Latest ਪੰਜਾਬ News
ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਮੁੜ ਸੰਭਾਲਿਆ ਆਪਣੇ ਦਫ਼ਤਰ ਦਾ ਕੰਮਕਾਜ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ…
ਲਾਹੌਰ ਸਥਿਤ ਗੁਰਦੁਆਰਾ ਸਾਹਿਬ ਨੂੰ ਮਸਜ਼ਿਦ ‘ਚ ਤਬਦੀਲ ਕਰਨ ਦੀ ਕੋਸ਼ਿਸ਼ ਬੇਹੱਦ ਨਿੰਦਣਯੋਗ : ਕੈਪਟਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਹੌਰ ਵਿਚ…
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੈਨਿਕਾਂ ਸਤਵਿੰਦਰ ਸਿੰਘ ਤੇ ਲਖਵੀਰ ਸਿੰਘ ਦੇ ਵਾਰਸਾਂ ਲਈ ਐਕਸ ਗ੍ਰੇਸ਼ੀਆ ਤੇ ਨੌਕਰੀ ਦਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 4…
ਸੂਬੇ ‘ਚ ਕੋਰੋਨਾਵਾਇਰਸ ਬੇਕਾਬੂ 550 ਤੋਂ ਵਧ ਨਵੇਂ ਮਾਮਲਿਆਂ ਦੀ ਪੁਸ਼ਟੀ, ਕੁੱਲ ਅੰਕੜਾ 13,700 ਪਾਰ
ਨਿਊਜ਼ ਡੈਸਕ: ਪੰਜਾਬ ‘ਚ ਅੱਜ ਕੋਰੋਨਾਵਾਇਰਸ ਦੇ 557 ਨਵੇਂ ਮਾਮਲੇ ਦਰਜ ਕੀਤੇ…
ਜਿਪਸਮ ਘੁਟਾਲੇ ਲਈ ਜੋਗਿੰਦਰ ਮਾਨ ਨੂੰ ਬਰਖ਼ਾਸਤ ਕੀਤਾ ਜਾਵੇ : ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ…
ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਵੀਰਪਾਲ ਕੌਰ ‘ਤੇ ਕੇਸ ਦਰਜ ਹੋਵੇ : ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਪੁਲਿਸ ਨੂੰ ਇਕ ਸ਼ਿਕਾਇਤ ਦੇ…
ਕਿਸਾਨੀ ਨੂੰ ਜੋਕਾਂ ਵਾਂਗ ਚੂਸ ਰਿਹਾ ਹੈ ਭ੍ਰਿਸ਼ਟ ਸਰਕਾਰੀ ਤੰਤਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਹੁ-ਕਰੋੜੀ ਜਿਪਸਮ ਘੁਟਾਲੇ ਦੀ ਮਾਨਯੋਗ…
ਖੇਤੀ ਆਰਡੀਨੈਂਸ ਰੱਦ ਕਰਨ ਤੇ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਨੇ 13 ਜ਼ਿਲ੍ਹਿਆਂ ‘ਚ ਕੀਤੇ ਟ੍ਰੈਕਟਰ ਮਾਰਚ
ਚੰਡੀਗੜ੍ਹ: ਤਿੰਨੇ ਖੇਤੀ ਆਰਡੀਨੈਂਸ ਰੱਦ ਕਰਨ ਤੇ ਹੋਰ ਭਖਦੀਆਂ ਕਿਸਾਨੀ ਮੰਗਾਂ ਨੂੰ…
ਯੂਏਪੀਏ ਕਾਨੂੰਨ ਦੇ ਖਿਲਾਫ ਪੀੜਤ ਪਰਿਵਾਰਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਮੰਗ ਪੱਤਰ ਦੇਣ ਪਹੁੰਚੇ ਖਹਿਰਾ
ਅੰਮ੍ਰਿਤਸਰ: ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅੱਜ ਸ੍ਰੀ ਅਕਾਲ…
ਬੰਦੂਕ ਦੀ ਨੋਕ ‘ਤੇ ਵੈਸਟਰਨ ਯੂਨੀਅਨ ਦੇ ਦਫ਼ਤਰ ‘ਚੋਂ ਲੱਖਾਂ ਦੀ ਲੁੱਟ
ਚੰਡੀਗੜ੍ਹ: ਸ਼ਹਿਰ ਦੇ ਸੈਕਟਰ-27 ਸਥਿਤ ਮਾਰਕਿਟ ਵਿੱਚ ਵੈਸਟਰਨ ਯੂਨੀਅਨ ਮਨੀ ਐਕਸਚੇਂਜ ਦਫਤਰ…