Breaking News

ਓਪੀਨੀਅਨ

ਪ੍ਰਨੀਤ ਕੌਰ ਆਪਣਿਆਂ ਵੱਲੋਂ ਬੀਜੇ ਕੰਡੇ ਚੁਗੇ ਜਾਂ ਵੋਟਾਂ ਮੰਗੇ, ਵਰਕਰ ਦੁਖੀ, ਡਾ. ਗਾਂਧੀ ਬਾਗ਼ੋ ਬਾਗ਼

ਕੁਲਵੰਤ ਸਿੰਘ ਪਟਿਆਲਾ : ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਹੁਣ ਤੱਕ ਪੰਜਾਬ ਦੀਆਂ 11 ਸੀਟਾਂ ‘ਤੇ ਟਿਕਟਾਂ ਦੀ ਵੰਡ ਕੀਤੀ ਹੈ। ਜਿਸ ਤੋਂ ਬਾਅਦ ਪਟਿਆਲਾ ਤੇ ਗੁਰਦਾਸਪੁਰ ਸੀਟ ਨੂੰ ਛੱਡ ਕੇ ਬਾਕੀ ਲਗਭਗ ਸਾਰੇ ਹੀ ਹਲਕਿਆਂ ਤੋਂ ਬਗਾਵਤੀ ਸੁਰਾਂ ਸੁਣਾਈ ਦਿੱਤੀਆਂ ਹਨ। ਇਹ ਸੁਰ ਕਿਤੇ ਹੌਲੀ …

Read More »

ਸਿੱਧੂ ਤੋਂ ਬਾਅਦ ਹੁਣ ਸਰਨਾ ਦਾ ਰੌਲਾ? ਪਾਕਿ ਰਾਜਦੂਤ ਨਾਲ ਯਾਰੀ ‘ਤੇ ਪੱਤਰਕਾਰ ਨੇ ਸਵਾਲ ਕੀਤਾ ਤਾਂ ਪੈ ਗਏ ਹੱਥੀਂ

ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਆਗੂ ਹਰਵਿੰਦਰ ਸਿੰਘ ਸਰਨਾ ਦੀ ਇੱਕ ਅਜਿਹੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਇੱਕ ਪੱਤਰਕਾਰ ਨਾਲ ਹੱਥੋਪਾਈ ਹੁੰਦੇ ਦਿਖਾਈ ਦੇ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਖ਼ਬਰ ਏਜੰਸੀ ਏ.ਐਨ.ਆਈ ਦੇ ਇੱਕ ਪੱਤਰਕਾਰ ਨੇ ਸਰਨਾ ਤੋਂਂ ਇੱਕ ਸਵਾਲ ਪੁੱਛਿਆ ਸੀ ਜਿਸ ਤੇ ਸਰਨਾ ਤੈਸ਼ …

Read More »

ਕੁੰਵਰ ਵਿਜੇ ਪ੍ਰਤਾਪ ਦੀ ਸ਼ਿਕਾਇਤ ਕਰ ਅਕਾਲੀਆਂ ਨੇ ਗੁਨਾਹ ਕਬੂਲੇ : ਕੈਪਟਨ ਅਮਰਿੰਦਰ ਸਿੰਘ

ਕੁਲਵੰਤ ਸਿੰਘ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ, ਕਿ ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੇ ਐਸਆਈਟੀ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਨਾ ਅਕਾਲੀਆਂ ਵੱਲੋਂ ਆਪਣਾ ਗੁਨਾਹ ਕਬੂਲ ਕਰਨ ਦੇ ਬਰਾਬਰ ਹੈ।ਕੈਪਟਨ ਅਨੁਸਾਰ ਸ਼ਿਕਾਇਤ ਕਰਤਾ …

Read More »

ਕੀ ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?

