Latest ਪੰਜਾਬ News
ਪੰਜਾਬ ਵਿੱਚ ਐਮਰਜੈਂਸੀ ਵਿੱਚ ਰੋਕੀ ਗਈ ਜੰਮੂ ਤਵੀ ਐਕਸਪ੍ਰੈਸ ਟਰੇਨ, ਧੂੰਏਂ ਕਾਰਨ ਯਾਤਰੀਆਂ ਵਿੱਚ ਦਹਿਸ਼ਤ
ਚੰਡੀਗੜ੍ਹ: ਪੰਜਾਬ ਵਿੱਚ, ਜੰਮੂ ਤਵੀ ਐਕਸਪ੍ਰੈਸ ਟਰੇਨ ਤੋਂ ਸਵੇਰੇ ਅਚਾਨਕ ਧੂੰਆਂ ਨਿਕਲਣਾ…
ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ 18 ਸਾਲਾ ਨੌਜਵਾਨ ਦੀ ਹੋਈ ਮੌਤ, ਖਰਾਬ ਹੋਏ ਸ਼ਾਰਟਕੱਟ ਰਸਤੇ ‘ਤੇ ਜਾਣ ਕਾਰਨ ਫਿਸਲਿਆ ਪੈਰ
ਚੰਡੀਗੜ੍ਹ: ਇਸ ਸਾਲ ਹੇਮਕੁੰਟ ਸਾਹਿਬ ਯਾਤਰਾ 25 ਮਈ ਨੂੰ ਸ਼ੁਰੂ ਹੋਈ ਸੀ…
10 ਸਾਲਾ ਸ਼ਰਵਣ ਨੂੰ ਮਿਲਿਆ ਵੱਡਾ ਇਨਾਮ, ਹੁਣ ਉਸਦੀ ਪੜ੍ਹਾਈ ਦਾ ਸਾਰਾ ਖਰਚਾ ਚੁੱਕੇਗੀ ਫੌਜ
ਚੰਡੀਗੜ੍ਹ: ਭਾਰਤੀ ਫੌਜ ਨੇ ਐਲਾਨ ਕੀਤਾ ਕਿ ਉਹ 10 ਸਾਲ ਦੇ ਬੱਚੇ…
CM ਮਾਨ ਨੇ ਵਿਕਾਸ ਪ੍ਰਾਜੈਕਟਾਂ ‘ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਕੀਤੀ ਨਿੰਦਾ
ਧੂਰੀ: ਸੂਬੇ ਦੇ ਵਿਕਾਸ ਪ੍ਰਾਜੈਕਟਾਂ 'ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ…
ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ, ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ
ਧੂਰੀ: ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ…
CM ਮਾਨ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ
ਜਲੰਧਰ: ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਜੱਦੀ ਪਿੰਡ ਵਿਖੇ ਅੱਜ…
ਪੰਜਾਬ ਵਿੱਚ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਰੱਦ, ਵਿਧਾਇਕ ਨੇ ਪਾਰਟੀ ਦੇ ਫੈਸਲੇ ਨੂੰ ਕੀਤਾ ਸਵੀਕਾਰ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਵਿਧਾਇਕ ਅਨਮੋਲ ਗਗਨ ਦੇ ਅਸਤੀਫ਼ੇ ਨੂੰ ਰੱਦ…
ਮੈਰਾਥਨ ਦੌੜਾਕ ਫੌਜਾ ਸਿੰਘ ਪੰਜ ਤੱਤਾਂ ‘ਚ ਹੋਏ ਵਿਲੀਨ ; ਪੀਐਮ ਨੇ ਚਿੱਠੀ ਲਿਖ ਜਤਾਇਆ ਦੁੱਖ
ਜਲੰਧਰ : ਦੁਨੀਆਂ ਦੇ ਸੱਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਐਥਲੀਟ ਫ਼ੌਜਾ ਸਿੰਘ (114)…
ਫੌਜਾ ਸਿੰਘ ਦਾ ਅੰਤਿਮ ਸਸਕਾਰ ਅੱਜ, ਸੀਐਮ ਮਾਨ ਦੁਪਹਿਰ 12 ਵਜੇ ਪਿੰਡ ਬਿਆਸ ਪਹੁੰਚਣਗੇ
ਚੰਡੀਗੜ੍ਹ: ਪੰਜਾਬ ਦੇ 114 ਸਾਲਾ ਮਾਸਟਰ ਐਥਲੀਟ ਫੌਜਾ ਸਿੰਘ, ਜੋ ਕਿ ਟਰਬਨ…
ਅਨਮੋਲ ਗਗਨ ਮਾਨ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਦਲ ਦੇ ਸਾਬਕਾ ਨੇਤਾ ਦਾ ਵੱਡਾ ਬਿਆਨ, ਲਿਖਿਆ- ਹੁਣ ਸਮਾਂ ਆ ਗਿਆ ਹੈ
ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ…