ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਜਲੰਧਰ ਲੋਕਸਭਾ ਦੀ ਉਪ ਚੋਣ ਦੇ ਆਏ ਨਤੀਜਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੀਡਰਸ਼ਿਪ ਨੂੰ ਬਹੁਤ ਵੱਡਾ ਹੁਲਾਰਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਤਕਰੀਬਨ 60,000 ਵੋਟਾਂ ਦੇ ਵੱਡੇ ਫਰ਼ਕ ਨਾਲ ਜਿੱਤ ਹਾਸਿਲ ਕੀਤੀ ਹੈ ਇਹ ਸਹੀ ਹੈ ਕਿ ਜਦੋਂ …
Read More »ਅੰਮ੍ਰਿਤਸਰ ਬੰਬ ਧਮਾਕੇ: ਵੱਡੀ ਸਾਜ਼ਿਸ਼ ?
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਅੰਮ੍ਰਿਤਸਰ ਵਿਚ ਪਿਛਲੇ ਕੁੱਝ ਦਿਨਾਂ ਤੋਂ ਹੋ ਰਹੇ ਬੰਬ ਧਮਾਕਿਆਂ ਨੇ ਸਰਕਾਰ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਉਪਰ ਸਵਾਲ ਖੜੇ ਕਰ ਦਿੱਤੇ ਹਨ। ਬੀਤੀ ਅੱਧੀ ਰਾਤ ਨੂੰ ਰਾਮਦਾਸ ਸਰਾਂ ਨਜ਼ਦੀਕ ਹੋਏ ਧਮਾਕੇ ਬਾਅਦ ਕਾਬੂ ਆਏ ਦੋਸ਼ੀਆਂ ਦੀ ਪੁਛ-ਪੜਤਾਲ ਤੋਂ ਸੱਚ ਸਾਹਮਣੇ ਆਉਣ ਦੀ ਉਮੀਦ ਹੈ ਪਰ …
Read More »ਜਥੇਦਾਰ ਏਕੇ ਦਾ ਮੁੱਦਾ ਸਪਸ਼ਟ ਕਰਨ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਏਕਤਾ ਲਈ ਦਿੱਤਾ ਗਿਆ ਸੱਦਾ ਕਿੰਨਾ ਕੁ ਸਾਰਥਕ ਹੈ? ਅਸਲ ਵਿਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ …
Read More »ਭਾਰਤ ਵਿਚ ਪ੍ਰੈੱਸ ਦੀ ਆਜ਼ਾਦੀ ! ਕਿੰਨੀ ਸੱਚੀ ?
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਭਾਰਤ ਵਿਚ ਪ੍ਰੈੱਸ ਦੀ ਆਜ਼ਾਦੀ ? ਕਿੰਨੀ ਸੱਚੀ ? ਇਹ ਸਵਾਲ ਕੌਮਾਂਤਰੀ ਪੱਧਰ ’ਤੇ ਮੀਡੀਆ ਹਲਕਿਆਂ ਵਿਚ ਬਹਿਸ ਦਾ ਵੱਡਾ ਮੁੱਦਾ ਬਣਿਆ ਪਿਆ ਹੈ। ਭਾਰਤ ਜਿਹੜਾ ਕਿ ਆਪਣੇ ਆਪ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਜਮਹੂਰੀ ਮੁਲਕ ਆਖਦਾ ਥੱਕਦਾ ਨਹੀਂ ਹੈ, ਉਸ ਮੁਲਕ ਬਾਰੇ ਅਜਿਹਾ …
Read More »ਸੁਖਬੀਰ ਅਤੇ ਮਨਪ੍ਰੀਤ ਬਾਦਲ ਦੀ ਮੁੜ ਬਣੇਗੀ ਜੋੜੀ?