ਇਕ ਪੁਰਾਣੀ ਖ਼ਬਰ ਕਈਆਂ ਨੇ ਪੜ੍ਹੀ ਹੋਵੇਗੀ-”ਰਾਜਪੁਰੇ ਦੇ ਇਕ ਨਸ਼ਈ ਟਰੱਕ ਡਰਾਈਵਰ ਨੇ ਸ਼ਰਾਬ ਦੀ ਬੋਤਲ ਪਿੱਛੇ ਆਪਣੀ 13 ਵਰ੍ਹਿਆਂ ਦੀ ਧੀ ਵੇਚੀ।” ਇਸ ਖ਼ਬਰ ਦੇ ਛਪਣ ਤੋਂ ਸਾਢੇ ਕੁ ਚਾਰ ਮਹੀਨੇ ਬਾਅਦ ਮੈਨੂੰ ਇਕ ਪੱਤਰਕਾਰ ਭੈਣ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ ਇਕ ਕੁੜੀ ਬੜੀ ਤਰਸਯੋਗ ਹਾਲਤ ਵਿਚ ਦਾਖਲ ਹੋਈ ਹੈ ਜੋ …

Read More »

ਬਹਿਬਲ ਕਾਂਡ : SIT ਖਿਲਾਫ ਅਕਾਲੀਆਂ ਦੀ ਮਦਦ ਕਰ ਰਹੀ ਐ ਹਰਿਆਣਾ ਸਰਕਾਰ? ਅਦਾਲਤੀ ਹੁਕਮਾਂ ‘ਤੇ ਵੀ ਡੇਰਾ ਮੁਖੀ ਤੋਂ ਜਾਂਚ ਨਹੀਂ ਕਰਨ ਦਿੱਤੀ

ਕੁਲਵੰਤ ਸਿੰਘ ਚੰਡੀਗੜ੍ਹ : ਇੱਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਤੋਂ ਇਹ ਮੰਗ ਕਰ ਰਹੀ ਹੈ ਕਿ ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਗੋਲੀ ਕਾਂਡਾਂ ਦੀ ਜਾਂਚ ਕਰ ਰਹੇ ਐਸਆਈਟੀ ਮੈਂਬਰ, ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਚੋਣਾਂ ਦੌਰਾਨ ਸੂਬੇ ਤੋਂ ਬਾਹਰ ਤਬਦੀਲ ਕੀਤਾ ਜਾਵੇ, ਉੱਥੇ …

Read More »

ਨਿਰੰਕਾਰੀ ਭਵਨ ਬੰਬ ਧਮਾਕਾ :ਪੁਲਿਸ ਸਾਢੇ 4 ਮਹੀਨੇ ਬਾਅਦ ਪੇਸ਼ ਕਰ ਸਕੀ ਚਲਾਨ, ਕਿਤੇ ਬੇਕਸੂਰੇ ਤਾਂ ਨੀ ਫੜੇ ਗਏ?

ਕੁਲਵੰਤ ਸਿੰਘ ਅੰਮ੍ਰਿਤਸਰ : 4 ਮਹੀਨੇ ਪਹਿਲਾਂ ਜਦੋਂ ਅੰਮ੍ਰਿਤਸਰ ਨੇੜੇ ਪੈਂਦੇ ਪਿੰਡ ਅਦਲੀਵਾਲਾ ਸਥਿਤ ਨਿਰੰਕਾਰੀ ਭਵਨ ਵਿੱਚ ਕੁਝ ਲੋਕਾਂ ਵੱਲੋਂ ਬੰਬ ਧਮਾਕੇ ਕਰਕੇ 3 ਬੰਦੇ ਮਾਰ ਦਿੱਤੇ ਸਨ ਤੇ 22 ਹੋਰ ਜਖਮੀ ਕਰ  ਦਿੱਤੇ ਸਨ, ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬੇ ਦੇ ਡੀਜੀਪੀ ਸੁਰੇਸ਼ ਅਰੋੜਾ …

Read More »

ਕੀ ਹਰਨ ਵਾਸਤੇ ਖੜ੍ਹੀ ਹੈ ਬੀਬੀ ਖਾਲੜਾ?

