Latest ਪੰਜਾਬ News
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਵਾਪਰੀ ਘਟਨਾ ਨੂੰ ਕੋਈ ਬਰਦਾਸ਼ਤ ਨਹੀਂ ਕਰ ਸਕਦਾ, ਸੰਗਤ ਨੇ ਜਜ਼ਬਾਤੀ ਹੋ ਕੇ ਦੋਸ਼ੀ ਨੂੰ ਉਤਾਰਿਆ ਮੌਤ ਦੇ ਘਾਟ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼…
ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਮੂਹ ਧਰਮਾਂ…
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦਾ ਸਿੰਘ ਨੇ ਲਗਾਇਆ ਸੋਧਾ
ਅਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ।…
ਸੁਖਦਰਸ਼ਨ ਸਿੰਘ ਮਰਾੜ ਸੀ ਲੋਕਾਂ ਦਾ ਸੱਚਾ ਆਗੂ: ਚਰਨਜੀਤ ਸਿੰਘ ਚੰਨੀ
ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ…
ਪੰਜਾਬ ਨੂੰ ਸ਼ਹਿਰੀ ਅਤੇ ਪੇਂਡੂ ਰੁਜ਼ਗਾਰ ਸਕੀਮਾਂ ਵਿੱਚ ਵੰਡਣਾ ਗਲਤ, ਹਰ ਪੰਜਾਬੀ ਨੂੰ ਮਿਲਣਾ ਚਾਹੀਦਾ ਹੈ ਰੁਜ਼ਗਾਰ: ਅਸ਼ਵਨੀ ਸ਼ਰਮਾ
ਚੰਡੀਗੜ੍ਹ: ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ…
ਕਾਂਗਰਸ ਸਰਕਾਰ ਨੇ ਵਿਰੋਧੀ ਧਿਰ ਦੇ ਵਿਧਾਇਕਾਂ ਨਾਲ ਵਿਤਕਰਾ ਕਰਕੇ ਕਾਂਗਰਸੀ ਵਿਧਾਇਕਾਂ ਨੂੰ ਹੀ ਜਾਰੀ ਕੀਤੇ ਅਰਬਾਂ ਦੇ ਫ਼ੰਡ- ਹਰਪਾਲ ਸਿੰਘ ਚੀਮਾ
ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ…
ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੋਂ ਠੇਕਾ ਕਾਮਿਆਂ ਨੇ ਚੁੱਕਿਆ ਧਰਨਾ
ਖੰਨਾ : ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਖਿਲਾਫ਼…
ਰੋਪੜ ਕੰਢੀ ਖੇਤਰ ਦੇ ਲੋਕਾਂ ਦੀ ਚਿਰਕੋਣੀ ਮੰਗ ਹੋਈ ਪੂਰੀ : ਚਰਨਜੀਤ ਸਿੰਘ ਚੰਨੀ
ਰੋਪੜ: ਰੋਪੜ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ…
ਮੁੱਖ ਮੰਤਰੀ ਸਾਰਾ ਦਿਨ ਭੰਗੜਾ ਪਾਉਣ ਦੀ ਬਜਾਏ ਆਪਣੇ ਗ੍ਰਹਿ ਮੰਤਰੀ ਨੂੰ ਸਰਗਰਮ ਹੋਣ ਦੀ ਸਲਾਹ ਦੇਣ: ਕੈਪਟਨ
ਚੰਡੀਗੜ੍ਹ : ਪੰਜਾਬ 'ਚ ਡਰੋਨ ਮਿਲਣ ਦੇ ਮਾਮਲੇ 'ਚ ਹੁਣ ਸਾਬਕਾ ਮੁੱਖ…
ਚੰਡੀਗੜ੍ਹ ‘ਚ ਓਮੀਕ੍ਰੋਨ ਵੇਰੀਐਂਟ ਦਾ ਅਲਰਟ, ਪ੍ਰਸ਼ਾਸਨ ਵੱਲੋਂ ਸੂਕਲਾਂ ‘ਚ ਛੁੱਟੀਆਂ ਦਾ ਐਲਾਨ
ਚੰਡੀਗੜ੍ਹ : ਕੋਰੋਨਾ ਦੀ ਲਾਗ ਹੁਣ ਸਕੂਲਾਂ ਤਕ ਪਹੁੰਚ ਗਈ ਹੈ। ਇਕ ਵਾਰ…
