ਨਵੀਂ ਦਿੱਲੀ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਦੋ ਲੱਖ ਤੋਂ ਜ਼ਿਆਦਾ ਲੋਕ ਮਰ ਗਏ ਹਨ ਅਤੇ ਅਜੇ ਤੱਕ ਕਿਸੇ ਦੀ ਕੋਈ ਜਵਾਬਦੇਹੀ ਤੈਅ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਨੇ ਸਾਰਿਆਂ …
Read More »ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਚੰਡੀਗੜ੍ਹ : ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਅੱੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲਈ ਕੁੱਲ ਤਿੰਨ ਉਮੀਦਵਾਰ ਮੈਦਾਨ ‘ਚ ਸਨ। ਕੁੱਲ 36 ਮੈਂਬਰਾਂ ‘ਚੋਂ ਬਲਜੀਤ ਸਿੰਘ ਦਾਦੂਵਾਲ ਦੇ ਪੱਖ ‘ਚ 19 ਮੈਂਬਰਾਂ ਨੇ ਵੋਟਾਂ …
Read More »ਅਕਾਲੀ ਦਲ ਨੂੰ ਵੱਡਾ ਝਟਕਾ : ਕੋਰ ਕਮੇਟੀ ਆਗੂ ਨੇ ਦਿੱਤਾ ਅਸਤੀਫਾ
ਸੁਨਾਮ : ਜਿਸ ਦਿਨ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਖਿਲਾਫ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਬਾਗੀ ਸੁਰ ਅਖਤਿਆਰ ਕੀਤੇ ਹਨ ਉਸ ਦਿਨ ਤੋਂ ਹੀ ਹੋਰ ਕਈ ਪਾਰਟੀ ਆਗੂ ਵੀ ਅਕਾਲੀ ਦਲ ਦਾ ਸਾਥ ਛੱਡ ਕੇ ਢੀਂਡਸਾ ਪਰਿਵਾਰ ਦੀ ਹਿਮਾਇਤ ਚ ਉਨ੍ਹਾ ਨਾਲ ਜਾ …
Read More »“ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਕੋਈ ਵਜ਼ੂਦ ਨਹੀਂ ਹੈ”
ਲੁਧਿਆਣਾ : ਹਰ ਦਿਨ ਕੋਈ ਨਾ ਕੋਈ ਸਿਆਸਤਦਾਨ ਵਿਵਾਦਾਂ ‘ਚ ਘਿਰਦਾ ਹੀ ਰਹਿੰਦਾ ਹੈ। ਤਾਜ਼ੀ ਘਟਨਾ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨਾਲ
Read More »ਸੁਖਦੇਵ ਸਿੰਘ ਢੀਂਡਸਾ ਵੱਲੋਂ ਸੁਖਬੀਰ ਬਾਦਲ ਦੀ ਨਿਯੁਕਤੀ ਗਲਤ ਕਰਾਰ
ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦੇ 99 ਵੇਂ ਵਰ੍ਹੇ ਪੂਰੇ ਹੋਣ ‘ਤੇ ਸੁਖਦੇਵ ਸਿੰਘ ਢੀਂਡਸਾ ਨੇ ਨਾ ਸਿਰਫ ਵੱਖਰੇ ਤੌਰ ‘ਤੇ ਟਕਸਾਲੀਆਂ ਨਾਲ ਮਿਲ ਕੇ ਇਸ ਦਿਨ ਦੇ ਸਮਾਗਮ ਕੀਤੇ ਸਗੋਂ ਹੁਣ ਇੱਕ ਵਾਰ ਫੇਰ ਉਨ੍ਹਾਂ ਦੇ ਤੇਵਰ ਤਿੱਖੇ ਹੁੰਦੇ ਜਾਪ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ …
