Latest ਪੰਜਾਬ News
ਜ਼ਹਿਰੀਲੀ ਸ਼ਰਾਬ ਕਾਂਡ ਮੰਦਭਾਗਾ; ਪੰਜਾਬ ਪੁਲੀਸ ਕੇਸ ਨੂੰ ਹੱਲ ਕਰਨ ਵਿੱਚ ਸਮਰੱਥ: ਅਰੁਨਾ ਚੌਧਰੀ
ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਕਾਂਡ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ…
ਨਕਲੀ ਸ਼ਰਾਬ ਵੇਚਣ ਵਾਲਿਆਂ ਦੇ ਸਾਥੀ ਵਜੋਂ ਸਲੂਕ ਕਰਨ ‘ਤੇ ਐਸ ਐਸ ਪੀ ਧਰੁਵ ਦਾਹੀਆ ਖਿਲਾਫ ਕਤਲ ਕੇਸ ਦਰਜ ਹੋਵੇ : ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਨਕਲੀ ਸ਼ਰਾਬ, ਜਿਸਦੇ…
ਆਪਣੇ ਕੰਮ ਨਾਲ ਵਾਸਤਾ ਰੱਖੋ ਕੇਜਰੀਵਾਲ: ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ : ਨਕਲੀ ਸ਼ਰਾਬ ਨਾਲ ਵਾਪਰੀ ਦੁਖਦਾਇਕ ਘਟਨਾ ਦੀ ਸੀ.ਬੀ.ਆਈ. ਜਾਂਚ ਕਰਵਾਉਣ…
ਜ਼ਹਿਰੀਲੀ ਸ਼ਰਾਬ: ‘ਆਪ’ ਨੇ ਕੀਤੇ 117 ਵਿਧਾਨ ਸਭਾ ਹਲਕਿਆਂ ਵਿੱਚ ਰੋਸ ਮੁਜ਼ਾਹਰੇ
ਚੰਡੀਗੜ੍ਹ : ਮਾਝੇ ਦੇ ਤਿੰਨ ਜ਼ਿਲਿਆਂ ਵਿੱਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਲਈ…
ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਰਮੀਜ਼ਾ ਹਕੀਮ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਧਰਮ ਪਤਨੀ ਰਮੀਜ਼ਾ…
ਕੋਵਿਡ-19 : ਜਲੰਧਰ ‘ਚ 83 ਅਤੇ ਫਿਰੋਜ਼ਪੁਰ ‘ਚ 22 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ
ਚੰਡੀਗੜ੍ਹ : ਸੂਬੇ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ 'ਚ…
ਦੁੱਧ, ਮੀਟ ਅਤੇ ਪਸ਼ੂ ਆਹਾਰ ਦੇ ਕਾਰਖਾਨੇ ਲਾਉਣ ਵਾਲਿਆਂ ਨੂੰ ਵਿਆਜ ਦਰ ‘ਤੇ 3 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤ੍ਰਿਪਤ ਬਾਜਵਾ
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਰਵਾਇਤੀ ਖੇਤੀਬਾੜੀ ਫਸਲੀ ਚੱਕਰ…
ਪੰਜਾਬ ਦੀਆਂ 2019 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ: ਸਰਕਾਰੀਆ
ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਨੁਸਾਰ ਮੌਨਸੂਨ ਤੋਂ…
ਚੰਡੀਗੜ੍ਹ: ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਹਸਪਤਾਲ ਦੀ 5ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ
ਚੰਡੀਗੜ੍ਹ : ਯੂਟੀ 'ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧ…
ਜ਼ਹਿਰੀਲੀ ਸ਼ਰਾਬ ਮਾਮਲੇ ‘ਚ 17 ਹੋਰ ਕਾਬੂ, ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਕੁੱਲ ਗਿਣਤੀ ਹੋਈ 25
ਚੰਡੀਗੜ੍ਹ: ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ…