Latest ਪੰਜਾਬ News
ਤਿਰੰਗਾ ਵਿਵਾਦ ਤੋਂ ਬਾਅਦ ਕੁੜੀ ਆਈ ਸਾਹਮਣੇ, ਵੀਡੀਓ ਜਾਰੀ ਕਰਕੇ ਮੰਗੀ ਮੁਆਫੀ
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਵੱਲੋਂ ਮੂੰਹ ‘ਤੇ ਤਿਰੰਗਾ ਪੇਟ ਹੋਣ…
ਵਿਜੀਲੈਂਸ ਵੱਲੋਂ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਤੇ ਉਸ ਦੀ ਪਤਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ…
‘ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ ਕੀਤਾ ਗੁੰਮਰਾਹ, ਕਾਲਾ ਧਨ ਵਾਪਸ ਲਿਆਉਣ ਦੀ ਥਾਂ ਸਰਮਾਏਦਾਰਾਂ ਦਾ ਕੀਤਾ ਵਿਕਾਸ’
ਜਲੰਧਰ: ਇਲੈਕਟ੍ਰੀਕਲ ਐਸੋਸੀਏਸ਼ਨ਼ ਜਲੰਧਰ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਸੈਂਕੜਿਆਂ ਦੀ ਗਿਣਤੀ…
ਭਾਜਪਾ ਅਤੇ ਕਾਂਗਰਸ ‘ਤੇ ਰੱਜ ਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ!
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ…
ਕਿਸਾਨਾਂ ‘ਤੇ ਮੌਸਮ ਦੀ ਦੋਹਰੀ ਮਾਰ ,ਮੰਡੀਆਂ ‘ਚ ਹਰ ਸਾਲ ਇਹੋ ਹਾਲ ,ਆਖ਼ਰ ਕਿੱਥੇ ਜਾਵੇ ਅੰਨ੍ਹਦਾਤਾ ?
ਮੁਕਤਸਰ :ਖੜ੍ਹੇ ਪਾਣੀ ਚ ਡੁੱਬੀਆਂ ਕਣਕ ਦੀਆਂ ਬੋਰੀਆਂ ਤੇ ਤੈਰਦੀ ਕਿਸਾਨਾਂ ਦੀ…
ਜੌੜਾਮਾਜਰਾ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਮਾਨ ਸਰਕਾਰ ਦੀਆਂ ਨਵੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦ੍ਰਿੜਤਾ ਨਾਲ ਪ੍ਰਚਾਰਨ ਲਈ ਕਿਹਾ
ਚੰਡੀਗੜ੍ਹ: ਮਹਿਜ਼ ਇੱਕ ਸਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ…
ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ ਦਾ SDO ਤੇ ਉਸਦਾ ਡਰਾਈਵਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ…
ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ
ਚੰਡੀਗੜ੍ਹ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ…
ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਨੇ ਫਾਨੀ ਦੁਨੀਆਂ ਨੂੰ ਕਿਹਾ ਅਲਵਿਦਾ
ਅੰਮ੍ਰਿਤਸਰ : ਸਿੱਖ ਧਰਮ ਵਿੱਚ ਕੀਰਤਨ ਦੀ ਬਹੁਤ ਮਹਾਨਤਾ ਹੈ। ਕਲਯੁਗ ਅੰਦਰ…
ਡਾ. ਬਲਜੀਤ ਕੌਰ ਵੱਲੋ ਔਰਤਾਂ ਸਬੰਧੀ ਸਕੀਮਾਂ ਬਾਰੇ ਲੁਧਿਆਣਾ ਵਿਖੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮਿਲਣੀ
ਚੰਡੀਗੜ੍ਹ: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਿਵੇਕਲੀ ਪਹਿਲ ਕਰਦਿਆਂ…
