Latest ਪੰਜਾਬ News
Breaking : ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫਤਾਰ : ਸੂਤਰ
ਨਿਊਜ਼ ਡੈਸਕ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ …
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਹੋਈਆਂ ਠੱਪ
ਨਿਊਜ਼ ਡੈਸਕ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ…
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ, ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਰੋਕਣ ਦੀ ਕੀਤੀ ਕੋਸ਼ਿਸ
ਚੰਡੀਗੜ੍ਹ- ਵਾਰਿਸ ਪੰਜਾਬ ਜਥੇਬੰਦੀ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਰੋਕਣ…
ਪੁਲਿਸ ਨੇ 6 ਸਾਲਾ ਬੱਚੇ ਨੂੰ ਗੋਲੀਆਂ ਮਾਰਨ ਵਾਲੇ 3 ਆਰੋਪੀ ਕੀਤੇ ਗ੍ਰਿਫ਼ਤਾਰ
ਮਾਨਸਾ: ਮਾਨਸਾ ਦੇ ਪਿੰਡ ਕੋਟਲੀ 'ਚ ਬੀਤੇ ਦਿਨ 6 ਸਾਲ ਦੇ ਉਦੈਵੀਰ ਸਿੰਘ…
ਸਿੱਖਿਆ ਮੰਤਰੀ ਬੈਂਸ ਤੇ IPS ਜੋਤੀ ਯਾਦਵ 25 ਮਾਰਚ ਨੂੰ ਬੱਝਣਗੇ ਵਿਆਹ ਦੇ ਬੰਧਨ ‘ਚ
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ 25 ਮਾਰਚ ਨੂੰ ਵਿਆਹ ਦੇ…
ਅੱਜ ਅੰਮ੍ਰਿਤਸਰ ਦੇ ਲੋਕਾਂ ਨੂੰ ਮੁੱਖ ਮੰਤਰੀ ਮਾਨ ਦੇਣਗੇ ਤੋਹਫ਼ਾ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਾਸੀਆਂ ਨੂੰ …
ਜੀ-20 ਦੇਸ਼ ਵਾਤਾਵਰਨ ਸੰਭਾਲ, ਨੌਜੁਆਨੀ ਨੂੰ ਰੁਜ਼ਗਾਰ ਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਧਾਰਿਤ ਨੀਤੀਆਂ ਘੜਨ-ਐਡਵੋਕੇਟ ਧਾਮੀ
ਅੰਮ੍ਰਿਤਸਰ :ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ…
ਸੁਖਬੀਰ ਬਾਦਲ ਨੇ ਕੈਨੇਡਾ ਤੋਂ 700 ਪੰਜਾਬੀ ਵਿਦਿਆਰਥੀਆਂ ਨੂੰ ਵਾਪਿਸ ਭੇਜਣ ਤੋਂ ਰੋਕਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ…
ਰੋਡਰੇਜ ਮਾਮਲੇ ’ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਹੋ ਸਕਦੇ ਹਨ ਰਿਹਾਅ
ਪਟਿਆਲਾ: ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਕੱਟ ਰਹੇ ਕਾਂਗਰਸੀ…
ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਮੰਗ 'ਤੇ ਅੱਜ…
