ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪ੍ਰਦੂਸ਼ਣ ਵਿਰੁੱਧ ਜ਼ੀਰਾ ਵਿਖੇ ਕਿਸਾਨ ਜਥੇਬੰਦੀਆਂ ਦਾ ਚਲ ਰਿਹਾ ਮੋਰਚਾ ਸਦਭਾਵਨਾ ਅਤੇ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ । ਅਸਲ ਵਿਚ ਇਸ ਮੋਰਚੇ ਨੇ ਦਿੱਲੀ ਬਾਰਡਰ ਦੇ ਕਿਸਾਨਾਂ ਦੇ ਅੰਦੋਲਨ ਨੂੰ ਚੇਤੇ ਕਰਵਾ ਦਿੱਤਾ ਹੈ । ਹੁਣ ਕੜਾਕੇ ਦੀ ਠੰਡ ਅਤੇ ਧੁੰਦ ਦੇ ਬਾਵਜੂਦ ਹਜ਼ਾਰਾਂ ਦੀ …
Read More »ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਬਾਰੇ ਛਿੜਿਆ ਵਿਵਾਦ
ਜਗਤਾਰ ਸਿੰਘ ਸਿੱਧੂ (ਮੈਨੇਜਿੰਗ ਐਡੀਟਰ) ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਰਨੀ ਦੀ ਚੋਣ ਨੂੰ ਲੈ ਕੇ ਪੰਥਕ ਹਲਕਿਆਂ ਵਿਚ ਨਵਾਂ ਵਿਵਾਦ ਛਿੜ ਗਿਆ ਹੈ ਇਸ ਚੋਣ ਵਿਚ ਗੁਰਦੁਆਰਾ ਡੇਰਾ ਅਡਣਸ਼ਾਹੀ ਸੰਤਪੂਰਾ ਦੇ ਮੁਖੀ ਬਾਬਾ ਕਰਮਜੀਤ ਸਿੰਘ ਨੂੰ ਪ੍ਰਬੰਧਕ ਕਮੇਟੀ ਦਾ ਐਡਹਾਕ ਪ੍ਰਧਾਨ ਚੁਣ ਲਿਆ ਗਿਆ ਹੈ । ਇਹ ਚੋਣ …
Read More »ਜ਼ੀਰਾ ਮੋਰਚਾ ਜਿੱਤ ਕੇ ਘਰਾਂ ਨੂੰ ਪਰਤਣਗੇ ਕਿਸਾਨ
ਜਗਤਾਰ ਸਿੰਘ ਸਿੱਧੂ ( ਮੈਨੇਜਿੰਗ ਐਡੀਟਰ ) ਜ਼ੀਰਾ ‘ਚ ਧਰਤੀ ਹੇਠਲੇ ਜ਼ਹਿਰੀਲੇ ਪਾਣੀ ਦੇ ਮੁੱਦੇ ‘ਤੇ ਲੜਾਈ ਲੜ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਮੋਰਚਾ ਜਿੱਤ ਕੇ ਹੀ ਘਰਾਂ ਨੂੰ ਪਰਤਣਗੇ। ਕਿਸਾਨ ਇਸ ਗੱਲ ਤੇ ਅੜ੍ਹੇ ਹੋਏ ਹਨ ਕਿ ਜ਼ੀਰਾ ਦੀ ਸ਼ਰਾਬ ਫੈਕਟਰੀ ਦਾ ਜ਼ਹਿਰੀਲਾ ਪਾਣੀ ਧਰਤੀ ਹੇਠ ਕਿਸੇ …
Read More »ਮੇਰਾ ਪਿੰਡ ਉਦਾਸ ਹੈ!
