Latest ਪੰਜਾਬ News
ਕੋਵਿਡ-19 ਟੈਸਟਿੰਗ ਹਸਪਤਾਲਾਂ ਤੋਂ ਬਾਹਰ ਵੀ ਕੀਤੀ ਜਾਵੇਗੀ
ਐਸ.ਏ.ਐਸ. ਨਗਰ: ਵੱਡੀ ਪੱਧਰ `ਤੇ ਟੈਸਟਿੰਗ ਸਮੇਂ ਦੀ ਲੋੜ ਹੈ। ਜਿੰਨੀ ਛੇਤੀ…
ਕੇਂਦਰ ਦੇ ਕਿਸਾਨ, ਆੜਤੀਆ ਤੇ ਮਜਦੂਰ ਵਿਰੋਧੀ ਕਾਲੇ ਬਿੱਲ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ: ਸੁੰਦਰ ਸ਼ਾਮ ਅਰੋੜਾ
ਹੁਸ਼ਿਆਰਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ, ਆੜਤੀਆ ਅਤੇ ਮਜ਼ਦੂਰ ਮਾਰੂ ਕਾਲੇ…
ਕੈਪਟਨ ਅਮਰਿੰਦਰ ਸਿੰਘ ਵੱਲੋਂ ਈਸ਼ਰ ਜੱਜ ਆਹਲੂਵਾਲੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪ੍ਰਸਿੱਧ…
ਖੇਤੀ ਬਿੱਲਾਂ ਦੇ ਵਿਰੋਧ ਵਿਚਾਲੇ ਕੇਂਦਰ ਵਲੋਂ ਪੰਜਾਬ ਤੇ ਹਰਿਆਣਾ ’ਚ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ
ਨਵੀਂ ਦਿੱਲੀ: ਕੇਂਦਰ ਨੇ ਅੱਜ ਤੋਂ ਪੰਜਾਬ ਅਤੇ ਹਰਿਆਣਾ ਵਿੱਚ ਐਮਐਸਪੀ 'ਤੇ…
ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਵੱਲੋਂ ਕੀਤੇ ਗਏ ਪੰਜਾਬ ਬੰਦ ਦੀ ਕੀਤੀ ਸ਼ਲਾਘਾ
ਪਟਿਆਲਾ : ਕਿਸਾਨਾਂ ਵੱਲੋਂ ਕੀਤੇ ਗਏ ਪੰਜਾਬ ਬੰਦ ਦੀ ਸੁਖਬੀਰ ਸਿੰਘ ਬਾਦਲ…
ਨਹਿਰ ‘ਚ ਨਹਾਉਣ ਗਏ ਤਿੰਨ ਨੌਜਵਾਨਾਂ ‘ਚੋਂ 2 ਡੁੱਬੇ, ਇੱਕ ਦੀ ਲਾਸ਼ ਬਰਾਮਦ
ਸ੍ਰੀ ਆਨੰਦਪੁਰ ਸਾਹਿਬ: ਇੱਥੋਂ ਦੇ ਨਜ਼ਦੀਕੀ ਪਿੰਡ ਥੱਪਲ ਨੇੜੇ ਤੋਂ ਲੰਘਦੀ ਭਾਖੜਾ…
ਕਿਸਾਨਾਂ ਨੇ ਰੇਲਵੇ ਟਰੈਕ ਤੇ ਅੱਧ ਨੰਗੇ ਹੋ ਕੇ ਕੀਤਾ ਅਨੋਖਾ ਪ੍ਰਦਰਸ਼ਨ
ਅੰਮ੍ਰਿਤਸਰ: ਪੰਜਾਬ ਬੰਦ ਕਰਨ ਤੋਂ ਬਾਅਦ ਹੁਣ ਕਿਸਾਨ ਰੇਲ ਦੀਆਂ ਪਟੜੀਆਂ ਜਾਮ…
1 ਅਕਤੂਬਰ ਨੂੰ ਅਕਾਲੀ ਦਲ ਦੇ ਹੋਣ ਵਾਲੀ ਰੋਸ ਯਾਤਰਾ ਦਾ ਸੁਖਬੀਰ ਬਾਦਲ ਨੇ ਕੀਤਾ ਵੇਰਵਾ ਜਾਰੀ
ਪਟਿਆਲਾ : ਖੇਤੀਬਾੜੀ ਬਿੱਲਾਂ ਖਿਲਾਫ ਅਕਾਲੀ ਦਲ ਵੱਲੋਂ ਇੱਕ ਅਕਤੂਬਰ ਨੂੰ ਰੋਸ…
ਸੋਮ ਪ੍ਰਕਾਸ਼ ਦੀ ਕੋਠੀ ਦਾ ਘਿਰਾਓ ਕਰੇਗੀ ਵਿਸ਼ਾਲ ਟਰੈਕਟਰ ਰੈਲੀ
ਹੁਸ਼ਿਆਰਪੁਰ: ਸੈਂਟਰ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ਼ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ…
ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ ਦੇ ਜੇਤੂਆਂ ਦਾ 28 ਸਤੰਬਰ ਨੂੰ ਕੀਤਾ ਜਾਵੇਗਾ ਐਲਾਨ
ਚੰਡੀਗੜ੍ਹ: ਪੰਜਾਬ ਯੋਜਨਾਬੰਦੀ ਵਿਭਾਗ ਵੱਲੋਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਹਿਯੋਗ ਨਾਲ…