Latest ਪੰਜਾਬ News
ਸਿਹਤ ਮੰਤਰੀ ਬਲਬੀਰ ਸਿੱਧੂ ਸਿਹਤਯਾਬ ਹੋ ਕੇ ਪੁੱਜੇ ਘਰ
ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹਸਪਤਾਲ ਤੋਂ ਛੁੱਟੀ…
ਪੰਜਾਬ ਵਜ਼ਾਰਤ ਵੱਲੋਂ ਆਲੂਆਂ ਦੇ ਬੀਜ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪਟੈਟੋ ਬਿੱਲ, 2020 ਨੂੰ ਪ੍ਰਵਾਨਗੀ
ਚੰਡੀਗੜ੍ਹ: ਆਲੂ ਉਤਪਾਦਕਾਂ ਦੀ ਆਮਦਨੀ ਨੂੰ ਵਧਾਉਣ ਹਿੱਤ ਇੱਕ ਵੱਡਾ ਕਦਮ ਪੁੱਟਦਿਆਂ…
ਪੰਜਾਬ ਕੈਬਨਿਟ ਵੱਲੋਂ ਝੁੱਗੀ ਝੌਪੜੀਆਂ ਵਾਲਿਆਂ ਦੇ ਜ਼ਮੀਨੀ ਮਾਲਕਾਨਾ ਹੱਕਾਂ ਨੂੰ ਹਰੀ ਝੰਡੀ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ…
ਸਿੱਖਿਆ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦਾ ਛੇਵਾਂ ਗੇੜ ਮੁਕੰਮਲ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਮਹਾਮਾਰੀ ਬਾਰੇ ਸੂਬੇ ਦੇ ਲੋਕਾਂ…
ਕਿਸਾਨਾਂ ਵੱਲੋਂ ਮੀਟਿੰਗ ਦਾ ਬਾਈਕਾਟ ਕਰਨ ‘ਤੇ ਅਕਾਲੀ ਦਲ ਨੇ ਲਿਆ ਸਟੈਂਡ
ਚੰਡੀਗੜ੍ਹ: ਖੇਤੀ ਕਾਨੂੰਨ 'ਤੇ ਕੇਂਦਰ ਨਾਲ ਕਿਸਾਨਾਂ ਦੀ ਗੱਲਬਾਤ ਬੇਸਿੱਟਾ ਰਹਿਣ 'ਤੇ…
ਖੇਤੀ ਕਾਨੂੰਨ ‘ਤੇ ਕੇਂਦਰ ਨਾਲ ਮੀਟਿੰਗ ਵਿਚਾਲੇ ਛੱਡ ਕੇ ਬਾਹਰ ਆਏ ਕਿਸਾਨ, ਕੀਤੀ ਨਾਅਰੇਬਾਜ਼ੀ
ਨਵੀਂ ਦਿੱਲੀ: ਖੇਤੀ ਕਾਨੂੰਨ 'ਤੇ ਦਿੱਲੀ ਵਿੱਚ ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ…
ਪੂਰੇ ਦੇਸ਼ ‘ਚ ਮਹਾਰਾਸ਼ਟਰ ਤੋਂ ਬਾਅਦ ਚੰਡੀਗੜ੍ਹ ‘ਚ ਸਭ ਤੋਂ ਜ਼ਿਆਦਾ ਕੋਰੋਨਾ ਪਾਜ਼ਿਟਿਵਿਟੀ ਰੇਟ
ਚੰਡੀਗੜ੍ਹ: ਪੂਰੇ ਦੇਸ਼ ਵਿੱਚ ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਦੂਜੇ ਸਥਾਨ 'ਤੇ ਕੋਰੋਨਾ…
ਕਿਸਾਨ ਅੰਦੋਲਨ ਕਾਰਨ ਰੇਲਵੇ ਨੂੰ 80 ਕਰੋੜ ਰੁਪਏ ਦਾ ਨੁਕਸਾਨ
ਚੰਡੀਗੜ੍ਹ: ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਵਿੱਚ ਕਿਸਾਨਾਂ ਦੇ ਰੇਲ ਰੋਕੋ…
ਕੇਂਦਰ ਨਾਲ ਗੱਲਬਾਤ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਵਫ਼ਦ ਦਿੱਲੀ ਰਵਾਨਾ, ਅੱਜ ਹੋਵੇਗੀ ਬੈਠਕ
ਚੰਡੀਗੜ੍ਹ: ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਤਿੰਨ ਹਫ਼ਤੇ ਤੋਂ ਧਰਨੇ ਦੇ ਰਹੀਆਂ 29…
ਪਿੰਡ ਵਿੱਚ ਸੁਆਣੀਆਂ ਨੂੰ ਜਾਗਰੂਕਤਾ ਅਤੇ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ
ਚੰਡੀਗੜ੍ਹ, (ਅਵਤਾਰ ਸਿੰਘ): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਅਪਣਾਏ ਗਏ ਲੁਧਿਆਣਾ ਜ਼ਿਲੇ…