ਪੰਜਾਬ

Latest ਪੰਜਾਬ News

ਕਾਂਗਰਸ ਸਰਕਾਰ 1000 ਕਰੋੜ ਰੁਪਏ ਕੋਰੋਨਾ ਵਾਸਤੇ ਖਰਚਣ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ : ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਵੱਲੋਂ…

TeamGlobalPunjab TeamGlobalPunjab

ਮੁੱਖ ਮੰਤਰੀ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ ਹਰੀ ਝੰਡੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ…

TeamGlobalPunjab TeamGlobalPunjab

ਕੇਂਦਰ ਆਪਣੇ ਲਈ ਵੱਕਾਰ ਦਾ ਸਵਾਲ ਬਣਾਉਣ ਦੀ ਥਾਂ ਖੇਤੀ ਕਾਨੂੰਨ ਰੱਦ ਕਰੇ: ਬਿਕਰਮ ਮਜੀਠੀਆ

ਮਜੀਠਾ: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ…

TeamGlobalPunjab TeamGlobalPunjab

ਸੰਤ ਨਿਰੰਕਾਰੀ ਮਿਸ਼ਨ ਵਲੋਂ ਕੋਵਿਡ -19 ਟ੍ਰੀਟਮੈਂਟ ਸੈਂਟਰ ਮਾਨਵਤਾ ਲਈ ਸਮਰਪਿਤ

ਚੰਡੀਗੜ੍ਹ, (ਅਵਤਾਰ ਸਿੰਘ): ਸਤਿਗੁਰੁ ਮਾਤਾ ਸੁਦੀਕਸ਼ਾ ਮਹਾਰਾਜ ਦੇ ਅਸ਼ੀਰਵਾਦ ਨਾਲ ਸੰਤ ਨਿਰੰਕਾਰੀ…

TeamGlobalPunjab TeamGlobalPunjab

ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ…

TeamGlobalPunjab TeamGlobalPunjab

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੰਕੋਚ ਕੇ ਕਰਨ ਦਾ ਫੈਸਲਾ

ਅੰਮ੍ਰਿਤਸਰ: ਵਿਸ਼ਵ ਮਹਾਂਮਾਰੀ ਕੋਵਿਡ-19 ਦੇ ਵੱਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

TeamGlobalPunjab TeamGlobalPunjab

ਵਿਜੈ ਇੰਦਰ ਸਿੰਗਲਾ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ, ਲੋਕਾਂ ਨੂੰ ਵੀ ਟੀਕਾ ਲਗਵਾਉਣ ਦੀ ਕੀਤੀ ਅਪੀਲ

ਸੰਗਰੂਰ/ਚੰਡੀਗੜ੍ਹ: ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਬੁੱਧਵਾਰ…

TeamGlobalPunjab TeamGlobalPunjab

ਕੋਵਿਡ ਵੈਕਸੀਨ ਮਾਮਲੇ ‘ਚ ਕੇਂਦਰ ਸਰਕਾਰ ‘ਤੇ ਵਿਤਕਰੇ ਦੇ ਲੱਗੇ ਦੋਸ਼

ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ…

TeamGlobalPunjab TeamGlobalPunjab