Latest ਪੰਜਾਬ News
ਉਦਯੋਗ ਤੇ ਵਣਜ ਮੰਤਰੀ ਨੇ ਲਵਾਈ ਕੋਵਿਡ ਵੈਕਸੀਨ
ਚੰਡੀਗੜ੍ਹ : ਪੰਜਾਬ ਦੋ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ…
ਬਜਟ ਇਜਲਾਸ ਦੌਰਾਨ ਵਿਧਾਇਕਾਂ ਨੇ ਚੁੱਕੇ ਅਹਿਮ ਸਵਾਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਚੱਲ ਰਹੇ ਬਜਟ ਇਜਲਾਸ ਦੌਰਾਨ ਸਿਆਸੀ…
ਖੇਤੀਬਾੜੀ ਸਬੰਧੀ ਨਵਜੋਤ ਸਿੱਧੂ ਨੇ ਕੈਪਟਨ ਸਰਕਾਰ ਨੂੰ ਦਿੱਤੀ ਸਲਾਹ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਤੋਂ ਇੱਕ ਪਾਸੇ ਚੰਡੀਗੜ੍ਹ ਦੇ ਪੰਜਾਬ…
ਲੱਖਾ ਸਿਧਾਣਾ ਦੇ ਹੱਕ ‘ਚ ਆਇਆ ਸੁਖਪਾਲ ਖਹਿਰਾ, ਮਹਿਰਾਜ ਰੈਲੀ ਦਾ ਵੀ ਕੀਤਾ ਜਿਕਰ
ਚੰਡੀਗੜ੍ਹ ਦੇਸ਼ ਅੰਦਰ ਚਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਵੱਡੇ ਪੱਧਰ 'ਤੇ ਨੌਜਵਾਨਾਂ…
ਵਿਧਾਨ ਸਭਾ ‘ਚ ਬਿਕਰਮ ਮਜੀਠੀਆ ਤੇ ਸਿਹਤ ਮੰਤਰੀ ਬਲਬੀਰ ਸਿੱਧੂ ਆਹਮੋ ਸਾਹਮਣੇ
ਚੰਡੀਗੜ੍ਹ : ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਲਗਾਤਾਰ ਜਾਰੀ ਹੈ।…
ਦਿੱਲੀ ਕਿਸਾਨ ਮੋਰਚਿਆਂ ਦੀ ਮਜ਼ਬੂਤੀ ਲਈ ਪੰਜਾਬ ਦੇ ਪਿੰਡਾਂ ‘ਚੋਂ ਕਾਫ਼ਲਿਆਂ ਦਾ ਜਾਣਾ ਜਾਰੀ
ਬਰਨਾਲਾ : ਤਿੰਨ ਖੇਤੀ ਕਾਨੂੰਨਾਂ, ਬਿਜ਼ਲੀ ਸੋਧ-ਬਿਲ-2020 ਅਤੇ ਪਰਾਲੀ ਆਰਡੀਨੈਂਸ ਖ਼ਿਲਾਫ਼ ਕਰੀਬ…
ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ਼ ਗੱਡਿਆਂ ‘ਤੇ ਚੜ੍ਹ ਕੇ ਵਿਧਾਨ ਸਭਾ ਪਹੁੰਚੇ ਅਕਾਲੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ…
ਪੀਯੂ ਹੈਲਥ ਸੈਂਟਰ ‘ਚ ਜਲਦੀ 24 ਘੰਟੇ ਐਮਰਜੈਂਸੀ ਸਹੂਲਤ, ਹਰ ਜਾਣਕਾਰੀ ਹੈਲਥ ਸੈਂਟਰ ਦੀ ਵੈੱਬਸਾਈਟ ‘ਤੇ ਆਨਲਾਈਨ
ਚੰਡੀਗੜ੍ਹ :- ਪੰਜਾਬ ਯੂਨੀਵਰਸਿਟੀ ਪ੍ਰੋਫੈਸਰ, ਕਰਮਚਾਰੀ ਤੇ ਵਿਦਿਆਰਥੀਆਂ ਨੂੰ ਮੈਡੀਕਲ ਸਬੰਧੀ ਆਉਂਦੀਆਂ ਮੁਸ਼ਕਿਲਾਂ…
ਬਹੁਤ ਜਲਦ ਨੌਦੀਪ ਕੌਰ ਦਾ ਸਾਥੀ ਵੀ ਹੋਵੇਗਾ ਰਿਹਾਅ, ਮਨਜਿੰਦਰ ਸਿਰਸਾ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ ਕਿਸਾਨ ਮੋਰਚੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਕਈ ਨੌਜਵਾਨਾਂ ਨੂੰ ਦਿੱਲੀ…
2022 ਦੀਆਂ ਚੋਣਾਂ ਲਈ ਬ੍ਰਹਮਪੁਰਾ ਨੇ ਕਸੀ ਕਮਾਨ! ‘ਆਪ’ ਨਾਲ ਹੋ ਸਕਦਾ ਹੈ ਸਮਝੌਤਾ
ਨਿਊਜ਼ ਡੈਸਕ : ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ…