Latest ਪੰਜਾਬ News
ਦੋਧੀ ਯੂਨੀਅਨ ਅੰਮ੍ਰਿਤਸਰ ਵਲੋਂ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ, 80 ਲੀਟਰ ਦੁੱਧ ਸੜਕਾਂ ‘ਤੇ ਵਹਾਇਆ
ਅੰਮ੍ਰਿਤਸਰ: ਗੁਰੂਨਗਰੀ ਵਿੱਚ ਡੇਅਰੀ ਕੰਪਲੈਕਸ ਦੇ ਮਾਲਕਾਂ ਨੇ ਦੁੱਧ ਅਤੇ ਪਨੀਰ ਵਿੱਚ…
ਚੰਡੀਗੜ੍ਹ ‘ਚ ਸਾਈਕਲ ‘ਤੇ ਘੁੰਮ ਕੇ ਕੁੜੀਆਂ ਨੂੰ ਨਿਸ਼ਾਨਾ ਬਣਾਉਣ ਵਾਲਾ ਗ੍ਰਿਫ਼ਤਾਰ, ਚਾਕੂ ਲੈ ਕੇ ਪੀਜੀ ‘ਚ ਹੋ ਰਿਹਾ ਸੀ ਦਾਖਲ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਸਾਈਕਲ ‘ਤੇ ਘੁੰਮ ਕੇ ਕੁੜੀਆਂ…
ਲੁਧਿਆਣਾ ਦੇ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਤੁਰੰਤ ਐਕਸ਼ਨ
ਲੁਧਿਆਣਾ: ਪੰਜਾਬ ਵਿੱਚ ਇੱਕ ਧਮਕੀ ਭਰੀ ਈਮੇਲ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ…
ਚੰਡੀਗੜ੍ਹ ‘ਚ ਪੈਟਰੋਲ-ਡੀਜ਼ਲ ‘ਤੇ ਲਿਮਟ ਲਾਗੂ, ਜਾਣੋ ਦੋ ਪਹੀਆ ਤੇ ਕਾਰਾਂ ਨੂੰ ਕਿੰਨਾਂ ਮਿਲੇਗਾ ਫਿਊਲ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਵਾਹਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਭਰਵਾਉਣ ਲਈ ਹੁਣ ਇੱਕ…
‘ਪੰਜਾਬ ‘ਚ ਹਰ ਸਿੱਖ ਪਰਿਵਾਰ ਪੈਦਾ ਕਰੇ ਘੱਟੋ-ਘੱਟ 4 ਬੱਚੇ’, ਭਾਜਪਾ ਲੀਡਰ ਨੇ CM ਮਾਨ ਨੂੰ ਲਿਖੀ ਚਿੱਠੀ; ਕਿਹਾ ਚੌਥੇ ਬੱਚੇ ‘ਤੇ ਦਿਓ ਇਨਾਮ
ਚੰਡੀਗੜ੍ਹ: ਪੰਜਾਬ ਵਿੱਚ ਸਿੱਖਾਂ ਦੀ ਘਟਦੀ ਆਬਾਦੀ ਨੂੰ ਲੈ ਕੇ ਭਾਜਪਾ ਦੇ…
ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ…
ਐਮਪੀ ਮਾਲਵਿੰਦਰ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ, ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਅਸਲ ਪੰਜਾਬੀ ਵੋਟਰਾਂ ਦੀ ਸੁਰੱਖਿਆ ਦੀ ਕੀਤੀ ਮੰਗ
ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ…
ਸਾਇਲੈਂਟ ਕਿਲਰ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ, ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ
ਚੰਡੀਗੜ੍ਹ: ਜਦੋਂ ਸੰਸਾਰ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾ ਰਿਹਾ ਹੈ, ਉਸ ਵੇਲੇ ਪੰਜਾਬ…
‘ਆਪ’ ਸੰਸਦ ਨੇ SIR ‘ਤੇ ਦਿੱਤੀ ਪ੍ਰਤੀਕਿਰਿਆ,ਭਾਜਪਾ ਨੂੰ ਲਿਆ ਨਿਸ਼ਾਨੇ ‘ਤੇ , ਕਿਹਾ- ਪੰਜਾਬ ‘ਚ ਅਸੀਂ ਹਰ ਜਾਇਜ਼ ਵੋਟਰ ਲਈ ਲੜਾਂਗੇ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ…
ਹੁਸ਼ਿਆਰਪੁਰ: ਖੇਤਾਂ ‘ਚ ਮਿਲੀ ਡਰੋਨ ਵਰਗੀ ਚੀਜ਼, ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ
ਹੁਸ਼ਿਆਰਪੁਰ: ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਪੈਂਦੇ ਪਿੰਡ ਸਤੌਰ ਦੇ ਬਾਹਰਵਾਰ ਉਸ ਸਮੇਂ ਹੜਕੰਪ…
