਜੋੜ ਕੇ ਰੱਖ ਦਿਤਾ ਹੈ। ਕੈਨੇਡਾ ਗਏ ਪੰਜਾਬੀ ਨੌਜਵਾਨ …

Read More »

ਕੈਨੇਡਾ ‘ਚ ਮਾਂਪਿਆ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ‘ਚ ਹੋਈ ਮੌ/ਤ

ਨਿਊਜ਼ ਡੈਸਕ: ਪੰਜਾਬੀ ਨੌਜਵਾਨਾਂ ਦਾ ਵਿਦੇਸ਼ਾਂ ‘ਚ ਜਾਣ ਦਾ ਰੁਝਾਨ ਲਗਾਤਾਰ ਵਧਦਾ ਜਾ ਰਿਹਾ ਹੈ।ਜਿਥੇ ਉਹ ਆਪਣੇ ਚੰਗੇ ਭੱਵਿਖ ਦੇ ਸੁਪਨੇ ਦੇਖਦੇ ਹਨ ਉਥੇ ਹੀ ਉਨ੍ਹਾਂ ਦੇ ਸੁਪਨੇ ਟੁੱਟਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਮੰਦਭਾਗੀ ਖਬਰਾਂ ਨੇ ਦਿਲ ਝੰਜੋੜ ਕੇ ਰੱਖ ਦਿਤਾ ਹੈ। ਕੈਨੇਡਾ ਤੋਂ ਇਕ ਵਾਰ ਫਿਰ ਮੰਦਭਾਗੀ …

Read More »

ਸੁਨਹਿਰੀ ਮੌਕਾ, ਹੁਣ ਬਿੰਨ੍ਹਾਂ IELTS ਤੋਂ ਬੱਚੇ ਜਾ ਸਕਦੇ ਨੇ ਕੈਨੇਡਾ

ਨਿਊਜ਼ ਡੈਸਕ:  ਪਿਛਲੇ ਕੁਝ ਦਿਨਾਂ ਤੋਂ ਭਾਰਤ-ਕੈਨੇਡਾ ਸਬੰਧ ਤਣਾਅਪੂਰਨ ਰਹੇ ਹਨ। ਪਰ ਕੈਨੇਡਾ ਜਾਣ ਵਾਲੇ ਚਾਹਵਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਨਿਕਲ ਕੇ ਸਾਹਮਣੇ ਆਈ ਹੈ। ਹਾਲ ਹੀ ਵਿੱਚ ਕੈਨੇਡਾ ਸਰਕਾਰ ਵੱਲੋਂ ਮਾਈਨਰ ਸਟੱਡੀ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਬਹਾਲ ਕੀਤੀ ਗਈ ਹੈ। ਇਹ ਪ੍ਰਕਿਰਿਆ ਜਲਦ ਸ਼ੁਰੂ ਕਰ ਦਿੱਤੀ ਗਈ ਹੈ। …

Read More »

ਵਿਦੇਸ਼ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਨਿਊਜ਼ ਡੈਸਕ: ਵਿਦੇਸ਼ਾਂ ਤੋਂ ਆਏ ਦਿਨ ਪੰਜਾਬੀ ਨੌਜਵਾਨਾਂ ਨੂੰ ਲੈ ਕੇ ਮੰਦਭਾਗੀਆਂ ਖ਼ਬਰਾਂ ਸੁਨਣ ਨੂੰ ਮਿਲ ਰਹੀਆਂ ਹਨ।ਪਰ ਇਸ ਦਾ ਕਾਰਨ ਅਝੇ ਤੱਕ ਨਹੀਂ ਪਤਾ ਲੱਗ ਸੱਕਿਆ ਕਿ ਨੌਜਵਾਨਾਂ ਨੂੰ ਦਿਲ ਦਾ ਦੌਰਾ ਕਿਉਂ ਪੈ ਰਿਹਾ ਹੈ। ਨੌਜਵਾਨ ਤਾਂ ਆਪਣੇ ਚੰਗੇ ਭੱਵਿਖ ਦੇ ਸੁਪਣੇ ਲੈ ਕੇ ਵਿਦੇਸ਼ ਜਾਂਦੇ ਹਨ ਪਰ …

Read More »

ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮਾਂਪਿਆ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ

ਨਿਊਜ਼ ਡੈਸਕ : ਵਿਦੇਸ਼ਾਂ ਤੋਂ ਪੰਜਾਬੀ ਨੌਜਾਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਆਏ ਦਿਨ ਕਿਸੇ ਨਾ ਕਿਸੇ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਸੁਨਣ ਨੂੰ ਮਿਲਦੀ ਹੈ। ਦਿਲ ਦਾ ਦੌਰਾ ਤਾਂ ਹੁਣ ਆਮ ਹੋਇਆ ਜਾਪਦਾ ਹੈ। ਹੁਣ ਖਬਰ ਅਮਰੀਕਾ ਤੋਂ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ …

Read More »

ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਹੋਈ ਮੌ/ਤ

ਨਿਊਜ਼ ਡੈਸਕ: ਪੰਜਾਬ ‘ਚੋਂ ਕਈ ਨੌਜਵਾਨ ਚੰਗੀ ਸਿੱਖਿਆ ਅਤੇ ਮਿਹਨਤ ਕਰਕੇ ਚੰਗੇ ਭੱਵਿਖ ਲਈ ਵਿਦੇਸ਼ ਜਾਂਦੇ ਹਨ। ਵਿਦੇਸ਼ ਜਾ ਕੇ ਉਹ ਆਪਣੇ ਸੁਪਨੇ ਸਾਕਾਰ ਕਰਨ ਬਾਰੇ ਸੋਚਦੇ ਹਨ। ਪਰ ਉਨ੍ਹਾਂ ਵਲੋਂ ਦੇਖੇ ਸੁਪਨੇ ਅਧੁਰੇ ਰਹਿ ਜਾਂਦੇ ਹਨ। ਦਸ ਦਈਏ ਕਿ ਬੀਤੇ ਕਈ ਦਿਨ੍ਹਾਂ ਤੋਂ ਪੰਜਾਬੀਆਂ ਦੀਆਂ ਮੌਤ ਦੀਆਂ ਖਬਰਾਂ ਸੁਣਨ …

Read More »

ਕੈਨੇਡਾ ‘ਚ ਗੈਂਗਸਟਰ ਸੁੱਖਾ ਦੁੱਨੇਕੇ ਦੀ ਗੋਲੀਆਂ ਮਾਰ ਕੇ ਹੱਤਿਆ

ਨਿਊਜ਼ ਡੈਸਕ: ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਸ ਦਾ ਨਾਂ ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ ਹੈ। ਮਿਲੀ ਜਾਣਕਾਰੀ ਅਨੁਸਾਰ ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਚੋਰੀ, ਡਕੈਤੀ, ਅਗਵਾ ਅਤੇ ਫਿਰੌਤੀ ਦੇ ਅਨੇਕਾ ਕੇਸ ਦਰਜ ਹਨ। ਸੁੱਖਾ ਦੁੱਨੇਕੇ ਪੰਜਾਬ ਤੋਂ 2017 …

Read More »

ਜੇਕਰ ਮੈਂ ਰਾਸ਼ਟਰਪਤੀ ਬਣਿਆ ਤਾਂ H-1B ਵੀਜ਼ਾ ਖਤਮ ਕਰ ਦੇਵਾਂਗਾ: ਵਿਵੇਕ ਰਾਮਾਸਵਾਮੀ

ਵਾਸ਼ਿੰਗਟਨ: ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ, ਜੋ ਕਿ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੀ ਦੌੜ ਵਿਚ ਹਨ, ਨੇ ਐੱਚ-1ਬੀ ਵੀਜ਼ਾ ਲਾਟਰੀ ਪ੍ਰਣਾਲੀ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਹੈ। ਰਾਮਾਸਵਾਮੀ ਨੇ ਇਸ ਨੂੰ ਬੰਦੋਬਸਤ ਦੀ ਸਥਿਤੀ ਦੱਸਿਆ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਜੇਕਰ ਉਹ ਸਾਲ 2024 ਵਿੱਚ ਰਾਸ਼ਟਰਪਤੀ …

Read More »

ਬੀਸੀ ‘ਚ ਸਿੱਖ ਵਿਦਿਆਰਥੀ ਦੀ ਕੁੱਟਮਾਰ, ਸਕੂਲੋਂ ਘਰ ਵਾਪਿਸ ਜਾਣ ਦੌਰਾਨ ਵਾਪਰੀ ਘਟਨਾ

ਨਿਊਜ਼ ਡੈਸਕ: ਕੈਨੇਡਾ ਤੋਂ ਇਕ ਮੰਦਭਦਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਸਿੱਖ ਵਿਦਿਆਰਥੀ ਤਸ਼ਦਦ ਦਾ ਸ਼ਿਕਾਰ ਹੋਇਆ ਹੈ।  ਕਿਲੋਨਾ ਦੇ ਇੱਕ ਸਕੂਲ ਤੋਂ ਬੀਸੀ ਟ੍ਰਾਂਜ਼ਿਟ ਦੀ ਬੱਸ ‘ਚ ਘਰ ਵਾਪਿਸ ਜਾ ਰਹੇ ਇਕ 17 ਸਾਲਾ ਸਿੱਖ ਵਿਦਿਆਰਥੀ ਦੀ ਮਾਰਕੁਟਾਈ ਕੀਤੀ ਗਈ ਅਤੇ  ਉਸ ’ਤੇ ਪੇਪਰ ਸਪਰੇਅ ਪਾਇਆ ਗਿਆ। ਕਿਲੋਨਾ …

Read More »

ਕਰੀਬ ਹਫ਼ਤਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌ/ਤ

ਨਿਊਜ ਡੈਸਕ- ਅੱਜ ਕੱਲ੍ਹ ਪੰਜਾਬ ਦੇ ਕਈ ਨੌਜਵਾਨ ਕੈਨੇਡਾ, ਆਸਟ੍ਰੇਲੀਆ, ਅਮਰੀਕਾ ਅਤੇ ਹੋਰ ਵੱਖ-ਵੱਖ ਦੇਸ਼ਾਂ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਜਾਂਦੇ ਹਨ। ਪਰਿਵਾਰ ਵੱਲੋਂ ਉਨ੍ਹਾਂ ਨੂੰ ਬਹੁਤ ਖੁਸ਼ੀ ਨਾਲ ਵਿਦੇਸ਼ਾਂ ਵਿੱਚ ਕੰਮ ਕਰਨ ਲਈ ਭੇਜਿਆ ਜਾਂਦਾ ਹੈ ਪਰੰਤੂ ਇਹ ਖੁਸ਼ੀ ਉਦੋਂ ਵੱਡੇ ਦੁਖਾਂਤ ਵਿੱਚ ਤਬਦੀਲ ਹੋ ਜਾਂਦੀ ਹੈ ਜਦੋਂ ਨੌਜਵਾਨਾਂ …

Read More »