Breaking News

ਓਪੀਨੀਅਨ

ਜਥੇਦਾਰ ਦੇ ਬਿਆਨ ਨਾਲ ਮਚੀ ਹਲਚਲ

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੋਲਾ-ਮਹੱਲਾ ਦੇ ਸਮਾਗਮਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ-ਫਾੜ ਕਰਨ ਦੇ ਮਾਮਲੇ ਸੰਬੰਧੀ ਕੇਂਦਰ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਬਾਰੇ ਦਿੱਤੇ ਬਿਆਨ ਨੇ ਰਾਜਸੀ ਅਤੇ ਧਾਰਮਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਜਥੇਦਾਰ ਗਿਆਨੀ …

Read More »

ਮਾਨ ਸਰਕਾਰ ਦਾ ਇੱਕ ਸਾਲ ਕਿਸਾਨੀ ਨਾਲ ਕੀਤੇ ਵਾਅਦੇ; ਕਿੰਨੇ ਪੂਰੇ ! ਕਿੰਨੇ ਅਧੂਰੇ 

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਇੱਕ ਸਾਲ ਮੁਕੰਮਲ ਕਰਨ ਜਾ ਰਹੀ ਹੈ। ਇਤਫ਼ਾਕ ਕਿਹਾ ਜਾ ਸਕਦਾ ਹੈ ਜਾਂ ਸੋਚ ਸਮਝ ਕੇ ਲਿਆ ਗਿਆ ਫ਼ੈਸਲਾ ਕਿ ਸਰਕਾਰ ਦਾ ਮੁਕੰਮਲ ਪਲੇਠਾ ਬਜਟ ਵੀ ਪੰਜਾਬ ਵਿਧਾਨਸਭਾ ਅੰਦਰ ਪਿਛਲੇ ਦਿਨੀਂ ਹੀ ਮੁਕੰਮਲ ਹੋਇਆ ਹੈ। ਬੇਸ਼ੱਕ ਇਨ੍ਹਾਂ ਦੋਹਾਂ ਮਾਮਲਿਆਂ …

Read More »

ਔਰਤਾਂ ਨੂੰ ਗਰੰਟੀ ਦੇਣ ਬਾਰੇ ਚੁੱਪੀ ਕਿਉਂ?  

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ   ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਮੁਕੰਮਲ ਪਲੇਠਾ ਬਜਟ ਪੇਸ਼ ਕੀਤਾ ਗਿਆ। ਬਜਟ ਵਿੱਚ ਬੇਸ਼ੱਕ ਵੱਖ-ਵੱਖ ਖੇਤਰਾਂ ਵਿੱਚ ਵਧਾਏ ਗਏ ਬਜਟ ਅਤੇ ਤਰਜੀਹਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਪਰ ਇਹ ਵੀ ਅਹਿਮ …

Read More »

ਜਥੇਦਾਰ ਦੇ ਬਿਆਨ ਨਾਲ ਮਚੀ ਹਲਚਲ 

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੋਲਾ-ਮਹੱਲਾ ਦੇ ਸਮਾਗਮਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ-ਫਾੜ ਕਰਨ ਦੇ ਮਾਮਲੇ ਸੰਬੰਧੀ ਕੇਂਦਰ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਬਾਰੇ ਦਿੱਤੇ ਬਿਆਨ ਨੇ ਰਾਜਸੀ ਅਤੇ ਧਾਰਮਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਜਥੇਦਾਰ ਗਿਆਨੀ …

Read More »

ਆਖਿਰ ਕਦੋਂ ਖਤਮ ਹੋਵੇਗਾ ਮੁੰਡੇ ਅਤੇ ਕੁੜੀ ਦਾ ਭੇਦਭਾਵ?

ਪ੍ਰਦੀਪ ਕੌਰ ਮੈਂ ਜੰਮਾ ਤੁਹਾਨੂੰ ਖੁਸ਼ੀ ਨਹੀਂ ਹੁੰਦੀ , ਪੁੱਤ ਜੰਮੇ ਤਾਂ ਨੱਚਦੇ ਓ । ਕਸੂਰ ਕੀ ਸਾਡਾ ਇੱਕ ਵਾਰ ਕਹੋ, ਕਿਉਂ ਬਦਸ਼ਗਨੀ ਦਸਦੇ ਓ। ਅੱਜ ਦੀ 21ਵੀ ਸਦੀ ਜਿਸ ‘ਚ ਬੁਹਤ ਕੁਝ ਬਦਲ ਚੁੱਕਾ ਹੈ । ਇਹ ਉਹ ਸਮਾਂ ਆ ਗਿਆ ਹੈ ਜਿਸ ਵਿਚ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ …

Read More »

