Latest ਪੰਜਾਬ News
ਕੇਜਰੀਵਾਲ ‘ਸਿਆਸੀ ਸੈਲਾਨੀ’, ਪਿਛਲੇ 4.5 ਸਾਲ ਤੋਂ ਸਨ ਗੈਰਹਾਜ਼ਰ: ਸਿੱਧੂ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ…
ਪੰਜਾਬ ‘ਚ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 10 ਲੋਕਾਂ ਦੀ ਮੌਤ
ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ 24 ਘੰਟਿਆਂ ਦੌਰਾਨ 10 ਲੋਕਾਂ ਦੀ…
ਬਠਿੰਡਾ ‘ਚ ਦੋ ਨੌਜਵਾਨਾਂ ਦੀ ਗੋਲ਼ੀਆਂ ਮਾਰ ਕੇ ਹੱਤਿਆ,ਦੋਵੇਂ ਮ੍ਰਿਤਕ ਗੈਂਗਸਟਰ ਤੇ ਸਮਾਜ ਸੇਵੀ ਰਹੇ ਕੁਲਬੀਰ ਸਿੰਘ ਨਰੂਆਣਾ ਦੇ ਸਨ ਸਾਥੀ
ਚੰਡੀਗੜ੍ਹ: ਬਠਿੰਡਾ ਜ਼ਿਲ੍ਹੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ…
ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਦੇ ਅੰਦਰ ਅਗਵਾ ਹੋਇਆ 16-ਸਾਲਾ ਬੱਚਾ ਪਰਿਵਾਰ ਨੂੰ ਸੌਂਪਿਆ ਤਿੰਨ ਦੋਸ਼ੀ ਗ੍ਰਿਫਤਾਰ, ਇੱਕ ਫਰਾਰ
ਚੰਡੀਗੜ੍ਹ/ਫਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ:…
ਪੱਤਰਕਾਰ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਬਰਾੜ ਤੇ ਚੇਅਰਮੈਨ ਬਲਵੰਤ ਤਕਸ਼ਕ ਨੇ ਏ.ਪੀ.ਐਸ.ਸੀ.ਐਮ ਡਾ. ਅਮਿਤ ਅਗਰਵਾਲ ਨਾਲ ਕੀਤੀ ਮੀਟਿੰਗ
ਚੰਡੀਗੜ੍ਹ: ਚੰਡੀਗੜ੍ਹ ਅਤੇ ਹਰਿਆਣਾ ਜਰਨਲਿਸਟ ਯੂਨੀਅਨ (ਰਜਿ) ਦੇ ਸੂਬਾ ਪ੍ਰਧਾਨ ਰਾਮ ਸਿੰਘ…
ਡੋਰ-ਟੂ-ਡੋਰ ਪ੍ਰਚਾਰ ਕਰਨ ਨੂੰ ਲੈ ਕੇ ਐੱਸਡੀਐੱਮ ਖਰੜ ਨੇ ਆਮ ਆਦਮੀ ਪਾਰਟੀ ਨੂੰ ਜਾਰੀ ਕੀਤਾ ਨੋਟਿਸ
ਚੰਡੀਗੜ੍ਹ (ਬਿੰਦੂ ਸਿੰਘ) - ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਖਰੜ 'ਚ…
ਲੁਧਿਆਣਾ ‘ਚ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ 10 ਉਮੀਦਵਾਰਾਂ ਦੇ ਐਲਾਨੇ ਨਾਮ
ਲੁਧਿਆਣਾ: ਲੁਧਿਆਣਾ 'ਚ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਪਹਿਲੇ 10 ਉਮੀਦਵਾਰਾਂ…
‘ਆਪ’ ਨੂੰ ਲੱਗਿਆ ਵੱਡਾ ਝਟਕਾ, ਸੁਖਜੀਤ ਸੁੱਖੀ ਕਾਂਗਰਸ ‘ਚ ਸ਼ਾਮਲ
ਬਰਨਾਲਾ: ਬਰਨਾਲਾ ਵਿਧਾਨ ਸਭਾ ਹਲਕੇ 'ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ…
ਪਟਿਆਲਾ ਦੇ ਸਮਾਜਸੇਵੀ ਸੌਰਭ ਜੈਨ ਨੇ ਆਮ ਆਦਮੀ ਪਾਰਟੀ ‘ਤੇ ਲਗਾਏ ਗੰਭੀਰ ਦੋਸ਼
ਚੰਡੀਗੜ੍ਹ: ਪਟਿਆਲਾ ਦੇ ਸਮਾਜ ਸੇਵਕ ਸੌਰਭ ਜੈਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਪ੍ਰੈੱਸ…
ਕੇਜਰੀਵਾਲ ਨੇ ਪੰਜਾਬੀਆਂ ਅੱਗੇ ਰੱਖੇ 10 ਏਜੰਡੇ
ਮੋਹਾਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ…
