Latest ਪੰਜਾਬ News
ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਕੈਪਟਨ ਅਮਰਿੰਦਰ ਸਿੰਘ
ਆਪ ਤੇ ਅਕਾਲੀ ਦਲ ਨੂੰ ਤੱਥਾਂ ਨਾਲ ਦਿੱਤਾ ਮੂੰਹ ਤੋੜਵਾਂ ਜਵਾਬ ਦੋਵਾਂ…
6ਵੇਂ ਪੇ ਕਮਿਸ਼ਨ ਬਾਰੇ ਕੈਪਟਨ ਸਰਕਾਰ ਨੂੰ ਆਖ਼ਰੀ ਦਿਨਾਂ ‘ਚ ਹੀ ਕਿਉਂ ਆਈ ਯਾਦ : ਪਰਮਿੰਦਰ ਢੀਂਡਸਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ…
ਨੌਜਵਾਨਾਂ ਨੂੰ 1 ਲੱਖ ਨੌਕਰੀਆਂ ਦੇਣ ਲਈ ਚੱਲ ਰਹੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ: ਮੁੱਖ ਸਕੱਤਰ
ਚੰਡੀਗੜ੍ਹ : ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੁੱਖ ਮੰਤਰੀ ਕੈਪਟਨ…
ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ…
ਲਵਪ੍ਰੀਤ ਦੇ ਪਰਿਵਾਰ ਨੂੰ ਮਿਲੀ ਮੁਨੀਸ਼ਾ ਗੁਲਾਟੀ , ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਦਾ ਦਿੱਤਾ ਭਰੋਸਾ
ਬਰਨਾਲਾ (ਵਿਨਿਤ ਸ਼ਰਮਾ) : ਪਿਛਲੇ ਕਈ ਦਿਨਾਂ ਤੋਂ ਬਰਨਾਲਾ ਦੇ…
ਕੈਪਟਨ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ‘ਚ ਬੁਰੀ ਤਰ੍ਹਾਂ ਨਾਕਾਮ, ਕਾਰੋਬਾਰੀਆਂ ਨੂੰ ਯੂ.ਪੀ. ਵੱਲ ਰਵਾਨਗੀ ਲਈ ਕੀਤਾ ਮਜਬੂਰ : ਅਕਾਲੀ ਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ…
ਅੰਮ੍ਰਿਤਸਰ ‘ਚ ਆਉਂਦੀ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ
ਅੰਮ੍ਰਿਤਸਰ : ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ…
ਕਾਂਗਰਸ ਨੂੰ ਝਟਕਾ, ਜਨਰਲ ਸਕੱਤਰ ਦਲਜੀਤ ਸਿੰਘ ਗਰੇਵਾਲ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿਚ ਹੋਇਆ ਸ਼ਾਮਲ
ਚੰਡੀਗੜ੍ਹ : ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ…
ਸਿੱਧੂ ਦੇ ਟਵੀਟ ਨੇ ਸਿਆਸੀ ਗਲਿਆਰਿਆਂ ‘ਚ ਛੇੜੀ ਨਵੀਂ ਚਰਚਾ, ਕਿਹਾ ‘ਆਪ’ ਨੇ ਮੇਰੀ ਸੋਚ ਤੇ ਕੰਮ ਨੂੰ ਹਮੇਸ਼ਾ ਦਿੱਤੀ ਮਾਨਤਾ
ਚੰਡੀਗੜ੍ਹ - ਨਵਜੋਤ ਸਿੱਧੂ ਦੇ ਨਵੇਂ ਟਵੀਟ ਨੇ ਸਿਆਸੀ ਗਲਿਆਰਿਆਂ 'ਚ ਇਕ…
ਪਿੰਡ ਪਾਲਦੀ ‘ਚ ਅਣਪਛਾਤੇ ਵਿਅਕਤੀਆਂ ਨੇ ਦੋ ਗਾਂਵਾਂ ਦੇ ਗੁਪਤ ਅੰਗ ਕੱਟ ਕੇ ਕੀਤਾ ਕਤਲ
ਗੜ੍ਹਸ਼ੰਕਰ: ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਪਿੰਡ ਪਾਲਦੀ ਵਿਖੇ ਇਕ ਵਿਅਕਤੀ ਦੇ ਪਸ਼ੂਆਂ…
