Latest ਪੰਜਾਬ News
ਕੈਬਨਿਟ ਮੰਤਰੀ ਸੋਨੀ ਨੇ ਲੋੜਵੰਦ ਪਰਿਵਾਰਾਂ ਦੀ ਕੀਤੀ ਆਰਥਿਕ ਮਦਦ
ਅੰਮ੍ਰਿਤਸਰ: ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਸਾਰੇ ਲੋਕ ਮੇਰੀ ਪਰਿਵਾਰ ਦੀ…
ਕਿਸਾਨਾਂ, ਨੌਜਵਾਨਾਂ ਤੇ ਕਮਜ਼ੋਰ ਵਰਗਾਂ ਲਈ ਕੀਤਾ ਇਕ ਕੰਮ ਗਿਣਾਓ: ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ
ਭੁੱਲਥ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ…
ਕੋਰੋਨਾ ਦੇ ਵੱਧ ਰਹੇ ਪ੍ਰਸਾਰ ਕਾਰਨ ਚੰਡੀਗੜ੍ਹ ‘ਚ 10 ਅਪ੍ਰੈਲ ਤੱਕ ਸਕੂਲ ਤੇ ਕਾਲਜ ਬੰਦ
ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਚੰਡੀਗੜ੍ਹ…
ਬਰਨਾਲਾ ‘ਚ ਵੀ ਕਿਸਾਨਾਂ ਨੇ ਘੇਰੇ FCI ਦੇ ਗੋਦਾਮ
ਬਰਨਾਲਾ: ਖੇਤੀ ਕਾਨੂੰਨਾਂ ਦੇ ਸੰਘਰਸ਼ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ…
ਸੜਕ ਕੰਢੇ ਜਾ ਰਹੇ ਨੌਜਵਾਨ ਨੇ ਆਪਣੇ ਸਾਥੀ ਨੂੰ ਕਾਰ ਅੱਗੇ ਸੁੱਟਿਆ, ਘਟਨਾ CCTV ‘ਚ ਕੈਦ
ਜਲੰਧਰ: ਜ਼ਿਲ੍ਹੇ 'ਚ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ, ਜਿਸ ਵਿੱਚ ਇੱਕ ਨੌਜਵਾਨ…
ਪੰਜਾਬੀ ਗਾਇਕ ਦਿਲਜਾਨ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ
ਚੰਡੀਗੜ੍ਹ : ਪੰਜਾਬੀ ਗਾਇਕ ਦਿਲਾਜਨ ਦੀ 30 ਮਾਰਚ ਨੂੰ ਭਿਆਨਕ ਸੜਕ ਹਾਦਸੇ…
ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਬਾਰੇ ਨਵੀਂਆਂ ਹਦਾਇਤਾਂ ਜਾਰੀ
ਚੰਡੀਗੜ੍ਹ: ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ…
ਲੁਧਿਆਣਾ ‘ਚ ਫੈਕਟਰੀ ਦੀ ਤੀਜੀ ਮੰਜ਼ਿਲ ਦਾ ਲੈਂਟਰ ਡਿੱਗਿਆ, 3 ਮਜ਼ਦੂਰਾਂ ਦੀ ਮੌਤ, ਕਈ ਜ਼ਖਮੀ
ਲੁਧਿਆਣਾ: ਡਾਬਾ ਰੋਡ 'ਤੇ ਮੁਕੰਦ ਸਿੰਘ ਨਗਰ ਇਲਾਕੇ 'ਚ ਸੋਮਵਾਰ ਸਵੇਰੇ ਫੈਕਟਰੀ…
ਐੱਫਸੀਆਈ ਦੇ ਦਫ਼ਤਰਾਂ ਦੇ ਘਿਰਾਓ ਲਈ ਸੰਯੁਕਤ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਨੇ ਕੀਤੀਆ ਤਿਆਰੀਆਂ
ਚੰਡੀਗੜ੍ਹ :- ਐੱਫਸੀਆਈ ਦੇ ਦਫ਼ਤਰਾਂ ਦੇ ਘਿਰਾਓ ਕਰਨ ਦੇ ਸੰਯੁਕਤ ਮੋਰਚੇ ਦੇ…
ਅਮਰਿੰਦਰ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਦੀ ਦਿਨ ਦਿਹਾੜੇ ਕੀਤੀ ਜਾ ਰਹੀ ਰਹੀ ਲੁੱਟ – ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੀ ਅਮਰਿੰਦਰ ਸਿੰਘ…