ਕੁਲਵੰਤ ਸਿੰਘ ਸਾਲ 2019 ਦੀਆਂ  ਵਿਧਾਨ ਸਭਾ ਚੋਣਾਂ ਦੌਰਾਨ ਇਸ ਵਾਰ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਜ਼ਮਹੂਰੀ ਗੱਠਜੋੜ ਵੱਲੋਂ ਖਾੜਕੂਵਾਦ ਦੌਰਾਨ ਮਾਰੇ ਗਏ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।  ਕਿਹਾ ਇਹ ਜਾ ਰਿਹਾ ਹੈ ਕਿ ਇਸ ਹਲਕੇ ਦੇ ਲੋਕ ਭਾਈ ਜਸਵੰਤ …

Read More »

ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਹੋਣਗੇ ਅਕਾਲੀ ਦਲ ਦੇ ਉਮੀਦਵਾਰ, ਪਿਤਾ ਦੀ ਨਸੀਹਤ ਨਹੀਂ ਆਈ ਕੰਮ ?

ਕੁਲਵੰਤ ਸਿੰਘ ਸੰਗਰੂਰ: ਪੰਜਾਬ ਦੇ ਹਲਕਾ ਸੰਗਰੂਰ ਤੋਂ ਇੱਕ ਵੱਡੀ ਖ਼ਬਰ ਆਈ ਹੈ, ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹਿ ਚੁੱਕੇ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਜਾ ਰਹੇ ਹਨ। ਭਾਵੇਂ ਕਿ ਇਸ ਖ਼ਬਰ ਦੀ ਅਜੇ ਅਧਿਕਾਰਿਤ …

Read More »

ਇਹ ਪੱਕਾ ਨਹੀਂ ਕਿ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਜਾਵੇਗਾ : ਕੈਪਟਨ ਅਮਰਿੰਦਰ ਸਿੰਘ

ਕਿਹਾ ਸਿੱਧੂ ਭੋਲਾ ਹੈ ਜਿਹੜਾ ਪਾਕਿਸਤਾਨ ਦੀ ਭਾਸ਼ਾ ਬੋਲ ਰਿਹੈ, ਪਰ ਉਹ ਰਾਸ਼ਟਰ ਵਿਰੋਧੀ ਨਹੀਂ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਯਾਦ ਨਹੀਂ ਕਿ ਲੰਘੇ ਸਮੇਂ ਦੌਰਾਨ ਉਨ੍ਹਾਂ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਦੇ ਬਿਕਰਮ ਮਜੀਠੀਆ ਦਾ ਨਾਮ ਲਿਆ …

Read More »

ਰਾਮ ਰਹੀਮ ਤੋਂ ਵੋਟਾਂ ਮੰਗਣ ਜੇਲ੍ਹ ‘ਚ ਜਰੂਰ ਜਾਏਗੀ ਭਾਰਤੀ ਜਨਤਾ ਪਾਰਟੀ : ਸ਼ਵੇਤ ਮਲਿਕ

ਕੁਲਵੰਤ ਸਿੰਘ ਚੰਡੀਗੜ੍ਹ : ਸੰਨ 1998 ਤੋਂ ਉੱਤਰ ਭਾਰਤ ਦੀ ਰਾਜਨੀਤੀ ‘ਤੇ ਡੂੰਘਾ ਅਸਰ ਪਾਉਂਦਾ ਆ ਰਿਹਾ ਡੇਰਾ ਪ੍ਰੇਮੀਆਂ ਦਾ ਵੱਡਾ ਵੋਟ ਬੈਂਕ, ਇਸ ਡੇਰੇ ਦੇ ਮੁਖੀ ਨੂੰ ਬਲਾਤਕਾਰ ਅਤੇ ਕਤਲ ਦੇ ਇਲਜ਼ਾਮ ਵਿੱਚ ਸਜ਼ਾ ਹੋ ਜਾਣ ਕਾਰਨ, ਆਉਂਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੁੱਪੀ ਧਾਰੀ ਬੈਠਾ ਹੈ। ਜਿਹੜਾ …

Read More »