ਹੰਗਾਮੇ ਭਰਪੂਰ ਬਜਟ ਸੈਸ਼ਨ

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਮੁਕੰਮਲ ਪਲੇਠਾ ਬਜਟ ਸੈਸ਼ਨ ਹੰਗਾਮਿਆਂ ਅਤੇ ਟਕਰਾ ਦੀ ਭੇਂਟ ਚੜ੍ਹਦਾ ਨਜ਼ਰ ਆ ਰਿਹਾ ਹੈ। ਉਂਞ ਤਾਂ ਪਹਿਲਾਂ ਹੀ ਇਹ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਇਸ ਵਾਰ ਬਜਟ ਹੰਗਾਮਿਆਂ ਭਰਪੂਰ ਰਹੇਗਾ। ਜੋ ਕੁੱਝ ਵਾਪਰ ਰਿਹਾ ਹੈ, ਉਹ ਉਮੀਦ ਨਾਲੋਂ …

Read More »

ਵਿਰੋਧੀ ਧਿਰਾਂ ਇਕੱਠੀਆਂ ਹੋ ਕੇ ਮੋਦੀ ਨੂੰ ਚੁਣੌਤੀ ਦੇਣਗੀਆਂ ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਕੇਂਦਰ ਵਿਚ ਮੋਦੀ ਸਰਕਾਰ ਆਉਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਕਿ ਜਦੋਂ ਦੇਸ਼ ਦੇ 9 ਵੱਡੇ ਆਗੂਆਂ ਅਤੇ ਮੁੱਖ ਮੰਤਰੀਆਂ ਵੱਲੋਂ ਸਾਂਝੇ ਤੌਰ ’ਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿੱਖ ਕੇ ਕਿਹਾ ਗਿਆ ਹੈ ਕਿ ਕੇਂਦਰੀ ਏੰਜਸੀਆਂ ਵਿਰੋਧੀ ਆਗੂਆਂ ਵਿਰੁੱਧ ਸ਼ਰੇਆਮ ਆਪਣੀ ਤਾਕਤ ਦੀ ਦੁਰਵਰਤੋਂ …

Read More »

ਮਾਈ ਗੌਰਮਿੰਟ-ਗਵਰਨਰ 

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ਵਿਧਾਨ ਸਭਾ ਦਾ ਪਲੇਠਾ ਮੁਕੰਮਲ ਬਜਟ ਸੈਸ਼ਨ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਇਹ ਸੁਭਾਵਿਕ ਹੈ ਕਿ ਨਵੇਂ ਸਾਲ ਵਿਚ ਸ਼ੁਰੂ ਹੋਣ ਵਾਲਾ ਸੈਸ਼ਨ ਰਾਜਪਾਲ ਦੇ ਭਾਸ਼ਣ ਨਾਲ ਹੀ ਸ਼ੁਰੂ ਹੁੰਦਾ ਹੈ ਪਰ ਇਸ ਬਾਰ ਰਾਜਪਾਲ ਦੇ ਭਾਸ਼ਣ …

Read More »

ਮਾਨ ਅਤੇ ਸ਼ਾਹ ਦੀ ਦਿੱਲੀ ‘ਚ ਹੋਈ ਮੀਟਿੰਗ ਦੇ ਮਾਇਨੇ !

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੱਜ ਦਿੱਲੀ ਵਿਖੇ ਅਮਨ-ਕਾਨੂੰਨ ਦੇ ਮੁੱਦੇ ਨੂੰ ਲੈ ਕੇ ਮੀਟਿੰਗ ਹੋਈ। ਬੇਸ਼ੱਕ ਕੇਂਦਰੀ ਗ੍ਰਹਿ ਮੰਤਰੀ ਨਾਲ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਦੀ ਮੀਟਿੰਗ ਦਾ ਨੋਟਿਸ ਲਿਆ ਜਾਣਾ ਸੁਭਾਵਿਕ ਹੈ ਪਰ ਪੰਜਾਬ …

Read More »

ਵਿਧਾਨ ਸਭਾ ਸੈਸ਼ਨ ਲਈ ਸੁਪਰੀਮ ਕੋਰਟ ਨੂੰ ਦਖ਼ਲ ਕਿਉਂ ਦੇਣਾ ਪਿਆ

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਆਖ਼ਰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਗੈਰ ਯਕੀਨੀ ਵਾਲੀ ਹਾਲਤ ਖ਼ਤਮ ਹੋ ਹੀ ਗਈ ਹੈ। ਹੁਣ ਵਿਧਾਨ ਸਭਾ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਪਲੇਠਾ ਮੁਕੰਮਲ ਬਜਟ ਸੈਸ਼ਨ 3 ਮਾਰਚ ਨੂੰ ਸ਼ੁਰੂ ਹੋ ਰਿਹਾ ਹੈ। ਇਹ ਵੱਖਰੀ ਗੱਲ ਹੈ ਕਿ ਦੇਸ਼ …

Read More »