Read More »ਰਾਜੀਵ ਗਾਂਧੀ ਨੂੰ ਭਾਰਤ ਰਤਨ ਦੇ ਕੇ ਕੀਤਾ ਗਿਆ ਹੈ ਪਾਪ : ਮਨਜਿੰਦਰ ਸਿੰਘ ਸਿਰਸਾ
ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਰਾਜੀਵ ਗਾਂਧੀ ਨੂੰ ਭਾਰਤ ਰਤਨ ਦਾ ਖਿਤਾਬ ਦਿੱਤੇ ਜਾਣ ‘ਤੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਉਨ੍ਹਾਂ ਦਾ
Read More »CAB ਨੂੰ ਲੈ ਕੇ ਕੈਪਟਨ ਆਏ ਗੁੱਸੇ ‘ਚ ਕਿਹਾ, “ਲੋਕ ਮਰ ਰਹੇ ਹਨ ਅਤੇ ਸੁਖਬੀਰ ਸਿਆਸਤ ਕਰ ਰਿਹਾ ਹੈ”
ਚੰਡੀਗੜ੍ਹ : ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਸਿਆਸਤ ਕਾਫੀ ਗਰਮਾਈ ਹੋਈ ਹੈ। ਬੀਤੇ ਦਿਨੀਂ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਵਿਰੋਧ ਕਰਦਿਆਂ ਇਸ ਨੂੰ ਪੰਜਾਬ ਵਿੱਚ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਉੱਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਵਿਰੁੱਧ ਦਿੱਤੇ ਗਏ …
Read More »ਬਾਦਲਾਂ ਨੂੰ ਸਥਾਪਨਾ ਦਿਵਸ ਮਨਾਉਣ ਦਾ ਕੋਈ ਅਧਿਕਾਰ ਨਹੀਂ : ਦਾਦੂਵਾਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਕੱਲ੍ਹ ਯਾਨੀ 14 ਦਸੰਬਰ ਨੂੰ ਪਾਰਟੀ ਦੇ 99ਵੇਂ ਸਾਲ ਪੂਰੇ ਹੋਣ ‘ਤੇ ਸਥਾਪਨਾ ਦਿਵਸ ਮਨਾਉਣ ਜਾ ਰਿਹਾ ਹੈ। ਇਸ ਮੌਕੇ ਜਿੱਥੇ
Read More »ਜਦੋਂ ਮਾਨ ਨੇ ਸੰਸਦ ‘ਚ ਕਿਹਾ “ਆ ਜਾਓ ਮੇਰਾ ਮੂੰਹ ਸੁੰਘ ਲਓ!”
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਹਰ ਦਿਨ ਆਪਣੇ ਬੇਬਾਕ ਭਾਸ਼ਣ ਕਾਰਨ ਚਰਚਾ ‘ਚ ਰਹਿੰਦੇ ਹਨ। ਪਰ ਅੱਜ ਜਿਸ ਕਾਰਨ
Read More »ਬਰਗਾੜੀ ਕਾਂਡ : ਆਪਣੀ ਹੀ ਸਰਕਾਰ ‘ਤੇ ਭੜਕ ਉਠਿਆ ਕਾਂਗਰਸੀ ਮੰਤਰੀ! ਕਹਿੰਦਾ ਸਾਨੂੰ ਪਤਾ ਹੈ ਦੋਸ਼ੀ ਕੌਣ ਹਨ ਪਰ ਫਿਰ ਵੀ ਹੋਈ ਹੈ ਦੇਰੀ!
ਚੰਡੀਗੜ੍ਹ : ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ ਵਿਰੋਧੀਆਂ ਵੱਲੋਂ ਲਗਾਤਾਰ ਬਿਆਨਬਾਜੀਆਂ ਕੀਤੀਆਂ ਜਾਂਦੀਆਂ ਰਹਿੰਦੀਆਂ ਹਨ। ਪਰ ਜੇਕਰ ਕਾਂਗਰਸੀ ਮੰਤਰੀਆਂ ਦੀ ਗੱਲ
Read More »