Latest ਪੰਜਾਬ News
ਪੰਜਾਬ ਸਰਕਾਰ ਵੱਲੋਂ ਮੋਬਾਈਲ ਵੈਨਾਂ ਤੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਦੀ ਮੁਫ਼ਤ ਵਾਕ-ਇਨ ਟੈਸਟਿੰਗ ਨੂੰ ਮਨਜ਼ੂਰੀ
ਚੰਡੀਗੜ੍ਹ: ਸੂਬੇ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਅਤੇ…
ਪੰਜਾਬ ‘ਚ ਕੋਰੋਨਾ ਦੀ ਰਫਤਾਰ ਭਿਆਨਕ, ਮਰੀਜ਼ਾਂ ਦਾ ਅੰਕੜਾ 58,500 ਪਾਰ
ਚੰਡੀਗੜ੍ਹ: ਲਾਕਡਾਊਨ ਅਤੇ ਕਰਫ਼ਿਊ ਤੋਂ ਬਾਅਦ ਵੀ ਕੋਰੋਨਾ ਵਾਇਰਸ ਨਾਲ ਪੰਜਾਬ ਦੀ…
ਕੈਨੇਡਾ ‘ਚ ਪਾਵਨ ਸਰੂਪ ਦੀ ਛਪਾਈ ‘ਚ ਵਰਤੀ ਗਈ ਪੀਡੀਐੱਫ ਫਾਈਲ ਵਾਲੀ ਪੈੱਨ ਡਰਾਈਵ ਜ਼ਬਤ
ਅੰਮ੍ਰਿਤਸਰ/ਸਰੀ: ਕੈਨੇਡਾ 'ਚ ਪਾਵਨ ਸਰੂਪ ਦੀ ਛਪਾਈ 'ਚ ਵਰਤੀ ਗਈ ਪੀਡੀਐੱਫ ਫਾਈਲ…
ਮੌਤ ਦਰ ਘਟਾਉਣ ਲਈ ਨਾਜ਼ੁਕ ਸੰਭਾਲ ਕੇਂਦਰਾਂ ‘ਚ ਸੁਧਾਰ ਕਰੇ ਕਾਂਗਰਸ ਸਰਕਾਰ : ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਆਖਿਆ ਕਿ ਬਜਾਏ…
ਡਾ. ਕਰਮਜੀਤ ਸਿੰਘ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਪਹਿਲੇ ਵਾਈਸ ਚਾਂਸਲਰ ਨਿਯੁਕਤ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਡਾ: ਕਰਮਜੀਤ ਸਿੰਘ ਨੂੰ ਜਗਤ ਗੁਰੂ ਨਾਨਕ ਦੇਵ…
ਲੋਕ ਮਸਲਿਆਂ ਤੋਂ ਭੱਜਣ ‘ਚ ਇੱਕ-ਦੂਜੇ ਤੋਂ ਮੂਹਰੇ ਹਨ ਰਾਜਾ, ਮੋਦੀ ਤੇ ਬਾਦਲ: ਭਗਵੰਤ ਮਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ…
ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਤੇ ਕਾਂਗਰਸ ਪਾਰਟੀ ‘ਤੇ ਗੁੰਮਰਾਹਕੁੰਨ ਪ੍ਰਚਾਰ ਕਰਨ ਦੇ ਲਾਏ ਦੋਸ਼
ਚੰਡੀਗੜ੍ਹ: ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਵਲੋਂ ਲਿਆਏ ਗਏ ਕਿਸਾਨ ਆਰਡੀਨੈਂਸਾਂ ਖਿਲਾਫ…
ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਚ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ਬਾਰੇ ਬਿੱਲ ਤੋਂ ਬਾਹਰ ਰੱਖਣਾ ਮਾਂ ਬੋਲੀ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਤੁੱਲ: ਸੁਖਜਿੰਦਰ ਰੰਧਾਵਾ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜੋ ਅੱਜ ਇੱਕ ਬਿੱਲ ਪ੍ਰਵਾਨ ਕੀਤਾ ਗਿਆ ਹੈ…
ਲਾਕਡਾਊਨ ਕਾਰਨ ਭਾਰਤ ‘ਚ ਫਸੇ ਪਾਕਿਸਤਾਨੀ ਨਾਗਰਿਕਾਂ ਦੀ ਹੋਈ ਵਾਪਸੀ
ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਾਰਨ ਹੋਏ ਲਾਕਡਾਊਨ ਕਰਕੇ 198 ਪਾਕਿਸਤਾਨੀ ਨਾਗਰਿਕ ਜੋ ਭਾਰਤ…
ਪੰਜਾਬ ‘ਚ ਕੌਮੀ ਸੜਕਾਂ ਬਾਰੇ ਗਡਕਰੀ ਨੂੰ ਮਿਲਿਆ ‘ਆਪ’ ਵਿਧਾਇਕਾਂ ਦਾ ਵਫ਼ਦ
ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੀਆਂ ਅੱਧੀਆਂ-ਅਧੂਰੀਆਂ ਪਈਆਂ ਕੌਮੀ ਸੜਕਾਂ ਨੂੰ ਜਲਦੀ ਮੁਕੰਮਲ ਕਰਾਉਣ…