Latest ਪੰਜਾਬ News
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਡੀ.ਜੀ.ਪੀ. ਤੋਂ ਮੰਗੀ ਰਿਪੋਰਟ
ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ…
ਵਿਰਾਟ ਕੋਹਲੀ ਦੀ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਲੋਕਾਂ ਨੂੰ ਇਲਾਜ ਦੀ ਜ਼ਰੂਰਤ: ਮਨੀਸ਼ਾ ਗੁਲਾਟੀ
ਚੰਡੀਗੜ੍ਹ: ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ…
ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਲਏ ਇਤਿਹਾਸਕ ਫੈਸਲਿਆਂ ਲਈ ਮੰਤਰੀਆਂ ਅਤੇ ਵਿਧਾਇਕਾਂ ਨੇ ਇੱਕਮੁੱਠਤਾ ਨਾਲ ਮੁੱਖ ਮੰਤਰੀ ਚੰਨੀ ਦਾ ਕੀਤਾ ਧੰਨਵਾਦ
ਚੰਡੀਗੜ: ਪੰਜਾਬ ਦੇ ਸੱਤਾਧਾਰੀ ਧਿਰ ਦੇ ਵਿਧਾਇਕ ਅਤੇ ਮੰਤਰੀ ਮੰਗਲਵਾਰ ਨੂੰ ਮੁੱਖ…
ਮੀਟਿੰਗ ਕਰਕੇ ਸਿੱਧੂ ਨੇ ਕੀਤਾ ਸ਼ਕਤੀ ਪ੍ਰਦਰਸ਼ਨ
ਚੰਡੀਗੜ੍ਹ : (ਦਰਸ਼ਨ ਸਿੰਘ ਖੋਖਰ ):ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ…
ਮੁੱਖ ਮੰਤਰੀ ਨੇ ਨਵੰਬਰ ਦੇ ਅੱਧ ਤੱਕ ਅਤਿ ਆਧੁਨਿਕ ‘ਦਾਸਤਾਨ-ਏ-ਸ਼ਹਾਦਤ’ ਥੀਮ ਪਾਰਕ ਤੇ ਹੈਰੀਟੇਜ ਸਟਰੀਟ ਦੇ ਉਦਘਾਟਨ ਦਾ ਕੀਤਾ ਐਲਾਨ
'ਪਹਿਲੀ ਪਾਤਸ਼ਾਹੀ ਤੋਂ ਦਸਵੀਂ ਪਾਤਸ਼ਾਹੀ ਤੱਕ' ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਦਰਸਾਉਣਗੀਆਂ…
ਚੰਨੀ ਸਰਕਾਰ ਨੇ ਦੀਵਾਲੀ ਦੇ ਤੋਹਫ਼ੇ ਦੇ ਨਾਂ ‘ਤੇ ਪੰਜਾਬ ਵਾਸੀਆਂ ਨੂੰ ਚਾਸ਼ਣੀ ‘ਚ ਘੋਲ ਕੇ ਸਲਫ਼ਾਸ ਦਿੱਤੀ : ਅਮਨ ਅਰੋੜਾ
ਸਰਕਾਰ ਨੇ 100 ਯੂਨਿਟਾਂ ਤੱਕ ਮਹਿਜ 2 ਰੁਪਏ ਘਟਾਏ ਅਤੇ 100 ਯੂਨਿਟਾਂ…
ਖੇਤੀਬਾੜੀ ਮੰਤਰੀ ਵਲੋਂ ਭਾਰਤ ਸਰਕਾਰ ਨੂੰ ਹਾੜੀ ਦੀਆਂ ਫਸਲਾਂ ਲਈ ਡੀਏਪੀ ਦੀ ਸਪਲਾਈ ‘ਚ ਤੇਜੀ ਲਿਆਉਣ ਦੀ ਅਪੀਲ
10 ਨਵੰਬਰ ਤੱਕ 30 ਰੈਕ ਉਪਲਬਧ ਕਰਾਉਣ ਦੀ ਕੀਤੀ ਸੀ ਮੰਗ; ਸੂਬੇ…
ਕੁਲਤਾਰ ਸੰਧਵਾਂ ਦਾ ਕੈਪਟਨ ‘ਤੇ ਤੰਜ਼ – ‘ਨਵੀਂ ਪਾਰਟੀ ਦੀ ਥਾਂ ਬੀਜੇਪੀ ਕਰ ਲੈਂਦੇ ਜੁਆਇਨ’
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਗਲਵਾਰ ਨੂੰ ਕਾਂਗਰਸ…
ਦੀਵਾਲੀ ਅਤੇ ਗੁਰਪੁਰਬ ‘ਤੇ ਸਿਰਫ 2 ਘੰਟੇ ਚੱਲਣਗੇ ਪਟਾਕੇ, ਪੰਜਾਬ ਸਰਕਾਰ ਨੇ ਤੈਅ ਕੀਤਾ ਸਮਾਂ
ਚੰਡੀਗੜ੍ਹ : ਤਿਉਹਾਰੀ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਤੇ ਦੋ ਦਿਨ ਯਾਨੀ…
ਚੰਨੀ ਵੱਲੋਂ ਪਾਵਰਕੌਮ ਨੂੰ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਹਰੀ ਝੰਡੀ
ਚੰਡੀਗੜ੍ਹ: ਸੂਬਾ ਭਰ ਦੇ ਖਪਤਕਾਰਾਂ ਲਈ ਨਿਰਵਿਘਨ, ਮਿਆਰੀ ਅਤੇ ਵਾਜਬ ਕੀਮਤਾਂ ਉਤੇ…