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਉਹਨਾਂ ਦੇ ਜੱਦੀ ਪਿੰਡ ਅੰਤਿਮ ਅਰਦਾਸ ਦੇ ਮੌਕੇ ’ਤੇ ਕੌਮੀ ਪੱਧਰ ਦੀਆਂ ਵੱਡੀਆਂ ਹਸਤੀਆਂ ਸਮੇਤ ਪੰਜਾਬ ਦੀਆਂ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਵੀ ਹਾਜ਼ਰੀ ਲਵਾਈ। ਖਾਸਤੌਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ …
Read More »ਭਗਵੰਤ ਮਾਨ ਅਤੇ ਧਾਮੀ ਆਹਮੋ-ਸਾਹਮਣੇ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਜਲੰਧਰ ਲੋਕ ਸਭਾ ਉੱਪ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਆਹਮੋ-ਸਾਹਮਣੇ ਆ ਗਏ ਹਨ। ਸਵਾਲ ਇਹ ਪੈਦਾ ਹੁੰਦਾ ਹੈ ਕਿ ਗੁਰੂ ਗ੍ਰੰਥ ਸਾਹਿਬ …
Read More »ਮਹਿਲਾ ਪਹਿਲਵਾਨਾਂ ਦੇ ਹੱਕ ’ਚ ਉੱਠੀ ਲਹਿਰ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਜਿਨਸੀ ਸ਼ੋਸ਼ਣ ਮਾਮਲੇ ਨੂੰ ਲੈ ਕੇ ਮਹਿਲਾ ਪਹਿਲਵਾਨਾਂ ਵੱਲੋਂ ਪਿਛਲੇ ਦਿਨਾਂ ਤੋਂ ਲਗਾਤਾਰ ਰੋਸ ਪ੍ਰਗਟਾਵਿਆਂ ਦੇ ਮੱਦੇਨਜ਼ਰ ਆਖਿਰਕਾਰ ਦਿੱਲੀ ਪੁਲਿਸ ਨੂੰ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦੋ ਐਫ.ਆਈ.ਆਰ ਦਰਜ ਕਰਨੀਆਂ ਪਈਆਂ। ਦੋਵੇਂ ਐਫ.ਆਈ.ਆਰ ਕਨਾਟ ਪਲੇਸ ਪੁਲਿਸ ਥਾਣੇ ਵਿਚ ਦਰਜ ਕੀਤੀਆਂ …
Read More »ਜਲੰਧਰ: ਹਵਾ ਦਾ ਰੁੱਖ ਕਿਸ ਪਾਸੇ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਜਲੰਧਰ ਲੋਕਸਭਾ ਦੀ ਉਪ ਚੋਣ ’ਚ ਹਵਾ ਦਾ ਰੁੱਖ ਕੀ ਹੈ? ਇਹ ਸਵਾਲ ਦਾ ਜਵਾਬ ਪੰਜਾਬ ਸਮੇਤ ਦੁਨੀਆਂ ਭਰ ਵਿਚ ਬੈਠੇ ਪੰਜਾਬੀਆਂ ਲਈ ਬਹੁਤ ਦਿਲਚਸਪੀ ਨਾਲ ਮੰਗਿਆ ਜਾ ਰਿਹਾ ਹੈ। ਅਸਲ ਵਿਚ ਇਹ ਇੱਕ ਲੋਕਸਭਾ ਦੀ ਚੋਣ ਨਹੀਂ ਹੈ ਸਗੋਂ ਪੰਜਾਬ ਦੀ ਰਾਜਨੀਤੀ ਦੀ ਪਰਖ …
Read More »ਅਲਵਿਦਾ ਬਾਦਲ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਹਨਾਂ ਦੇ ਜੱਦੀ ਪਿੰਡ ਬਾਦਲ ਵਿਚ ਸਸਕਾਰ ਕੀਤਾ ਗਿਆ। ਇਸ ਮੌਕੇ ’ਤੇ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਆਗੂਆਂ ਸਮੇਤ ਕੌਮੀ ਪੱਧਰ ਦੇ ਆਗੂਆਂ ਨੇ ਵੀ ਸਰਦਾਰ ਬਾਦਲ ਨੂੰ ਆਪਣੀ ਸ਼ਰਧਾਂਜਲੀ ਅਰਪਿਤ …
Read More »ਬਾਦਲ: ਇੱਕ ਯੁੱਗ ਦਾ ਅੰਤ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਸਦੀਵੀ ਅਲਵਿਦਾ ਆਖ ਗਏ ਹਨ। ਇਹ ਕਿਹਾ ਜਾ ਰਿਹਾ ਹੈ ਕਿ ਉਹਨਾਂ ਦੇ ਜਾਣ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਪਿੰਡ ਦੀ ਸਰਪੰਚੀ ਤੋਂ ਲੈ ਕੇ ਮੁੱਖ ਮੰਤਰੀ ਤੱਕ ਦਾ ਸਫ਼ਰ ਤੈਅ ਕਰਨ …
Read More »