Breaking News

ਓਪੀਨੀਅਨ

ਮਾਨ ਦਾ ਪਲੇਠਾ ਬਜਟ ਸੈਸ਼ਨ 3 ਮਾਰਚ ਨੂੰ

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਭਗੰਵਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਲਿਆ ਗਿਆ। ਬਜਟ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਹੋਵੇਗੀ। ਰਾਜਪਾਲ …

Read More »

ਪੰਜਾਬ ਦੇ ਕਾਲਜਾਂ ਨੂੰ ਕਿਉਂ ਵੱਜਣ ਜਿੰਦਰੇ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ‘ਚ ਭਗਵੰਤ ਮਾਨ ਦੀ ਸਰਕਾਰ ਇਕ ਪਾਸੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਨ ਅਤੇ ਪੂੰਜੀ ਨਿਵੇਸ਼ ਦੇ ਬਹੁਤ ਵੱਡੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ ਜ਼ਮੀਨੀ ਹਕੀਕਤ ਇਹ ਹੈ ਕਿ ਤਕਨੀਕੀ ਸਿੱਖਿਆ ਨਾਲ ਸੰਬੰਧਿਤ ਪੰਜਾਬ ਦੇ 140 ਕਾਲਜਾਂ ਨੂੰ ਜਿੰਦਰੇ ਵੱਜ ਚੁੱਕੇ ਹਨ। ਮੁੱਖ ਮੰਤਰੀ …

Read More »

ਪੰਜਾਬੀਆਂ ਦੀਆਂ ਨਜ਼ਰਾਂ ਬਜਟ ਸੈਸ਼ਨ ’ਤੇ

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਪਲੇਠਾ ਬਜਟ ਸੈਸ਼ਨ ਮਾਰਚ ਦੇ ਪਹਿਲੇ ਹਫ਼ਤੇ ਵਿਚ ਸ਼ੁਰੂ ਹੋਣ ਜਾ ਰਿਹਾ ਹੈ। ਸਮੁਚੇ ਪੰਜਾਬੀਆਂ ਦੀਆਂ ਨਜ਼ਰਾਂ ਬਜਟ ਸੈਸ਼ਨ ’ਤੇ ਟਿਕੀਆਂ ਹੋਈਆਂ ਹਨ। ਤਕਰੀਬਨ ਇਕ ਸਾਲ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਧਾਨਸਭਾ ਸੈਸ਼ਨ ਵਿਚ ਆਪਣੀ ਕਾਰਗੁਜ਼ਾਰੀ …

Read More »

ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਖੋਰਾ

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਈ ਪਾਰਟੀ ਅੰਦਰ ਮੁੜ ਇਕ ਚੁਣੌਤੀਆਂ ਭਰਾ ਸਮਾਂ ਨਜ਼ਰ ਆ ਰਿਹਾ ਹੈ। ਇਹ ਸਥਿਤੀ ਉਸ ਵੇਲੇ ਹੋਰ ਵੀ ਗੰਭੀਰ ਬਣ ਜਾਂਦੀ ਹੈ ਜਦੋਂ ਪਾਰਟੀ ਦੇ ਹੀ ਸੀਨੀਅਰ ਆਗੂ ਇਕ-ਇਕ ਕਰਕੇ ਪਾਰਟੀ ਤੋਂ ਬਾਹਰ ਚਲੇ ਜਾਂਦੇ ਹਨ ਜਾਂ …

Read More »

ਰਾਜਪਾਲ ਦੇ ਦਖ਼ਲ ਦਾ ਮੁੱਦਾ!

ਜਗਤਾਰ ਸਿੰਘ ਸਿੱਧੂ; ਮੈਨੇਜਿੰਗ ਐਡੀਟਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੱਦਿਆਂ ਬਾਰੇ ਜਾਣਕਾਰੀ ਮੰਗ ਕੇ ਨਵਾਂ ਵਿਵਾਦ ਖੜਾ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਟ੍ਰੇਨਿੰਗ ਲਈ ਭੇਜੇ ਅਧਿਆਪਕਾਂ ਸਮੇਤ ਕਈ ਮੁੱਦਿਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਉਂਝ ਪੰਜਾਬ ਪਹਿਲਾ ਸੂਬਾ ਨਹੀਂ ਹੈ …

Read More »

ਮਾਨ ਵੱਲੋਂ ਬੇਅਦਬੀ ਦੇ ਮੁੱਦੇ ‘ਤੇ ਦਿੱਤੇ ਬਿਆਨ ਦੇ ਕੀ ਮਾਇਨੇ ?

