Latest ਪੰਜਾਬ News
ਕੈਪਟਨ ਦੇ ਮੰਤਰੀ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ :ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ…
ਨੌਦੀਪ ਕੌਰ ਨੂੰ ਲੰਬੇ ਸਮੇਂ ਬਾਅਦ ਮਿਲੀ ਜ਼ਮਾਨਤ, ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ : ਦੇਸ਼ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਵੱਡੀ ਗਿਣਤੀ…
ਵਪਾਰੀਆਂ ਦੇ ਪ੍ਰਦਰਸ਼ਨਾਂ ਨੂੰ ਲੈ ਰਾਜ ਕੁਮਾਰ ਵੇਰਕਾ ਨੇ ਘੇਰੀ ਭਾਜਪਾ
ਚੰਡੀਗੜ੍ਹ : ਦੇਸ਼ ਅੰਦਰ ਭਾਜਪਾ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ…
ਵੱਡੀ ਖ਼ਬਰ : ਬਜਟ ਇਜਲਾਸ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਸੀਨੀਅਰ ਆਗੂ ਹੋਇਆ ਕੋਰੋਨਾ ਪਾਜਿਟਿਵ
ਚੰਡੀਗੜ੍ਹ: ਬਜਟ ਇਜਲਾਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ…
ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸਬੰਧੀ ਮੀਟਿੰਗ ਦੌਰਾਨ ਸਥਿਤੀ ਵਿਗੜੀ, ਕਿਸਾਨਾਂ ਨੇ ਪਹਿਲਾਂ ਹੀ ਜ਼ਮੀਨ ਨਾ ਦੇਣ ਦਾ ਕੀਤਾ ਸੀ ਐਲਾਨ
ਸੰਗਰੂਰ : ਭਾਰਤ ਮਾਲਾ ਪਰਿਯੋਜਨਾ ਤਹਿਤ ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਪ੍ਰਸਤਾਵਿਤ ਦਿੱਲੀ…
ਅੱਜ 18 ਹੋਰ ਕਿਸਾਨਾਂ ਦੀਆਂ ਜ਼ਮਾਨਤਾਂ ਹੋਈਆਂ ਮਨਜ਼ੂਰ: ਸਿਰਸਾ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ…
ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘੱਟ ਕਰਨ ਦਾ ਕਿਸੇ ਸਰਕਾਰ ਨੇ ਮੈਨੀਫੈਸਟੋ ਚ ਨਹੀਂ ਕੀਤਾ ਵਾਅਦਾ : ਸ਼ਵੇਤ ਮਲਿਕ
ਨਿਊਜ਼ ਡੈਸਕ : ਦੇਸ਼ ਅੰਦਰ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ…
ਪੰਜਾਬ ਕਾਂਗਰਸ 1 ਮਾਰਚ ਨੂੰ ਕਰੇਗੀ ਰਾਜ ਭਵਨ ਦਾ ਘਿਰਾਓ- ਜਾਖੜ
ਚੰਡੀਗੜ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ 1 ਮਾਰਚ 2021 ਨੂੰ ਪੰਜਾਬ ਰਾਜ…
ਪੰਜਾਬੀ ਨੌਜਵਾਨਾਂ ਨੂੰ ਚੁਣ-ਚੁਣ ਕੇ ਗ੍ਰਿਫਤਾਰ ਕਰਨ ਖਿਲਾਫ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ ਯੂਥ ਅਕਾਲੀ ਦਲ
ਚੰਡੀਗੜ੍ਹ: ਯੂਥ ਅਕਾਲੀ ਦਲ 26 ਜਨਵਰੀ ਨੂੰ ਕੌਮੀ ਰਾਜਧਾਨੀ ਵਿਚ ਵਾਪਰੀਆਂ ਘਟਨਾਵਾਂ…
ਪੰਜਾਬ ਦੇ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨਾ ਚਿੰਤਾਜਨਕ, ਕੈਪਟਨ ਨੂੰ ਲੋਕਾਂ ਦੀ ਕੋਈ ਪ੍ਰਵਾਹ ਨਹੀਂ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਹੁਸ਼ਿਆਰਪੁਰ : ਕਰਜ਼ੇ ਵਿੱਚ ਡੁੱਬੇ ਕਿਸਾਨਾਂ ਵੱਲੋਂ ਕੀਤੀ ਗਈ ਖੁਦਕੁਸ਼ੀ ਉੱਤੇ ਚਿੰਤਾ…