Latest ਪੰਜਾਬ News
ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਆਵਾਜ਼ ਸੁਣਨ ਤੇ ਸਮੱਸਿਆ ਦੇ ਨਿਪਟਾਰੇ ਲਈ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ…
ਮੁੱਖ ਮੰਤਰੀ ਵਲੋਂ ਸਾਬਕਾ ਭਾਜਪਾ ਮੰਤਰੀ ਦੀ ਰਿਹਾਇਸ਼ ਅੱਗੇ ਗੋਹਾ ਸੁੱਟਣ ਦੇ ਮਾਮਲੇ ‘ਚ ਧਾਰਾ 307 ਰੱਦ ਕਰਨ ਦੇ ਹੁਕਮ, SHO ਦਾ ਕੀਤਾ ਤਬਾਦਲਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁੱਧਵਾਰ ਨੂੰ, ਸਾਬਕਾ…
ਸੁਖਬੀਰ ਬਾਦਲ ਵੱਲੋਂ ਰਾਜਪੁਰਾ ਨਗਰ ਕੌਂਸਲ ਚੋਣਾਂ ਲਈ ਪਾਰਟੀ ਦੀ 4 ਮੈਂਬਰੀ ਕਮੇਟੀ ਦਾ ਐਲਾਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ…
5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਮੁੜ ਖੁੱਲ੍ਹਣਗੇ ਸਕੂਲ
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ…
ਹਾਈਕੋਰਟ ਵੱਲੋਂ ਬੇਅਦਬੀ ਕਾਂਡ ‘ਚ ਬਣਾਈ ਸਿਟ ‘ਚੋਂ ਡੀਆਈਜੀ ਖੱਟੜਾ ਨੂੰ ਬਾਹਰ ਕੱਢਣ ਦੇ ਆਦੇਸ਼
ਚੰਡੀਗੜ੍ਹ: ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ…
ਚਾਈਨਾ ਡੋਰ ਕਾਰਨ ਸੰਗਰੂਰ ‘ਚ 8 ਸਾਲਾ ਬੱਚੇ ਦੀ ਹੋਈ ਮੌਤ
ਸੰਗਰੂਰ : ਲੋਹੜੀ ਅਤੇ ਬਸੰਤ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਵਿਚ ਪਤੰਗਾਂ…
ਪੰਜਾਬ ਸਰਕਾਰ ਦੇ ਕੈਲੰਡਰ ਉਪਰ ਛਾਪੀ ਗਈ ਫੋਟੋ ਦਾ ਵਿਵਾਦ ; ਸਰਕਾਰ ਨੇ ਗਲਤੀ ਮੰਨੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤਾ ਗਿਆ ਕੈਲੰਡਰ…
ਖੇਤੀਬਾੜੀ ਯੂਨੀਵਰਸਟੀ ਵਿੱਚ ਨਵੇਂ ਅਧਿਆਪਨ ਅਮਲੇ ਲਈ ਓਰੀਐਂਟੇਸ਼ਨ ਕੋਰਸ ਹੋਇਆ ਸ਼ੁਰੂ
ਚੰਡੀਗੜ੍ਹ, (ਅਵਤਾਰ ਸਿੰਘ): ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵੱਲੋਂ…
ਮੰਤਰੀ ਆਸ਼ੂ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਪੰਜਾਬ ‘ਚ ਲਾਗੂ ਕਰਨ ਦੇ ਬਿਆਨ ਨਾਲ ਕੈਪਟਨ-ਮੋਦੀ ਸਬੰਧਾਂ ਦਾ ਹੋਇਆ ਪਰਦਾਫਾਸ: ਆਪ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਸਰਕਾਰ ਦੇ ਮੰਤਰੀ ਭਾਰਤ…
ਪੰਜਾਬ ਸਰਕਾਰ ਨੇ ਲੱਖਾਂ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਕੀਤਾ ਖਿਲਵਾੜ : ‘ਆਪ’
ਜਲੰਧਰ/ਚੰਡੀਗੜ੍ਹ: ਪੰਜਾਬ ਸਰਕਾਰ ਦੀਆਂ ਨਕਾਮੀਆਂ ਕਾਰਨ ਅੱਜ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ…