ਪੰਜਾਬ ਦੀ ਮਾਨ ਸਰਕਾਰ ਅੱਜ ਆਪਣਾ ਦੂਜਾ ਬਜਟ ਪੇਸ਼ ਕਰੇਗੀ। ਪੰਜਾਬ ਦੇ ਬਜਟ ਪੇਸ਼ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ। ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ …
Read More »ਅੰਮ੍ਰਿਤਪਾਲ ਸਿੰਘ ਦਾ ਸਾਥੀ ਗ੍ਰਿਫਤਾਰ, ਜਲੰਧਰ ਵਿੱਚ ਦਰਜ FIR ਤੋਂ ਬਾਅਦ LOC ਜਾਰੀ
ਅੰਮ੍ਰਿਤਸਰ: ਵਾਰਿਸ ਪੰਜਾਬ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਹੈਂਡਲਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੰਜਾਬ ਦੀ ਤਰਫ ਤੋਂ ਉਸਦੇ ਵਿਰੁੱਧ ਇੱਕ ਲੁਕ ਆਊਟ ਸਰਕੁਲਰ ਜਾਰੀ ਕੀਤਾ ਗਿਆ ਸੀ। ਫਿਲਹਾਲ ਫੜੇ ਗਏ ਗੁਰ ਔਜਲਾ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਪੁਛ-ਪੜਤਾਲ ਕੀਤੀ ਜਾ ਰਹੀ ਹੈ। ਮਿਲੀ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ
ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ …
Read More »ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਸਬੰਧੀ ਰਾਸ਼ਟਰਪਤੀ ਨੂੰ ਸੌਂਪੇ ਮੰਗ ਪੱਤਰ
ਅੰਮ੍ਰਿਤਸਰ : ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਰਾਸ਼ਟਰਪਤੀ ਨੂੰ ਪਤਾਸਾ ਪ੍ਰਸ਼ਾਦ, ਫੁੱਲਾਂ ਦਾ ਹਾਰ ਦੇ …
Read More »ਜਲੰਧਰ ’ਚ ਰਾਮ ਰਹੀਮ ’ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ
ਨਿਊਜ਼ ਡੈਸਕ: ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਉਮਰਕੈਦ ਦੀ ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ‘ਚ ਰਾਮ ਰਹੀਮ ਖਿਲਾਫ ਇੱਕ ਹੋਰ ਮਾਮਲਾ ਦਰਜ ਹੋ ਗਿਆ ਹੈ। ਰਾਮ ਰਹੀਮ ‘ਤੇ ਇਤਿਹਾਸ ਨੂੰ ਗਲਤ ਤਰੀਕੇ …
Read More »10 ਮਾਰਚ ਨੂੰ ਬਜਟ ਪੇਸ਼ ਕਰਨ ਮਗਰੋਂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਵੱਲੋਂ ਸ਼ੁੱਕਰਵਾਰ ਯਾਨੀ ਕਿ 10 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਜਿਸ ਤੋਂ ਬਾਅਦ ਦੁਪਹਿਰ 3.30 ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਮੀਟਿੰਗ ਦਾ ਏਜੰਡਾ ਬਾਅਦ ’ਚ ਜਾਰੀ ਕੀਤਾ ਜਾਵੇਗਾ। ਇਸ ਦੌਰਾਨ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕੀਤੇ ਜਾਣ …
Read More »ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਅੰਮ੍ਰਿਤਸਰ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚ ਗਏ ਹਨ। ਜਿਸ ਤੋਂ ਬਾਅਦ ਉਹ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਦੁਰਗਿਆਣਾ ਤੀਰਤ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਲਈ ਰਵਾਨਾ ਹੋਣਗੇ। ਜਿੱਥੇ ਗੁਰੂਘਰ …
Read More »ਵਿਧਾਨ ਸਭਾ ਸੈਸ਼ਨ ‘ਚ ਸਿੱਧੂ ਮੂਸੇਵਾਲ ਦੇ ਕਤਲਕਾਂਡ ਨੂੰ ਲੈਕੇ ਸਰਕਾਰ ਤੇ ਵਿਰੋਧੀ ਧਿਰ ਹੋਏ ਆਹਮੋ -ਸਾਹਮਣੇ
ਚੰਡੀਗੜ੍ਹ: ਪੰਜਾਬ ਵਿਧਾਨਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ ਵਿਚ ਸਿੱਧੂ ਮੂਸੇਵਾਲ ਦੇ ਕਤਲਕਾਂਡ ਨੂੰ ਲੈਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ – ਸਾਹਮਣੇ ਹੋ ਗਏ ਹਨ। ਸੱਤਾ ਤੇ ਵਿਰੋਧੀ ਧਿਰ ‘ਚ ਇਸ ਮਾਮਲੇ ‘ਚ ਬਹਿਸ ਭਖਦੀ ਹੋਈ ਨਜ਼ਰ ਆਈ ਹੈ। ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਪਰਿਵਾਰ …
Read More »ਵਿਧਾਨ ਸਭਾ ਸੈਸ਼ਨ ਦਾ ਅੱਜ ਚੌਥਾ ਦਿਨ, ਵਿਰੋਧੀਆਂ ਨੇ ਕਾਨੂੰਨ ਵਿਵਸਥਾ ਨੂੰ ਲੈਕੇ ਚੁੱਕੇ ਸਵਾਲ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿਰੋਧੀਆਂ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ‘ਚ ਹੋਲੇ ਮਹੱਲੇ ਦੌਰਾਨ ਹੋਇਆ NRI ਦਾ ਕਤਲ ਖਰਾਬ ਕਾਨੂੰਨ ਵਿਵਸਥਾ ਦੀ ਗਵਾਹੀ ਭਰਦਾ ਹੈ। …
Read More »ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ
ਅੰਮ੍ਰਿਤਸਰ: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਜਿੱਥੇ ਉਹ ਹਰਿਮੰਦਰ ਸਾਹਿਬ ਮੱਥਾ ਟੇਕਣਗੇ, ਉੱਥੇ ਹੀ ਉਹ ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮਤੀਰਥ ਅਸਥਾਨ ਦੇ ਦਰਸ਼ਨ ਵੀ ਕਰਨਗੇ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ …
Read More »