Latest ਪੰਜਾਬ News
ਰਾਜਪਾਲ ਵੱਲੋਂ ਪਹਿਲੇ ਬਿੱਲ ਰੋਕੇ ਜਾਣ ਕਾਰਨ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਸੋਧ ਬਿੱਲ ਵਿਧਾਨ ਸਭਾ ਵਿੱਚ ਮੁੜ ਲਿਆਂਦੇ ਜਾਣਗੇ: ਕੈਪਟਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ…
ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲਾਂ ‘ਚ, 14 ਬਾਰੇ ਪਤਾ ਲੱਗਿਆ ਅਤੇ ਬਾਕੀ 5 ਦੀ ਭਾਲ ਜਾਰੀ: ਕੈਪਟਨ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਕੌਮੀ…
‘ਜੰਮੂ ਕਸ਼ਮੀਰ ਵਾਂਗ ਪੰਜਾਬ ਨੂੰ ਵੀ ਹਿੰਸਕ ਸੂਬਾ ਐਲਾਨ ਕਰਨਾ ਚਾਹੁੰਦੀ ਮੋਦੀ ਸਰਕਾਰ’
ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ…
‘ਜਲਾਲਾਬਾਦ ਝੜਪ ‘ਚ 3 ਅਕਾਲੀ ਵਰਕਰਾਂ ਦੇ ਲੱਗੀ ਗੋਲੀ’, SDM ਦਫ਼ਤਰ ਬਾਹਰ ਧਰਨਾ ਜਾਰੀ
ਜਲਾਲਾਬਾਦ : ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਲਈ ਨਾਮਜ਼ਦਗੀ ਭਰਨ…
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੀਆਂ ਸਿਆਸੀ ਧਿਰਾਂ ਹੋਈਆਂ ਇਕੱਠੀਆਂ
ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਖੇਤੀ ਬਿਲਾਂ ਨੂੰ ਦਿੱਲੀ ਵਿਚ ਸੰਘਰਸ਼…
ਕੈਪਟਨ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਦਾ ‘ਆਪ’ ਨੇ ਕੀਤਾ ਬਾਈਕਾਟ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ…
ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਵਰਕਰਾਂ ਤੇ ਸੁਖਬੀਰ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦੀ ਕੀਤੀ ਜ਼ੋਰਦਾਰ ਨਿਖੇਧੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜਲਾਲਾਬਾਦ ਵਿਚ ਪੁਲਿਸ ਦੀ ਹਮਾਇਤ ਪ੍ਰਾਪਤ…
MC ਚੋਣਾਂ- ਜਲਾਲਾਬਾਦ ‘ਚ ਸੁਖਬੀਰ ਬਾਦਲ ਦੀ ਗੱਡੀ ‘ਤੇ ਹਮਲਾ, ਆਪਸ ‘ਚ ਭਿੜੇ ਅਕਾਲੀ-ਕਾਂਗਰਸੀ
ਜਲਾਲਾਬਾਦ: ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਲਈ ਭਰੇ ਜਾ ਰਹੇ…
ਪੰਜਾਬ ਦੇ ਏਜੀ ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਕਰਨ ਦੇ ਫੈਸਲੇ ‘ਤੇ ਬਾਰ ਕੌਂਸਲ ਨੇ ਲਾਈ ਰੋਕ
ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਏਜੀ ਅਤੁਲ ਨੰਦਾ…
ਪੰਜਾਬੀ ਭਾਈਚਾਰੇ ਵਲੋਂ ਅੰਮ੍ਰਿਤਸਰ-ਰੋਮ ਸਿੱਧੀ ਉਡਾਣ ਸ਼ੁਰੂ ਕਰਨ ਦਾ ਸਵਾਗਤ
ਚੰਡੀਗੜ੍ਹ, (ਅਵਤਾਰ ਸਿੰਘ): ਵਿਦੇਸ਼ ਵਿਚ ਵਸਦੇ ਪੰਜਾਬੀ ਭਾਈਚਾਰੇ, ਫਲਾਈਅੰਮ੍ਰਿਤਸਰ ਇਨੀਸ਼ਿਏਟਿਵ ਅਤੇ ਅੰਮ੍ਰਿਤਸਰ…