Latest ਪੰਜਾਬ News
ਬਰਨਾਲਾ ਜਬਰ ਜਨਾਹ ਮਾਮਲੇ ‘ਚ 2 ਔਰਤਾਂ ਸਣੇ 7 ਵਿਰੁੱਧ ਪਰਚਾ ਦਰਜ਼, 3 ਥਾਣੇਦਾਰ ਸਸਪੈਂਡ
ਬਰਨਾਲਾ : ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਇਨਸਾਨੀਅਤ ਸ਼ਰਮਸ਼ਾਰ ਹੋਈ ਹੈ। ਇੱਕ…
ਸਾਬਕਾ ਵਿਧਾਇਕ ਮਨਜੀਤ ਮੰਨਾ ’ਤੇ ਕਾਤਲਾਨਾ ਹਮਲੇ ਦੀ ਮਜੀਠੀਆ ਨੇ ਕੀਤੀ ਜ਼ੋਰਦਾਰ ਨਿਖੇਧੀ
ਅੰਮ੍ਰਿਤਸਰ: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ…
ਪੰਜਾਬ ਪੁਲਿਸ ਵੱਲੋਂ ਹਰ ਜ਼ਿਲ੍ਹੇ ‘ਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ
ਚੰਡੀਗੜ੍ਹ: ਪੁਲਿਸ ਕਰਮਚਾਰੀਆਂ ਦੀ ਸਿਹਤ ਅਤੇ ਤੰਦਰੁਸਤੀ ਸਭ ਤੋਂ ਪਹਿਲੀ ਤਰਜੀਹ ਰਹੀ…
ਕਾਂਗਰਸ ਅੰਦਰ ਛਿੜਿਆ ਅੰਦਰੂਨੀ ਵਿਵਾਦ, 2022 ‘ਚ ਕੌਣ ਹੋਵੇਗਾ ਮੁੱਖ ਮੰਤਰੀ ਦਾ ਚਿਹਰਾ?
ਚੰਡੀਗੜ੍ਹ : ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ…
ਦਿੱਲੀ ਤੋਂ ਆਈ ਦੁਖਦਾਇਕ ਖ਼ਬਰ, ਧਰਨੇ ‘ਚ ਨੌਜਵਾਨ ਨੇ ਤੋੜਿਆ ਦਮ
ਨਵੀਂ ਦਿੱਲੀ : ਦਿੱਲੀ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਮਰਨ ਵਾਲਿਆਂ…
ਪ੍ਰਧਾਨ ਮੰਤਰੀ ਮੋਦੀ ਸੋਸ਼ਲ ਮੀਡੀਆ ਕਾਨੂੰਨ ਰਾਹੀਂ ਲੋਕਤੰਤਰ ਦੀ ਆਵਾਜ਼ ਦਬਾਉਣ ਦੀ ਕਰ ਰਹੇ ਹਨ ਕੋਸ਼ਿਸ਼ : ਭਗਵੰਤ ਮਾਨ
ਚੰਡੀਗੜ੍ਹ :ਕੇਂਦਰ ਸੂਚਨਾ ਤੇ ਤਕਨੀਕੀ ਮੰਤਰੀ ਰਵਿਸ਼ੰਕਰ ਪ੍ਰਸਾਦ ਵੱਲੋਂ ਕੀਤੇ ਗਏ ਨਵੇਂ…
ਕੈਪਟਨ ਦੇ ਮੰਤਰੀ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ :ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ…
ਨੌਦੀਪ ਕੌਰ ਨੂੰ ਲੰਬੇ ਸਮੇਂ ਬਾਅਦ ਮਿਲੀ ਜ਼ਮਾਨਤ, ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ : ਦੇਸ਼ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਵੱਡੀ ਗਿਣਤੀ…
ਵਪਾਰੀਆਂ ਦੇ ਪ੍ਰਦਰਸ਼ਨਾਂ ਨੂੰ ਲੈ ਰਾਜ ਕੁਮਾਰ ਵੇਰਕਾ ਨੇ ਘੇਰੀ ਭਾਜਪਾ
ਚੰਡੀਗੜ੍ਹ : ਦੇਸ਼ ਅੰਦਰ ਭਾਜਪਾ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ…
ਵੱਡੀ ਖ਼ਬਰ : ਬਜਟ ਇਜਲਾਸ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਸੀਨੀਅਰ ਆਗੂ ਹੋਇਆ ਕੋਰੋਨਾ ਪਾਜਿਟਿਵ
ਚੰਡੀਗੜ੍ਹ: ਬਜਟ ਇਜਲਾਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ…