Breaking News

ਪੰਜਾਬ

ਬਿਜਲੀ ਮੰਤਰੀ ਵੱਲੋਂ ਦੇਰੀ ਨਾਲ ਆਉਣ ਵਾਲੇ PSPCL ਦਫ਼ਤਰ ਮੁਲਾਜ਼ਮਾਂ ਨੂੰ ਦਿੱਤੀ ਸਖ਼ਤ ਚਿਤਾਵਨੀ

ਚੰਡੀਗੜ੍ਹ/ ਲੁਧਿਆਣਾ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਮੁਲਾਜ਼ਮਾਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਲੁਧਿਆਣਾ ਦਫ਼ਤਰ ਦਾ ਅਚਨਚੇਤ ਦੌਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੀ ਖਿਚਾਈ ਕਰਦਿਆਂ ਉਨ੍ਹਾਂ ਨੂੰ ਸਖ਼ਤ ਚੇਤਾਵਨੀ ਦਿੱਤੀ। ਕੈਬਨਿਟ ਮੰਤਰੀ, ਵਿਧਾਇਕ ਮਦਨ …

Read More »

ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਬਿਜਲੀ ਮੰਤਰੀ

ਚੰਡੀਗੜ੍ਹ/ ਲੁਧਿਆਣਾ: ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪਿੰਡ ਬਰਮੀ ਵਿਖੇ 66 ਕੇਵੀ ਬਿਜਲੀ ਸਬਸਟੇਸ਼ਨ ਦਾ ਉਦਘਾਟਨ ਕਰਨ ਤੋਂ ਇਲਾਵਾ ਗਿੱਦੜਵਿੰਡੀ ਵਿਖੇ ਨਵੇਂ 66 ਕੇਵੀ ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਅਤੇ …

Read More »

ਡਾ.ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਸਬੰਧੀ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ …

Read More »

ਟਰਾਂਸਪੋਰਟ ਮੰਤਰੀ ਵਲੋਂ ਤਿੰਨ ਥਾਵਾਂ ’ਤੇ 63 ਬੱਸਾਂ ਦੇ ਕਾਗ਼ਜ਼ਾਂ ਦੀ ਕੀਤੀ ਜਾਂਚ, ਮੌਕੇ ’ਤੇ 5 ਬੱਸਾਂ ਜ਼ਬਤ ਤੇ 14 ਦੇ ਕੀਤੇ ਚਲਾਨ

ਚੰਡੀਗੜ੍ਹ/ਜਲੰਧਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਸਵੇਰੇ ਸਥਾਨਕ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ ਕਰਨ ਤੋਂ ਇਲਾਵਾ ਰਾਮਾ ਮੰਡੀ ਚੌਕ, ਕਰਤਾਰਪੁਰ ਅਤੇ ਢਿੱਲਵਾਂ ਟੌਲ ਪਲਾਜ਼ਾ ਵਿਖੇ ਬੱਸਾਂ ਦੀ ਚੈਕਿੰਗ ਕਰਦਿਆਂ ਬਿਨਾਂ ਦਸਤਾਵੇਜ਼ਾਂ ਤੋਂ ਚਲਦੀਆਂ ਪੰਜ ਬੱਸਾਂ ਨੂੰ ਜ਼ਬਤ ਕਰਵਾਇਆ ਗਿਆ। ਟਰਾਂਸਪੋਰਟ ਮੰਤਰੀ ਵਲੋਂ ਤਿੰਨ ਥਾਵਾਂ ’ਤੇ 63 …

Read More »

ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੁੱਖ ਸ਼ੂਟਰਾਂ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ, ਪੰਜਾਬ …

Read More »

ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ, ਲਾਲਜੀਤ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਦੌਰਾਨ ਟਿਕਟਾਂ ਦੀ ਚੋਰੀ ਫੜੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ …

Read More »

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ: 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ – 1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ …

Read More »

CM ਮਾਨ ਨੇ ਦਿੜਬਾ ਮੰਡੀ ਵਿੱਚ ਤਹਿਸੀਲ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ

ਸੰਗਰੂਰ: CM ਮਾਨ ਅੱਜ ਸੰਗਰੂਰ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਅੱਜ ਦਿੜਬਾ ਮੰਡੀ ਵਿੱਚ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਹੈ।  ਇਸ ਪ੍ਰੋਗਰਾਮ ਵਿੱਚ ਸੀਐਮ ਮਾਨ ਦੇ ਨਾਲ ਕੈਬਨਿਟ ਮੰਤਰੀ ਤੇ ਵਿਧਾਇਕ ਵੀ ਮੌਜੂਦ ਹਨ। ਲੋਕਾਂ ਦੀ ਸੇਵਾ 'ਚ ਲੋਕਾਂ ਦੀ ਸਰਕਾਰ… ਤਹਿਸੀਲ ਕੰਪਲੈਕਸ ਦੇ ਨੀਂਹ ਪੱਥਰ ਸਮਾਗਮ ਦੌਰਾਨ …

Read More »

CM ਮਾਨ  ਵੱਲੋਂ ਨਾਇਬ ਤਹਿਸੀਲਦਾਰ ਨੂੰ ਬਹਾਲ ਕਰਨ ਦੇ ਹੁਕਮ

ਮੁਹਾਲੀ : ਪੰਜਾਬ ਦੀਆਂ ਤਹਿਸੀਲਾਂ ਵਿਚ ਹੜਤਾਲ ’ਤੇ ਜਾਣ ਦਾ ਫੈਸਲਾ ਅੱਜ ਮਾਲ ਅਧਿਕਾਰੀਆਂ ਨੇ ਵਾਪਿਸ ਲੈ ਲਿਆ ਹੈ। ਉਨ੍ਹਾਂ ਨੇ ਸਕੱਤਰੇਤ ਵਿਖੇ ਵਿੱਤ ਕਮਿਸ਼ਨਰ ਕੇ.ਏ.ਪੀ. ਸਿਨਹਾ ਨਾਲ ਗੱਲਬਾਤ ਕਰਕੇ ਮੁੱਖ ਮੰਤਰੀ ਦੇ ਹੁਕਮਾਂ ‘ਤੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ। CM ਮਾਨ  ਨੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ …

Read More »

ਖੰਨਾ ‘ਚ ਹੁੱਲੜਬਾਜ਼ਾ ਨੇ 2 ਘਰਾਂ ਦੇ ਬੁਝਾਏ ਚਿਰਾਗ, ਇੱਕ ਲੜ ਰਿਹਾ ਜ਼ਿੰਦਗੀ-ਮੌਤ ਦੀ ਲੜਾਈ

ਲੁਧਿਆਣਾ: ਖੰਨਾ ‘ਚ ਦੇਰ ਰਾਤ ਓਵਰਸਪੀਡ ਕਾਰ ਨੇ ਦੋ ਘਰਾਂ ਦੇ ਚਿਰਾਗ ਬੁਝਾ ਦਿੱਤੇ, ਜਦਕਿ ਤੀਸਰਾ ਨੌਜਵਾਨ ਮੌਤ ਨਾਲ ਲੜ ਰਿਹਾ ਹੈ। ਇਹ ਹਾਦਸਾ ਸਮਰਾਲਾ ਰੋਡ ਵਿਖੇ ਉਸ ਵੇਲੇ ਵਾਪਰਿਆ, ਜਦੋਂ ਨੌਜਵਾਨ ਸੜਕ ਦੇ ਕੋਲ ਲੱਗੇ ਸੀਮੇਂਟ ਦੇ ਬੈਂਚ ‘ਤੇ ਬੈਠੇ ਸੀ। ਕਾਰ ਸਵਾਰ ਮੁੰਡਿਆਂ ਨੇ ਨਸ਼ਾ ਕੀਤਾ ਹੋਇਆ ਸੀ …

Read More »