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਉਂਝ ਤਾਂ ਨਸ਼ੇ ਕਾਰਨ ਪੰਜਾਬ ਦਾ ਕੋਈ ਵੀ ਪੁੱਤ ਮਰੇ ਤਾਂ ਮਨ ਉਦਾਸ ਹੁੰਦਾ ਹੈ ਪਰ ਜੇਕਰ ਮੇਰੇ ਆਪਣੇ ਹੀ ਪਿੰਡ ਭਾਈਰੁਪਾ ਦੇ ਤਿੰਨ ਨੌਜਵਾਨ ਪਿਛਲੇ ਕੁਝ ਹੀ ਦਿਨਾਂ ‘ਚ ਨਸ਼ਿਆਂ ਕਾਰਨ ਦਮ ਤੋੜ ਦੇਣ ਤਾਂ ਇੰਝ ਲਗਦਾ ਹੈ ਕਿ ਜਿਵੇਂ ਆਪਣੇ ਹੀ ਘਰ ‘ਚ …
Read More »ਲਾਠੀਚਾਰਜ ਵਿਰੁੱਧ ਕਿਸਾਨਾਂ ਵਲੋਂ ਜ਼ੀਰਾ ‘ਚ ਲਗਾ ਮੋਰਚਾ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਜ਼ੀਰਾ ਸ਼ਰਾਬ ਫੈਕਟਰੀ ਦੇ ਪ੍ਰਦੂਸ਼ਣ ਦਾ ਮੁੱਦਾ ਹੁਣ ਭਗਵੰਤ ਮਾਨ ਸਰਕਾਰ ਅਤੇ ਕਿਸਾਨਾਂ ਨੂੰ ਆਹਮੋ-ਸਾਹਮਣੇ ਲੈ ਆਇਆ ਹੈ। ਪਿਛਲੇ ਕਈ ਮਹੀਨਿਆ ਤੋਂ ਕਿਸਾਨ ਫੈਕਟਰੀ ਦੇ ਪ੍ਰਦੂਸ਼ਣ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਬੀਤੇ ਕਲ ਮਾਮਲਾ ਉਸ ਵੇਲੇ ਇਕਦਮ ਭੱਖ ਗਿਆ ਜਦੋਂ ਪੁਲਿਸ ਵਲੋਂ ਧਰਨਾ …
Read More »ਪੀਲੀਭੀਤ ਝੂਠੇ ਪੁਲੀਸ ਮੁਕਾਬਲੇ ਦਾ ਮੁੱਦਾ
ਨਿਊਜ਼ ਡੈਸਕ : ਉੱਤਰ ਪ੍ਰਦੇਸ਼ ਦੇ ਪੀਲੀਭੀਤ ਜਿਲ੍ਹੇ ‘ਚ 12 ਜੁਲਾਈ 1991 ਨੂੰ ਹੋਏ ਫ਼ਰਜ਼ੀ ਪੁਲੀਸ ਮੁਕਾਬਲੇ ਬਾਰੇ ਇਲਾਹਾਬਾਦ ਹਾਈਕੋਰਟ ਦੇ ਫੈਸਲੇ ਨੇ ਕਾਨੂੰਨ ਦੇ ਰਖਵਾਲਿਆਂ ‘ਤੇ ਇਕ ਵਾਰ ਮੁੜ ਵੱਡੇ ਸਵਾਲ ਖੜੇ ਕਰ ਦਿੱਤੇ ਹਨ। ਅਦਾਲਤ ਨੇ ਫਰਜ਼ੀ ਪੁਲੀਸ ਮੁਕਾਬਲੇ ਦੇ 43 ਦੋਸ਼ੀ ਪੁਲੀਸ ਮੁਲਾਜ਼ਮਾਂ ਦੀ ਉਮਰ ਕੈਦ ਦੀ …
Read More »ਪੰਜਾਬ ’ਚ ਟੋਲ-ਪਲਾਜ਼ਿਆਂ ਦੇ ਭਵਿੱਖ ’ਤੇ ਲੱਗਾ ਸਵਾਲੀਆ ਨਿਸ਼ਾਨ
ਨਿਊਜ ਡੈਸਕ : ਇਹਨਾਂ ਦਿਨਾਂ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਚੱਲ ਰਹੇ ਅੰਦੋਲਨਾਂ ਤੋਂ ਇੰਝ ਜਾਪਦਾ ਹੈ ਕਿ ਪੰਜਾਬ ਵਿਚ ਮੁੜ ਕੇ ਕਿਸਾਨ ਅੰਦੋਲਨ ਦੀ ਆਵਾਜ਼ ਉਠਣ ਲੱਗੀ ਹੈ ਮਸਾਲ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 15 ਜਨਵਰੀ ਤੱਕ ਟੋਲ ਪਲਾਜ਼ੇ ਫ੍ਰੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। …
Read More »ਬਹਿਬਲ ਕਲਾਂ ਮੋਰਚੇ ਦਾ ਨਿਆਂ ਲਈ ਸੰਘਰਸ਼
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੀਆਂ ਮੰਦਭਾਗੀਆਂ ਘਟਨਾਵਾਂ ਲਈ ਦੋਸ਼ੀਆਂ ਨੂੰ ਸਜ਼ਾ ਦੇਣ ਦੇ ਮੁੱਦੇ ਤੇ ਹਾਕਿਮ ਧਿਰਾਂ ਪੱਲਾ ਝਾੜਦੀਆਂ ਨਜ਼ਰ ਆ ਰਹੀਆਂ ਹਨ। ਅੱਜ ਬਹਿਬਲ ਕਲਾਂ ਵਿਖੇ ਇਨਸਾਫ ਲੈਣ ਲਈ ਸੰਘਰਸ਼ ਕਰ ਰਹੇ ਮੋਰਚੇ ਵੱਲੋਂ ਮੋਰਚੇ ਦਾ ਇਕ ਸਾਲ ਮੁਕੰਮਲ ਹੋਣ ਤੇ ਪੰਥਕ …
Read More »ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਮੁੜ ਆਹਮੋ-ਸਾਹਮਣੇ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ਦੀ ਰਾਜਧਾਨੀ ਅਤੇ ਹੁਣ ਯੂਟੀ ਦੇ ਨਾਂ ਨਾਲ ਜਾਣੇ ਜਾਂਦੇ ਚੰਡੀਗੜ੍ਹ ਲਈ ਐਸ ਐਸ ਪੀ ਦੀ ਨਿਯੁਕਤੀ ਅਤੇ ਤਬਾਦਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਦੇ ਰਾਜਪਾਲ ਯੂਟੀ ਦੇ ਪ੍ਰਸ਼ਾਸਕ ਹਨ …
Read More »ਸਾਂਝੇ ਸਿਵਲ ਕੋਡ ਦਾ ਮੁੱਦਾ; ਘੱਟ ਗਿਣਤੀਆਂ ਲਈ ਵੱਡਾ ਸਵਾਲ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਸਿਵਲ ਕੋਡ ਖਿਲਾਫ਼ ਨਿੰਦਾ ਮਤਾ ਪਾਸ ਕਰਦਿਆਂ ਇਸ ਕੋਡ ਨੂੰ ਸਿਧੇ ਤੌਰ ‘ਤੇ ਘੱਟ ਗਿਣਤੀਆਂ ਦੇ ਮਾਮਲੇ ‘ਚ ਦਖਲ ਕਰਾਰ ਦਿੱਤਾ ਹੈ। ਰਾਜ ਸਭਾ ‘ਚ ਸਾਂਝੇ ਸਿਵਲ ਕੋਡ ਬਾਰੇ ਬਿੱਲ ਪ੍ਰਾਈਵੇਟ ਤੌਰ ‘ਤੇ ਲਿਆਂਦਾ ਗਿਆ ਹੈ ਪਰ ਭਾਜਪਾ ਵਲੋਂ …
Read More »