ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਘੱਟ ਰਹੇ ਲਿੰਗ ਅਨੁਪਾਤ ਪ੍ਰਤੀ ਗੰਭੀਰਤਾ ਵਿਖਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਅਧਿਕਾਰੀਆਂ ਨੂੰ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਈ ਢੁਕਵੇਂ ਕਦਮ ਚੁੱਕਣ …
Read More »CM ਮਾਨ ਨੇ ‘ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ’ ਲਈ ਦਿੱਤਾ 25 ਕਰੋੜ ਦਾ ਚੈੱਕ
ਜਲੰਧਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਘਵ ਚੱਢਾ ਸ਼ਨੀਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇੱਥੇ ਕੇਜਰੀਵਾਲ ਤੇ ਮਾਨ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਤੇ 25 ਕਰੋੜ ਦੀ ਪਹਿਲੀ …
Read More »ਵਿਆਹ ਦੇ ਬੰਧਨ ਵਿੱਚ ਬੱਝੇ ਸਿੱਖਿਆ ਮੰਤਰੀ ਬੈਂਸ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦਾ ਵਿਆਹ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਹੈ। ਸਵੇਰੇ ਅੱਠ ਵਜੇ ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਨੰਗਲ ਦੇ ਗੁਰਦੁਆਰਾ ਭੰਬੋਰ ਸਾਹਿਬ ਵਿਖੇ ਉਨ੍ਹਾਂ ਲਾਵਾਂ ਲਈਆਂ। ਦੱਸ ਦੇਈਏ ਕਿ ਅੱਜ ਸ਼ਾਮ ਨੂੰ ਇਹ ਹਾਈ ਪ੍ਰੋਫਾਈਲ …
Read More »ਡੇਰਾ ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਬਿਆਸ : ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪੰਜਾਬ ਦੇ ਅੰਮ੍ਰਿਤਸਰ ਪਹੁੰਚੇ ਹਨ। ਰੱਖਿਆ ਮੰਤਰੀ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਕਰਨ ਵੀ ਪਹੁੰਚੇ। ਉਨ੍ਹਾਂ ਉਥੇ ਸਤਸੰਗ ਸੁਣਿਆ ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਡੇਰੇ ਅੰਦਰ ਚੱਲ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਲਈ। ਰੱਖਿਆ ਮੰਤਰੀ ਦਿੱਲੀ ਤੋਂ ਜਹਾਜ਼ …
Read More »ਪੰਜਾਬ ਪੁਲਿਸ ਨੇ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫ਼ਤਾਰ ਕੀਤੇ 44 ਵਿਅਕਤੀਆਂ ਨੂੰ ਕੀਤਾ ਰਿਹਾਅ
ਚੰਡੀਗੜ੍ਹ: ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ੋਰਾ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਚੱਲ ਰਹੇ ਅਭਿਆਨ ਦੌਰਾਨ ਇਹਤਿਆਤ ਵਜੋਂ ਕਾਬੂ ਕੀਤੇ ਗਏ 44 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪਰੇਸ਼ਾਨ ਨਾ ਕਰਨ …
Read More »ਅੰਮ੍ਰਿਤਪਾਲ ਸਿੰਘ ਦਾ ਗੰਨਮੈਨ 4 ਦਿਨ ਪੁਲਿਸ ਰਿਮਾਂਡ ‘ਤੇ, ਪੁੱਛ -ਗਿੱਛ ਕਰਨ ਤੇ ਕੀਤੇ ਵੱਡੇ ਖੁਲਾਸੇ
ਪੰਜਾਬ:ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ’ਚੋਂ 30 ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ ਹਨ ਜਦੋਂਕਿ 177 ਜਣਿਆ ਨੂੰ ਧਾਰਾ …
Read More »ਪੰਜਾਬ ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸ਼ਮੂਲੀਅਤ ਲਈ ਪ੍ਰੇਰਿਆ*
ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ। ਵਿਧਾਨ ਸਭਾ ਵੇਖਣ ਪੁੱਜੇ ਜ਼ਿਲ੍ਹਾ ਬਠਿੰਡਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਿਆਸਤ ਵਿੱਚ ਆਏ ਨਿਘਾਰ ਨੂੰ ਠੱਲ੍ਹ ਪਾਉਣ …
Read More »ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਹਾਈ ਸਕੂਲ ਅਧਿਆਪਕ ਕੰਚਨ, ਪ੍ਰਿੰਸ ਅਤੇ …
Read More »ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ
ਚੰਡੀਗੜ੍ਹ :ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ। ‘ਵਿਸ਼ਵ ਜਲ ਦਿਵਸ- 2023’ ਦੇ ਮੌਕੇ ’ਤੇ ਏਅਰਪੋਰਟ ਰੋਡ ਸਥਿਤ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿਖੇ ਪੌਦੇ ਲਗਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ‘ਤੇ …
Read More »ਰਾਜ ਪੱਧਰੀ ਕਿਸਾਨ ਮੇਲਾ ਤੇ ਪਸ਼ੂ ਪਾਲਣ ਮੇਲਾ ਸ਼ੁਰੂ,ਮੀਂਹ ਕਾਰਨ ਕਿਸਾਨਾਂ ਦੀ ਆਮਦ ਰਹੀ ਘੱਟ
ਲੁਧਿਆਣਾ :ਪੂਰੇ ਪੰਜਾਬ ਵਿਚ ਮੌਸਮ ਖ਼ਰਾਬ ਹੋ ਰਿਹਾ ਹੈ। ਕਈ ਇਲਾਕਿਆਂ ਵਿੱਚ ਲਗਾਤਾਰ ਮੀਂਹ ਦੀਆਂ ਛੋਟੀਆਂ ਛੋਟੀਆਂ ਕਣੀਆਂ ਪੈ ਰਹੀਆਂ ਹਨ। ਜਿਸ ਕਰਕੇ ਠੰਡੀ ਹਵਾ ਵੀ ਰੁਮਕਣ ਲੱਗੀ ਹੈ। ਇਸ ਦੇ ਚਲਦਿਆਂ ਫੇਰ ਤੋਂ ਇੱਕ ਵਾਰ ਸਰਦੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਸੰਸਾਰ ਭਰ ਵਿੱਚ ਮਨਾਏ …
Read More »