ਜਗਤਾਰ ਸਿੰਘ ਸਿੱਧੂ; ਮੈਨੇਜਿੰਗ ਐਡੀਟਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਨਾਲ ਜੁੜੀਆਂ ਮੰਦਭਾਗੀਆਂ ਘਟਨਾਵਾਂ ਬਾਰੇ ਨਿਆਂ ਦੇਣ ਲਈ ਦਿੱਤੇ ਬਿਆਨ ਨੇ ਇਸ ਭਾਵੁਕ ਅਤੇ ਸੰਵੇਦਨਸ਼ੀਲ ਮੁੱਦੇ ‘ਤੇ ਨਵੇਂ ਸਿਰੇ ਤੋਂ ਚਰਚਾ ਛੇੜ ਦਿੱਤੀ ਹੈ। ਕੇਵਲ ਇੰਨਾ ਹੀ ਨਹੀਂ ਕਿ …

Read More »

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਖੁੱਲ੍ਹੀ ਮੁਲਾਕਾਤ

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਸਿਹਤ ਸੇਵਾਵਾਂ ਬਾਰੇ ਵੱਡਾ ਏਜੰਡਾ ਹੈ। ਇਸ ਏਜੰਡੇ ਬਾਰੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਡਾਕਟਰ ਬਲਬੀਰ ਸਿੰਘ ਨਾਲ ਪੰਜਾਬ ਦੀ ਸਿਹਤ ਨੂੰ ਲੈ ਕੇ ਉਹਨਾਂ ਦੇ ਵੱਡੇ ਰੁਝੇਵਿਆਂ ਦੇ ਬਾਵਜੂਦ ਖੁੱਲ੍ਹੀ ਗੱਲਬਾਤ ਕਰਨ ਦਾ ਮੌਕਾ ਮਿਲ ਹੀ ਗਿਆ। …

Read More »

ਬੰਦੀ ਸਿੰਘਾਂ ਦੇ ਮੋਰਚੇ ਨੂੰ ਭਰਵਾਂ ਹੁੰਗਾਰਾ

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਵੱਡੇ ਪੰਥਕ ਮੁੱਦਿਆਂ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਇਨਸਾਫ਼ ਮੋਰਚੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਚੰਡੀਗੜ੍ਹ ਅਤੇ ਮੋਹਾਲੀ ਦੇ ਬਾਰਡਰ ’ਤੇ ਲੱਗੇ ਇਸ ਮੋਰਚੇ ਵਿਚ ਕਿਸਾਨ ਜਥੇਬੰਦੀਆਂ ਦੇ ਕਾਫ਼ਲੇ ਆਏ ਦਿਨ ਆਪਣੀ ਹਾਜ਼ਰੀ ਲਵਾ …

Read More »

ਬੰਦੀ ਸਿੰਘਾਂ ਦੀ ਰਿਹਾਈ ’ਚ ਦੇਰੀ ਕਿਉਂ ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੋਰਚੇ ਨੂੰ ਲੈ ਕੇ ਬਣੀ ਟਕਰਾਅ ਵਾਲੀ ਸਥਿਤੀ ਲਈ ਕੌਣ ਜ਼ਿੰਮੇਵਾਰ ਹੈ? ਆਖਿਰਕਾਰ ਮਾਨਵੀ ਅਧਿਕਾਰਾਂ ਨਾਲ ਜੁੜੇ ਇਸ ਵੱਡੇ ਮੁੱਦੇ ਲਈ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਲਗਾਤਾਰ ਕਿਉਂ ਅਣਦੇਖੀ ਕਰ ਰਹੀਆਂ ਹਨ? ਕੀ ਅਸੀਂ ਬੀਤੇ ਤੋਂ ਵੀ …

Read More »

ਪੰਜਾਬ ਲਈ ਵਖ਼ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ ਉਠਿਆ

ਸੁਪਰੀਮ ਕੋਰਟ ਵੱਲੋਂ ਹਰਿਆਣਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਖਾਰਜ ਕੀਤੇ ਜਾਣ ਬਾਅਦ ਇਹ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਕਿ ਹਰਿਆਣਾ ਐਕਟ ਦੀ ਤਰਜ਼ ’ਤੇ ਪੰਜਾਬ ਲਈ ਵਖ਼ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਉਂ ਨਹੀਂ ਹੋ ਸਕਦੀ? ਇਹ ਮਾਮਲਾ ਉਸ ਵੇਲੇ ਹੋਰ ਵੀ ਵਧੇਰੇ ਧਿਆਨ …

Read More »